ਪੜਚੋਲ ਕਰੋ

Road Accident: ਪੇਪਰ ਦਾ ਫਾਰਮ ਭਰਕੇ ਆ ਰਹੇ ਵਿਦਿਆਰਥੀ ਹੋਏ ਹਾਦਸੇ ਦਾ ਸ਼ਿਕਾਰ, 3 ਦੀ ਮੌਤ, 3 ਜ਼ਖ਼ਮੀ

ਸਿਵਲ ਹਸਪਤਾਲ ਜ਼ੀਰਾ ਵਿਖੇ ਜ਼ੇਰੇ ਇਲਾਜ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਵਿਫਟ ਕਾਰ ਦਾ ਟਾਇਰ ਫਟਣ ਕਾਰਨ ਉਹ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਮੈਰਿਜ ਪੈਲਸ ਦੀ ਦੀਵਾਰ ਨਾਲ ਜਾ ਟਕਰਾਈ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਹੋ ਗਈ।

Road Accident: ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਅੰਮ੍ਰਿਤਸਰ ਰੋਡ ਨੈਸ਼ਨਲ ਹਾਈਵੇ ਨੰਬਰ 54 ਪਿੰਡ ਖਡੂਰ ਦੇ ਨਜ਼ਦੀਕ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਅਤੇ ਤਿੰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ  ਹਨ।

ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ ਥਾਣਾ ਮਖੂ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੀ ਉਨ੍ਹਾਂ ਨੂੰ ਜਿਵੇਂ ਹੀ  ਹਾਦਸੇ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਦੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ। 

ਉਨ੍ਹਾਂ  ਦੱਸਿਆ ਕਿ ਸਿਵਲ ਹਸਪਤਾਲ ਜ਼ੀਰਾ ਵਿਖੇ ਜ਼ੇਰੇ ਇਲਾਜ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਵਿਫਟ ਕਾਰ ਦਾ ਟਾਇਰ ਫਟਣ ਕਾਰਨ ਉਹ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਮੈਰਿਜ ਪੈਲਸ ਦੀ ਦੀਵਾਰ ਨਾਲ ਜਾ ਟਕਰਾਈ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਹੋ ਗਈ।

ਟਾਪ ਹੈਡਲਾਈਨ

Amritsar 'ਚ AAP ਸਰਪੰਚ ਦੇ ਪਤੀ 'ਤੇ ਚੱਲੀ ਗੋਲੀ, ਛੱਪੜ ਦੀ ਖੁਦਾਈ ਨੂੰ ਲੈ ਕੇ ਛਿੜਿਆ ਵਿਵਾਦ

Amritsar 'ਚ ਪਿਓ ਅਤੇ ਸੌਤੇਲੀ ਮਾਂ ਨੇ ਪੁੱਤਰ ਦਾ ਕੀਤਾ ਕਤਲ ,ਨਹਿਰ 'ਚ ਸੁੱਟੀ ਲਾਸ਼, ਖੂਨ ਦੇ ਨਿਸ਼ਾਨ ਮਿਟਾਉਣ ਲਈ ਕੰਧਾਂ 'ਤੇ ਕੀਤਾ ਪੇਂਟ

ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ

ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget