ਪੜਚੋਲ ਕਰੋ

Amritsar 'ਚ 60 ਕਰੋੜ ਦੀ ਹੈਰੋਇਨ ਸਮੇਤ 5 ਤਸਕਰ ਗ੍ਰਿਫ਼ਤਾਰ ,ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ 

Amritsar News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 7.050 ਕਿਲੋ ਹੈਰੋਇਨ ਬਰਾਮਦ ਕੀਤੀ ਹੈ,

Amritsar News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਡਰੱਗ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 7.050 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 60 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਆਰੋਪੀ ਇੱਕ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਨਿਰਦੇਸ਼ਾਂ 'ਤੇ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਇਹ ਨੈੱਟਵਰਕ ਸਰਹੱਦ ਪਾਰੋਂ ਡਰੱਗ ਦੀ ਤਸਕਰੀ ਕਰਕੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਿਹਾ ਸੀ, ਜਿਸ ਨਾਲ ਨਸ਼ੇ ਦੀ ਸਮੱਸਿਆ ਹੋਰ ਵੀ ਗਹਿਰੀ ਹੁੰਦੀ ਜਾ ਰਹੀ ਸੀ।

2 ਐਫਆਈਆਰ ਦਰਜ, ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਸ਼ੁਰੂ

ਇਸ ਮਾਮਲੇ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜੋ ਕਿ ਐਨਡੀਪੀਐਸ ਐਕਟ ਤਹਿਤ ਥਾਣਾ ਛੇਹਰਟਾ ਅਤੇ ਥਾਣਾ ਛਾਉਣੀ ਅੰਮ੍ਰਿਤਸਰ ਵਿਖੇ ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸਦੇ ਅਗਲੇ ਅਤੇ ਪਿਛਲੇ ਸਾਰੇ ਲਿੰਕਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।

ਡੀਜੀਪੀ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਵਚਨਬੱਧਤਾ ਅਟੱਲ ਹੈ। ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੱਲ ਰਹੀਆਂ ਮੁਹਿੰਮਾਂ ਰਾਹੀਂ ਅਜਿਹੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget