ਪੜਚੋਲ ਕਰੋ

ਅੰਮ੍ਰਿਤਸਰ 'ਚ 25 ਸਾਲਾ ਇੰਜੀਨੀਅਰ ਦੀ ਹੋਈ ਮੌਤ, ਮਾਂ ਦਾ ਰੋ-ਰੋ ਹੋਇਆ ਬੂਰਾ ਹਾਲ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Amritsar News: ਅੰਮ੍ਰਿਤਸਰ ਵਿੱਚ 25 ਸਾਲਾ ਅੰਤਰਪ੍ਰੀਤ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ।

Amritsar News: ਅੰਮ੍ਰਿਤਸਰ ਵਿੱਚ 25 ਸਾਲਾ ਅੰਤਰਪ੍ਰੀਤ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮ੍ਰਿਤਕ ਅੰਤਰਪ੍ਰੀਤ ਸਿੰਘ ਦੀ ਮਾਤਾ ਸਰਬਜੀਤ ਕੌਰ ਆਪਣੇ ਇਕਲੌਤੇ ਪੁੱਤਰ ਦੀ ਮੌਤ ਕਰਕੇ ਫੁੱਟ-ਫੁੱਟ ਕੇ ਰੋ ਰਹੀ ਹੈ।

ਰੋਂਦੀ-ਰੋਂਦੀ ਕਹਿ ਰਹੀ ਹੈ, "ਉਹ ਸਾਡਾ ਇੱਕੋ-ਇੱਕ ਸਹਾਰਾ ਸੀ। ਅਸੀਂ ਉਸਨੂੰ ਬਹੁਤ ਮਿਹਨਤ ਨਾਲ ਪੜ੍ਹਾਇਆ ਅਤੇ ਇੰਜੀਨੀਅਰ ਬਣਾਇਆ। ਇੱਕ ਪਲ ਵਿੱਚ, ਸਾਡੀ ਦੁਨੀਆ ਤਬਾਹ ਹੋ ਗਈ। ਹੁਣ ਸਾਨੂੰ ਸਿਰਫ਼ ਇਨਸਾਫ ਚਾਹੀਦਾ ਹੈ।"

ਅੰਤਰਪ੍ਰੀਤ ਸਿੰਘ ਦੀ 2 ਦਸੰਬਰ ਨੂੰ ਦਬੁਰਜੀ ਮਾਨਾਂਵਾਲਾ ਰੋਡ 'ਤੇ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੌਤ ਹੋ ਗਈ। ਪਰਿਵਾਰ ਦੇ ਅਨੁਸਾਰ, ਅੰਤਰਪ੍ਰੀਤ ਸਵੇਰੇ ਆਪਣੀ ਐਕਟਿਵਾ 'ਤੇ ਇੱਕ ਨਿੱਜੀ ਕੰਪਨੀ ਵਿੱਚ ਆਪਣੀ ਡਿਊਟੀ 'ਤੇ ਜਾ ਰਿਹਾ ਸੀ।

 

ਟਾਪ ਹੈਡਲਾਈਨ

Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Amritsar News : 3 ਭੈਣਾਂ ਦੇ ਇਕਲੌਤੇ ਭਰਾ ਦੀ ਅਵਾਰਾ ਕੁੱਤਿਆਂ ਨੇ ਲਈ ਜਾਨ, 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
Amritsar News : 3 ਭੈਣਾਂ ਦੇ ਇਕਲੌਤੇ ਭਰਾ ਦੀ ਅਵਾਰਾ ਕੁੱਤਿਆਂ ਨੇ ਲਈ ਜਾਨ, 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Embed widget