ਪੜਚੋਲ ਕਰੋ

Operation Blue Star: ਘੱਲੂਘਾਰੇ ਦੀ 40ਵੀਂ ਬਰਸੀ, ਦਲ ਖਾਲਸਾ ਵੱਲੋਂ ਬੰਦ ਦਾ ਐਲਾਨ, ਦਰਬਾਰ ਸਾਹਿਬ ਇਕੱਠੇ ਹੋਣ ਲੱਗੇ ਗਰਮ ਖਿਆਲੀ

Operation Blue Star anniversary: ਸਵੇਰੇ 9.30 ਵਜੇ ਅਰਦਾਸ ਉਪਰੰਤ ਸਿੱਖ ਜਥੇਬੰਦੀਆਂ ਵੱਲੋਂ ਸ਼ਹਿਰ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਦਲ ਖਾਲਸਾ ਨੇ ਅੱਜ ਸ਼ਾਂਤਮਈ ਬੰਦ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਅੰਦਾਜ਼ਾ ਲਗਾਇਆ ਜਾ

Operation Blue Star anniversary: ਘੱਲੂਘਾਰੇ (ਸਾਕਾ ਨੀਲਾ ਤਾਰਾ) ਦੀ 40ਵੀਂ ਬਰਸੀ ਮੌਕੇ ਦਲ ਖਾਲਸਾ ਅਤੇ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਅੱਜ ਵੀਰਵਾਰ ਸਵੇਰੇ ਸ਼ਹਿਰ ਅਤੇ ਬਾਜ਼ਾਰ ਬੰਦ ਰਹਿਣ ਦੀ ਸੰਭਾਵਨਾ ਹੈ। ਸਵੇਰੇ ਗਰਮ ਖਿਆਲੀਆਂ ਦੇ ਜਥੇ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਜਾਣਗੇ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਨੁਸਾਰ ਪੰਜਾਬ ਪੁਲੀਸ ਦੇ ਨਾਲ-ਨਾਲ ਸ਼ਹਿਰ ਵਿੱਚ ਵਿਸ਼ੇਸ਼ ਬਲ ਵੀ ਤਾਇਨਾਤ ਕੀਤੇ ਗਏ ਹਨ।

ਸਵੇਰੇ 9.30 ਵਜੇ ਅਰਦਾਸ ਉਪਰੰਤ ਸਿੱਖ ਜਥੇਬੰਦੀਆਂ ਵੱਲੋਂ ਸ਼ਹਿਰ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਦਲ ਖਾਲਸਾ ਨੇ ਅੱਜ ਸ਼ਾਂਤਮਈ ਬੰਦ ਦਾ ਸੱਦਾ ਦਿੱਤਾ ਹੈ। ਇਸ ਦੇ ਨਾਲ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ 'ਚ ਦੋ ਗਰਮ ਖਿਆਲੀਆਂ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਤੋਂ ਬਾਅਦ ਵੱਡੀ ਗਿਣਤੀ 'ਚ ਲੋਕ ਹਰਿਮੰਦਰ ਸਾਹਿਬ ਪਹੁੰਚ ਕੇ ਖਾਲਿਸਤਾਨ ਦੇ ਹੱਕ 'ਚ ਆਵਾਜ਼ ਬੁਲੰਦ ਕਰ ਸਕਦੇ ਹਨ।

ਕੌਮ ਨੂੰ ਸੰਦੇਸ਼ ਦੇਣਗੇ ਜਥੇਦਾਰ

ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸੰਗਤਾਂ ਨੂੰ ਸੰਦੇਸ਼ ਪੜ੍ਹ ਕੇ ਸੁਣਾਉਣਗੇ। ਸਰਬੱਤ ਖਾਲਸਾ ਵਿੱਚ ਚੁਣੇ ਗਏ ਜਥੇਦਾਰ ਮੰਡ ਦੇ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਦੋਵਾਂ ਜਥੇਦਾਰਾਂ ਦੇ ਆਹਮੋ-ਸਾਹਮਣੇ ਹੋਣ ਤੋਂ ਬਾਅਦ ਮਾਹੌਲ ਗਰਮ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ ਪੁਲੀਸ ਨੇ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ 'ਤੇ ਕਿਸਨੇ ਕੀਤਾ ਸੀ ਪਿੱਠ ਤੋਂ ਵਾਰਪੰਥਕ ਧਿਰਾਂ ਬੋਲੀਆਂ ਹੁਣ ਤਾਂ ਹੱਦ ਹੀ ਹੋ ਗਈJagjit Dhallewal | ਜੇ ਡੱਲੇਵਾਲ ਨੂੰ ਕੁੱਝ ਹੋ ਗਿਆ, ਬੀਜੇਪੀ ਲੀਡਰ ਦਾ ਵੱਡਾ ਬਿਆਨ | Farmer Protest|18 ਜਨਵਰੀ ਨੂੰ ਹੋਵੇਗੀ ਕਿਸਾਨਾਂ ਦੀ ਮੀਟਿੰਗ, ਅੱਜ ਦੀ ਮੀਟਿੰਗ ਰਹੀ ਬੇਸਿੱਟਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
Embed widget