ਪੜਚੋਲ ਕਰੋ

Punjab News: ਫ਼ਿਰੋਜ਼ਪੁਰ 'ਚੋਂ ਮਿਲੀ 3 ਕਿੱਲੋ ਹੈਰੋਇਨ, ਅੰਮ੍ਰਿਤਸਰ 'ਚ ਡਰੋਨ ਨਾਲ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ

ਹੈਰੋਇਨ ਦੀ ਇਹ ਖੇਪ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਸੀ। ਬੀਐਸਐਫ ਨੇ ਰਾਤ ਵੇਲੇ ਪਾਕਿਸਤਾਨੀ ਡਰੋਨਾਂ ਦੀ ਹਰਕਤ ਵੇਖੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਤਲਾਸ਼ੀ ਮੁਹਿੰਮ ਚਲਾਈ।

Punjab News: ਸੀਮਾ ਸੁਰੱਖਿਆ ਬਲ (ਬੀਐਸਐਫ) ਦੀ 160 ਬਟਾਲੀਅਨ ਦੀ ਚੈਕ ਪੋਸਟ ਐਨ.ਐਸ. ਵਾਲਾ (ਢਾਣੀ ਨੱਥਾ ਸਿੰਘ) ਨੇੜੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੇ ਤਿੰਨ ਪੈਕੇਟ ਮਿਲੇ ਹਨ। ਉਨ੍ਹਾਂ ਦਾ ਵਜ਼ਨ ਤਿੰਨ ਕਿੱਲੋ ਦੱਸਿਆ ਜਾ ਰਿਹਾ ਹੈ। ਇਹ ਖੇਪ ਸੋਮਵਾਰ ਸ਼ਾਮ ਨੂੰ ਤਲਾਸ਼ੀ ਮੁਹਿੰਮ ਦੌਰਾਨ ਮਿਲੀ।

ਬੀਐਸਐਫ ਦੇ ਇੱਕ ਅਧਿਕਾਰੀ ਅਨੁਸਾਰ ਸਰਹੱਦ ’ਤੇ ਤਾਇਨਾਤ ਬੀਐਸਐਫ ਦੀ 160 ਬਟਾਲੀਅਨ ਅਧੀਨ ਚੈਕ ਪੋਸਟ ਐਨਐਸ ਵਾਲਾ ਨੇੜੇ ਦੁਪਹਿਰ 3 ਵਜੇ ਤਲਾਸ਼ੀ ਮੁਹਿੰਮ ਦੌਰਾਨ ਸਰਹੱਦ ’ਤੇ ਕੰਡਿਆਲੀ ਤਾਰ ਨੇੜੇ ਖੇਤ ਵਿੱਚੋਂ ਇੱਕ ਪੈਕਟ ਮਿਲਿਆ। ਜਦੋਂ ਉਸ ਨੂੰ ਖੋਲ੍ਹਿਆ ਗਿਆ ਤਾਂ ਅੰਦਰ ਹੈਰੋਇਨ ਦੇ ਤਿੰਨ ਪੈਕੇਟ ਸਨ।

ਹੈਰੋਇਨ ਦੀ ਇਹ ਖੇਪ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਸੀ। ਬੀਐਸਐਫ ਨੇ ਰਾਤ ਵੇਲੇ ਪਾਕਿਸਤਾਨੀ ਡਰੋਨਾਂ ਦੀ ਹਰਕਤ ਵੇਖੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਤਲਾਸ਼ੀ ਮੁਹਿੰਮ ਚਲਾਈ। ਦੂਜੇ ਪਾਸੇ ਖੇਤ ਮਾਲਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ ਚੋਂ ਵੀ ਹੈਰੋਇਨ ਬਰਾਮਦ

ਦੂਜੇ ਪਾਸੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਸੋਮਵਾਰ ਸ਼ਾਮ ਨੂੰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਰੋਡਾਂਵਾਲਾ ਵਿੱਚ ਇੱਕ ਖੇਤ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ। ਜਵਾਨਾਂ ਨੇ ਇਸ ਡਰੋਨ ਦੇ ਨਾਲ 450 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ।

ਬੀਐਸਐਫ ਦੇ ਬੁਲਾਰੇ ਅਨੁਸਾਰ ਫੌਜੀ ਸੋਮਵਾਰ ਦੁਪਹਿਰ ਨੂੰ ਸਰਹੱਦੀ ਪਿੰਡ ਰੋਡਾਂਵਾਲਾ ਨੇੜੇ ਰੁਟੀਨ ਗਸ਼ਤ 'ਤੇ ਸਨ। ਇਸ ਦੌਰਾਨ ਸੂਚਨਾ ਮਿਲਣ ਤੋਂ ਬਾਅਦ ਜਵਾਨਾਂ ਨੇ ਪਿੰਡ ਦੇ ਆਲੇ-ਦੁਆਲੇ ਦੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਬੀਐਸਐਫ ਦੇ ਜਵਾਨਾਂ ਨੂੰ ਦੁਪਹਿਰ ਕਰੀਬ 3:40 ਵਜੇ ਪਿੰਡ ਦੇ ਨਾਲ ਲੱਗਦੇ ਇੱਕ ਖੇਤ ਵਿੱਚ ਇੱਕ ਪਾਕਿਸਤਾਨੀ ਡਰੋਨ ਮਿਲਿਆ। ਇਸ ਤੋਂ ਇਲਾਵਾ ਇੱਕ ਪੀਲੇ ਰੰਗ ਦਾ ਪੈਕਟ ਵੀ ਮਿਲਿਆ ਹੈ। ਇਸ ਵਿੱਚ 450 ਗ੍ਰਾਮ ਹੈਰੋਇਨ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget