ਪੜਚੋਲ ਕਰੋ

Ajnala - ਅਧਿਆਪਕਾ ਦੇ ਕਤਲ ਤੋਂ ਬਾਅਦ ਮੰਤਰੀ ਕੁਲਦੀਪ ਧਾਲੀਵਾਲ ਨੇ ਅਜਨਾਲਾ ਨੂੰ ਲੈ ਕੇ ਕੀਤਾ ਵੱਡਾ ਐਲਾਨ

150 CCTV cameras - ਬੀਤੀ ਦਿਨ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤੇ ਗਏ ਸੇਵਾ ਮੁਕਤ ਅਧਿਆਪਕਾ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ ਕੈਬਨਿਟ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਲੋਕਾਂ ਦੀ ਜਾਨ-ਮਾਲ

Ajnala - ਬੀਤੀ ਦਿਨ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤੇ ਗਏ ਸੇਵਾ ਮੁਕਤ ਅਧਿਆਪਕਾ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਪੁੱਜੇ ਕੈਬਨਿਟ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਅਜਨਾਲਾ ਸ਼ਹਿਰ ਵਿਚ 150 ਕੈਮਰੇ ਲਗਾਏ ਜਾਣਗੇ।

 ਉਨਾਂ ਇਸ ਮੌਕੇ ਹਾਜ਼ਰ ਜਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੀਆਂ ਅਜਿਹੀਆਂ 150 ਥਾਵਾਂ ਦੀ ਚੋਣ ਆਪਣੀ ਟੀਮ ਨੂੰ ਨਾਲ ਲੈ ਕੇ ਕਰਨ, ਜਿਥੋਂ ਜਨਤਕ ਸਥਾਨਾਂ, ਜਿੰਨਾ ਵਿਚ ਸੜਕਾਂ, ਗਲੀਆਂ, ਚੌਕ, ਪਾਰਕ ਆਦਿ ਵੱਧ ਤੋਂ ਵੱਧ ਕਵਰ ਹੋ ਸਕਣ। ਉਨਾਂ ਕਿਹਾ ਕਿ ਉਹ ਇੰਨਾ ਕੈਮਰਿਆਂ ਉਤੇ ਆਉਣ ਵਾਲਾ ਖਰਚਾ ਆਪਣੇ ਅਖਿਤਾਰੀ ਫੰਡ ਵਿਚੋਂ ਕਰਨਗੇ।

Ayushman Bharat: ਮਾਝੇ ਵਾਲਿਆਂ ਲਈ ਖੁਸ਼ਖਬਰੀ, ਆਯੂਸ਼ਮਾਨ ਭਾਰਤ ਸਿਹਤ ਕਾਰਡ ਬਣਾਉਣ ਦਾ ਅੱਜ ਤੋਂ ਸੁਨਹਿਰਾ ਮੌਕਾ

ਧਾਲੀਵਾਲ ਨੇ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਸਾਡੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਅਜਿਹੇ ਲੋਕ ਜਿੰਨਾ ਨੇ ਇਹ ਘਿਨੌਣਾ ਅਪਰਾਧ ਕੀਤਾ ਹੈ, ਨੂੰ ਛੇਤੀ ਹੀ ਗਿ੍ਰਫਤਾਰ ਕਰਕੇ ਬਣਦੀ ਸਜ਼ਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਅਜਨਾਲਾ ਸ਼ਹਿਰ ਦੇ ਮਾਣ-ਮੱਤੇ ਪਰਿਵਾਰ ਨੂੰ ਇਹ ਵੱਡਾ ਘਾਟਾ ਪਿਆ ਹੈ, ਜਿਸ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਅਸੀਂ ਨਿਆਂ ਦਿਵਾ ਕੇ ਇੰਨਾ ਦੇ ਜਖਮਾਂ ਉਤੇ ਮਲਮ ਪੱਟੀ ਕਰ ਸਕਦੇ ਹਾਂ। 

ਉਨਾਂ ਦੱਸਿਆ ਕਿ ਡੀ ਆਈ ਜੀ, ਜਿਲ੍ਹਾ ਪੁਲਿਸ ਮੁਖੀ ਤੇ ਹੋਰ ਸੀਨੀਅਰ ਅਧਿਕਾਰੀ ਇਸ ਕਤਲ ਕੇਸ ਵਿਚ ਸ਼ਾਮਿਲ ਵਿਅਕਤੀਆਂ ਦੀ ਪੈੜ ਨੱਪ ਰਹੇ ਹਨ ਅਤੇ ਛੇਤੀ ਹੀ ਉਹ ਸਾਡੀ ਗਿ੍ਰਫਤ ਵਿਚ ਹੋਣਗੇ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ   ਸਤਿੰਦਰ ਸਿੰਘ ਅਤੇ ਹੋਰ ਮੋਹਤਬਰ ਵੀ ਉਨਾਂ ਨਾਲ ਹਾਜ਼ਰ ਸਨ।

 

Amritsar : ਕਾਂਗਰਸ ਦੇ MP ਨੇ ਅਫ਼ਸਰਾਂ ਦੀ ਲਾਈ ਕਲਾਸ, ਹੜ੍ਹਾਂ ਨੂੰ ਲੈ ਕੇ ਸਾਂਸਦ ਨੇ ਕਿਹਾ ਕੀਤਾ ਸੀ ਆਹ ਐਲਾਨ

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget