ਪੜਚੋਲ ਕਰੋ

Ashirwad scheme : ਆਸ਼ੀਰਵਾਦ ਸਕੀਮ ਲਈ ਪੰਜਾਬ ਸਰਕਾਰ ਨੇ ਜਾਰੀ ਕੀਤੇ 5 ਕਰੋੜ ਰੁਪਏ, ਤੁਹਾਨੂੰ ਕਿੰਨੇ ਰੁਪਏ ਮਿਲੇ ?

taran-taaran  ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ

 Ashirwad scheme  ਤਰਨ ਤਾਰਨ :  ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 5 ਕਰੋੜ 16 ਲੱਖ 12 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਨਵੰਬਰ 2022 ਤੋਂ ਫਰਵਰੀ 2023 ਤੱਕ ਆਸ਼ੀਰਵਾਦ ਸਕੀਮ ਤਹਿਤ ਪ੍ਰਾਪਤ 1012 ਕੇਸਾਂ ਦੇ ਲਾਭਪਾਤਰੀਆਂ ਨੂੰ ਇਸ ਰਾਸ਼ੀ ਦੀ ਅਦਾਇਗੀ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਉਹਨਾਂ ਦੇ ਬੈਂਕ ਖਾਤਿਆ ਵਿੱਚ ਕੀਤੀ ਜਾ ਰਹੀ ਹੈ।

ਡਿਪਟੀ ਕਮਿਸਨਰ ਨੇ ਦੱਸਿਆ ਕਿ ਮਹੀਨਾ ਨਵੰਬਰ, 2022 ਤੋਂ ਫਰਵਰੀ, 2023 ਤੱਕ ਪ੍ਰਾਪਤ ਕੇਸਾਂ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ 676 ਲਾਭਪਾਤਰੀਆਂ ਨੂੰ 03 ਕਰੋੜ 44 ਲੱਖ 76 ਹਜ਼ਾਰ ਰੁਪਏ ਦੀ ਰਾਸ਼ੀ ਦੀ ਅਦਾਇਗੀ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਪੱਛੜੀਆਂ ਸ੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਪੱਖੋਂ ਕਮਜ਼ੋਰ 336 ਲਾਭਪਾਤਰੀਆਂ ਨੂੰ ਨਵੰਬਰ, 2022 ਤੋਂ ਫਰਵਰੀ 2023 ਤੱਕ ਪ੍ਰਾਪਤ ਕੇਸਾਂ ਅਨੁਸਾਰ 01 ਕਰੋੜ 71 ਲੱਖ 36 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਰਾਸ਼ੀ ਸਿੱਧੇ ਤੌਰ ‘ਤੇ ਡੀ. ਬੀ. ਟੀ. ਮੋਡ ਰਾਹੀਂ ਉਨਾਂ ਦੇ ਨਿੱਜੀ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।

ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤਰਨ ਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਪੋਰਟਲ ‘ਤੇ ਬਿਨੈ ਕਰਨ ਦੀ ਸਹੂਲਤ ਸ਼ੂੁਰੂ ਕਰ ਦਿੱਤੀ ਹੈ, ਜਿਸ ਤਹਿਤ http://ashirwad.punjab.gov.in‘ਤੇ ਅਰਜ਼ੀ ਆਨਲਾਈਨ ਭਰੀ ਜਾ ਸਕਦੀ ਹੈ। 

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਆਨਲਾਈਨ ਪੋਰਟਲ ‘ਤੇ 01 ਅਪ੍ਰੈਲ, 2023 ਤੋਂ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ।ਲਾਭਪਾਤਰੀ ਆਪਣੀ ਲੜਕੀ ਦੇ ਵਿਆਹ ਦੀ ਮਿਤੀ ਤੋਂ ਇੱਕ ਮਹੀਨਾ ਪਹਿਲਾਂ ਅਤੇ ਇੱਕ ਮਹੀਨਾ ਬਾਅਦ ਆਨਲਾਈਨ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget