ਪੜਚੋਲ ਕਰੋ

Bathinda News: ਜਾਅਲੀ ਸਰਟੀਫਿਕੇਟ ਨਾਲ ਸਰਕਾਰੀ ਬੈਂਕ ‘ਚ ਨੌਕਰੀ ਕਰਨ ਵਾਲੀ ਮਹਿਲਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

Punjab Police: ਬਠਿੰਡਾ ਦੇ ਅਮਰੀਕ ਸਿੰਘ ਰੋਡ ਵਿਖੇ ਐਸਬੀਆਈ ਬੈਂਕ ‘ਚ ਸਰਕਾਰੀ ਕਰਮਚਾਰੀ ਬਣਕੇ 2 ਮਹੀਨੇ ਨੌਕਰੀ ਕਰਨ ਵਾਲੀ ਮਹਿਲਾ ਨੂੰ ਥਾਣਾ ਕੋਤਵਾਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ

Punjab News: ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਜਾਅਲੀ ਦਸਤਾਵੇਜਾਂ ਨਾਲ ਸਰਕਾਰੀ ਨੌਕਰੀਆਂ(Government jobs) ਜਾਂ ਸਰਕਾਰੀ ਸਕੀਮਾਂ ਦਾ ਫ਼ਾਇਦਾ ਲੈਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਮਾਮਲਾ ਬਠਿੰਡਾ(Bathinda) ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਔਰਤ ਵੱਲੋਂ ਜਾਅਲੀ ਕਾਗਜ਼ਾਂ(Fake Documents) ਦੀ ਮਦਦ ਨਾਲ ਸਰਕਾਰੀ ਬੈਂਕ(Government Bank) ਵਿੱਚ ਨੌਕਰੀ ਕੀਤੀ ਜਾ ਰਹੀ ਸੀ ਜਿਸ ਨੂੰ ਹੁਣ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਕੀ ਹੈ ਪੂਰਾ ਮਾਮਲਾ

ਦਰਅਸਲ, ਬਠਿੰਡਾ ਦੇ ਅਮਰੀਕ ਸਿੰਘ ਰੋਡ ਵਿਖੇ ਐਸਬੀਆਈ(SBI) ਬੈਂਕ ‘ਚ ਸਰਕਾਰੀ ਕਰਮਚਾਰੀ ਬਣਕੇ 2 ਮਹੀਨੇ ਨੌਕਰੀ ਕਰਨ ਵਾਲੀ ਮਹਿਲਾ ਨੂੰ ਥਾਣਾ ਕੋਤਵਾਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਕੋਤਵਾਲੀ ਦੇ ਮੁਖੀ ਦਲਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਿਕਾਇਤ ਦੇ ਆਧਾਰ ਉੱਤੇ ਇਹ ਕਾਰਵਾਈ ਕਰਦਿਆਂ ਇਸ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੈਂਕ ਦੀ ਮੈਨੇਜਰ ਸ਼ਵੇਤਾ ਜਿੰਦਲ ਨੇ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਹੋਈ ਜਾਂਚ ਦੌਰਾਨ ਸੁਖਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਦਾਲਤ ਵਿੱਚ ਪੇਸ਼ ਕਰਕੇ ਹਾਸਲ ਕੀਤਾ ਜਾਵੇਗਾ ਰਿਮਾਂਡ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਸਰਕਾਰੀ ਬੈਂਕ ਵਿੱਚ ਦੋ ਮਹੀਨੇ ਨੌਕਰੀ ਕਰ ਚੁੱਕੀ ਹੈ ਫਿਲਹਾਲ ਉਨ੍ਹਾਂ  ਵੱਲੋਂ  ਇਸ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਸ ਪੂਰੇ ਮਾਮਲੇ ਦੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਿਲ ਹਨ ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਪ੍ਰਧਾਨ Harjinder Singh Dhami ਨੂੰ ਪੰਜ ਪਿਆਰਿਆਂ ਨੇ ਲਾਈ ਧਾਰਮਿਕ ਸਜਾJagjit Singh Dhallewal ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget