ਪੜਚੋਲ ਕਰੋ

Patiala: ਪੰਜਾਬ ਨਿਵੇਸ਼ ਸੰਮੇਲਨ ਦੌਰਾਨ 52 ਹਜ਼ਾਰ ਕਰੋੜ ਦਾ ਨਿਵੇਸ਼ ਆਇਆ- ਵਿੱਤ ਮੰਤਰੀ ਹਰਪਾਲ ਚੀਮਾ 

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਿਨਾਂ ਵਾਧੂ ਟੈਕਸ ਦਾ ਬੋਝ ਪਾਇਆਂ ਟੈਕਸ ਚੋਰੀ ਰੋਕ ਕੇ ਹੀ ਪਿਛਲੇ ਵਿੱਤੀ ਸਾਲ ਦੌਰਾਨ ਸਰਕਾਰ ਨੇ ਜੀਐਸਟੀ ਵਿੱਚ ਪੰਜ ਹਜ਼ਾਰ ਕਰੋੜ ਦਾ ਵਾਧਾ ਕੀਤਾ ਸੀ।

Patiala News: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੂੰ ਮੁੜ ਲੀਹ ’ਤੇ ਲਿਆ ਕੇ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ‘ਪੰਜਾਬ ਵਿਜ਼ਨ ਡਾਕੂਮੈਂਟ’ ਤਿਆਰ ਕੀਤਾ ਗਿਆ ਹੈ। ਇਸ ਤਹਿਤ ਬਿਹਤਰ ਸੇਵਾਵਾਂ ਸਮੇਤ ਆਰਥਿਕ ਮਜ਼ਬੂਤੀ ਲਈ ਵੀ ਰਣਨੀਤੀ ਉਲੀਕੀ ਗਈ ਹੈ। 

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਿਨਾਂ ਵਾਧੂ ਟੈਕਸ ਦਾ ਬੋਝ ਪਾਇਆਂ ਟੈਕਸ ਚੋਰੀ ਰੋਕ ਕੇ ਹੀ ਪਿਛਲੇ ਵਿੱਤੀ ਸਾਲ ਦੌਰਾਨ ਸਰਕਾਰ ਨੇ ਜੀਐਸਟੀ ਵਿੱਚ ਪੰਜ ਹਜ਼ਾਰ ਕਰੋੜ ਦਾ ਵਾਧਾ ਕੀਤਾ ਸੀ। ਇਸ ਸਾਲ ਹੋਰ ਪੰਜ ਹਜ਼ਾਰ ਕਰੋੜ ਵਸੂਲਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਦੀ ਜੀਐਸਟੀ ਵਸੂਲੀ 11,808 ਕਰੋੜ ਸੀ, ਜੋ 2023 ਵਿੱਚ 16,200 ਕਰੋੜ ਹੋ ਗਈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੌਰਾਨ ਇਸ ਵਸੂਲੀ ਦਾ ਟੀਚਾ 20,509 ਕਰੋੜ ਰੱਖਿਆ ਗਿਆ ਹੈ, ਜਿਸ ਨੂੰ 21 ਹਜ਼ਾਰ ਕਰੋੜ ਦਾ ਕੀਤਾ ਜਾਵੇਗਾ। 

ਪੰਜਾਬੀ ਯੂਨੀਵਰਸਿਟੀ ਵਿੱਚ ‘ਜੀ-20 ਯੂਨੀਵਰਸਿਟੀ ਕੰਨੈਕਟ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਅਰਥ ਵਿਵਸਥਾ ਵਿੱਚ ਸੁਧਾਰ ਲਈ ਕੰਮ ਕਰ ਰਹੀ ਹੈ। ਹੁਣ ਪੰਜਾਬ ਵਿੱਚ ਸਾਜ਼ਗਾਰ ਮਾਹੌਲ ਹੋਣ ਸਦਕਾ ਪੰਜਾਬ ਨਿਵੇਸ਼ ਸੰਮੇਲਨ ਦੌਰਾਨ 52 ਹਜ਼ਾਰ ਕਰੋੜ ਦਾ ਨਿਵੇਸ਼ ਆਇਆ ਹੈ।

ਪ੍ਰੋਗਰਾਮ ਦੌਰਾਨ ‘ਦ ਰਾਈਜ਼ ਆਫ ਇੰਡੀਆ ਇਨ ਗਲੋਬਲ ਸਟੇਜ’ ਵਿਸ਼ੇ ’ਤੇ ਗੱਲ ਕਰਦਿਆਂ, ਅੰਬੈਸਡਰ ਨਵਦੀਪ ਸੂਰੀ ਨੇ ਕਿਹਾ ਕਿ ਭਾਰਤ ਨੇ ਵਿਦੇਸ਼ ਨੀਤੀ ਤਹਿਤ ਸੰਸਾਰ ਪੱਧਰ ’ਤੇ ਵੱਖਰੀ ਪਛਾਣ ਬਣਾਈ ਹੈ। ਇਸ ਮੌਕੇ ਆਰਥਿਕ ਮਾਹਿਰ ਪ੍ਰੋ. ਰਣਜੀਤ ਸਿੰਘ ਘੁੰਮਣ ਤੇ ਰਾਹੁਲ ਰੰਜਨ ਨੇ ਵੀ ਸੰਬੋਧਨ ਕੀਤਾ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਗਰਾਂਟ ਸਦਕਾ ਯੂਨੀਵਰਸਿਟੀ ਮੁੜ ਤੋਂ ਪੈਰਾਂ ਸਿਰ ਹੋ ਰਹੀ ਹੈ ਤੇ ਇਸ ਸਾਲ ਦਾਖਲਿਆਂ ਵਿੱਚ ਵੀ ਵਾਧਾ ਹੋਇਆ ਹੈ ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ । ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ । ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Embed widget