ਪੜਚੋਲ ਕਰੋ

ਪੰਜਾਬ ਦੇ ਭਰੇ ਦਰਿਆ, ਫਾਜ਼ਿਲਕਾ ਤੋਂ ਸਤਲੁਜ 'ਚ ਛੱਡਿਆ 55 ਹਜ਼ਾਰ ਕਿਉਸਿਕ ਪਾਣੀ, ਲੋਕਾਂ ਨੂੰ ਪ੍ਰਸ਼ਾਸਨ ਦੀ ਅਪੀਲ 

Sutlej from Fazilka : ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸੈਨੀਵਾਲਾ ਹੈਡਵਰਕਸ ਤੋਂ 55 ਹਜਾਰ ਕਿਉਸਿਕ ਪਾਣੀ ਛੱਡਿਆ ਗਿਆ ਹੈ ਅਤੇ ਇਹ ਫਾਜਿ਼ਲਕਾ ਜਿ਼ਲ੍ਹੇ ਵਿਚ ਪਹੁੰਚਣਾ ਸ਼ੁਰੂ ਹੋ ਗਿਆ ਹੈ। ਪਰ ਵੱਡਾ ਖਤਰਾ ਉਹ ਪਾਣੀ ਬਣੇਗਾ ਜੋ ਰੋਪੜ੍ਹ ਹੈਡ

ਫਾਜਿ਼ਲਕਾ : ਪੰਜਾਬ ਦੇ ਉਪਰਲੇ ਹਿੱਸਿਆਂ ਵਿਚ ਪਏ ਭਾਰੀ ਬਾਰਿਸ਼ ਕਾਰਨ ਸਲਤੁਜ਼ ਦਰਿਆ ਵਿਚ ਆ ਰਿਹਾ ਵੱਡੀ ਮਾਤਰਾ ਵਿਚ ਪਾਣੀ ਅੰਤਮ ਰੂਪ ਵਿਚ ਹੁਸੈਨੀਵਾਲਾ ਹੈਡ ਵਰਕਸ ਰਾਹੀਂ ਫਾਜਿ਼ਲਕਾ ਜਿ਼ਲ੍ਹੇ ਦੇ ਖੇਤਰਾਂ ਵਿਚ ਪੁੱਜੇਗਾ। ਇਸ ਲਈ ਅਗੇਤੇ ਪ੍ਰਬੰਧਾਂ ਤਹਿਤ ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸਰੱਹਦੀ ਪਿੰਡਾਂ ਦੇ ਲੋਕਾਂ ਨਾਲ ਮਹਾਤਮ ਨਗਰ ਵਿਚ ਬੈਠਕ ਕਰਕੇ ਉਨ੍ਹਾਂ ਨੂੰ ਰਾਹਤ ਕੈਂਪਾਂ ਵਿਚ ਜਾਣ ਲਈ ਕਿਹਾ ਤੇ ਨਾਲ ਹੀ ਉਨ੍ਹਾਂ ਨੇ ਸਤਲੁਜ਼ ਦੇ ਬੰਧਾਂ ਅਤੇ ਅੰਤਰ ਰਾਸ਼ਟਰੀ ਸਰਹੱਦ ਦੇ ਨਾਲ ਸੰਭਾਵਿਤ ਹੜ੍ਹ ਪ੍ਰਬੰਧਾਂ ਦੀ ਸਮੀਖਿਆ ਲਈ ਵੀ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਅਵਨੀਤ ਕੌਰ ਸਿੱਧੂ, ਏਡੀਸੀ ਜਨਰਲ ਅਵਨੀਤ ਕੌਰ, ਏਡੀਸੀ ਵਿਕਾਸ  ਅਮਿਤ ਪੰਚਾਲ, ਐਸਡੀਐਮ ਸ੍ਰੀ ਅਕਾਸ਼ ਬਾਂਸਲ ਵੀ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸੈਨੀਵਾਲਾ ਹੈਡਵਰਕਸ ਤੋਂ 55 ਹਜਾਰ ਕਿਉਸਿਕ ਪਾਣੀ ਛੱਡਿਆ ਗਿਆ ਹੈ ਅਤੇ ਇਹ ਫਾਜਿ਼ਲਕਾ ਜਿ਼ਲ੍ਹੇ ਵਿਚ ਪਹੁੰਚਣਾ ਸ਼ੁਰੂ ਹੋ ਗਿਆ ਹੈ। ਪਰ ਵੱਡਾ ਖਤਰਾ ਉਹ ਪਾਣੀ ਬਣੇਗਾ ਜੋ ਰੋਪੜ੍ਹ ਹੈਡ ਵਰਕਸ ਤੋਂ ਆ ਰਿਹਾ ਹੈ ਅਤੇ ਹਰੀਕੇ ਅਤੇ ਹੁਸੈਨੀਵਾਲਾ ਹੁੰਦੇ ਹੋਏ ਮੰਗਲਵਾਰ ਤੱਕ ਫਾਜਿ਼ਲਕਾ ਵਿਚ ਪੁੱਜੇਗਾ। ਇਸ ਲਈ ਉਨ੍ਹਾਂ ਨੇ ਸਤਲੁਜ਼ ਦੇ ਲਹਿੰਦੇ ਪਾਸੇ ਵਾਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਬਣਾਏ ਰਾਹਤ ਕੈਂਪਾਂ ਵਿਚ ਜਾਣ ਦੀ ਅਪੀਲ ਕੀਤੀ।ਪੰਜਾਬ ਦੇ ਭਰੇ ਦਰਿਆ, ਫਾਜ਼ਿਲਕਾ ਤੋਂ ਸਤਲੁਜ 'ਚ ਛੱਡਿਆ 55 ਹਜ਼ਾਰ ਕਿਉਸਿਕ ਪਾਣੀ, ਲੋਕਾਂ ਨੂੰ ਪ੍ਰਸ਼ਾਸਨ ਦੀ ਅਪੀਲ 
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੋ ਤਿੰਨ ਦਿਨ ਤਾਰੋਂ ਪਾਰ ਖੇਤੀ ਲਈ ਨਾ ਜਾਣ, ਨਦੀ ਵਿਚ ਨਹਾਉਣ ਜਾਂ ਮੱਛੀ ਫੜਨ ਲਈ ਨਾ ਜਾਣ ਦੀ ਅਪੀਲ ਵੀ ਕੀਤੀ।ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹਾ ਪ੍ਰ਼ਸ਼ਾਸਨ ਸੰਭਾਵਿਤ ਖਤਰੇ ਨਾਲ ਨੱਜਿਠਣ ਲਈ ਹਰ ਹੀਲਾ ਵਰਤ ਰਿਹਾ ਹੈ ਅਤੇ ਲੋਕ ਵੀ ਸਹਿਯੋਗ ਕਰਦੇ ਹੋਏ ਸਮਾਂ ਰਹਿੰਦੇ ਪਿੰਡਾਂ ਵਿਚੋਂ ਸੁਰੱਖਿਅਤ ਥਾਂਵਾਂ ਤੇ ਆ ਜਾਣ।

ਇਸ ਮੌਕੇ ਉਨ੍ਹਾਂ ਨੇ ਮਹਾਤਮ ਨਗਰ ਵਿਖੇ ਹੀ ਸਾਰੇ ਵਿਭਾਗਾਂ ਨਾਲ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਰਾਹਤ ਕੈਂਪਾਂ ਵਿਚ ਬਿਜਲੀ ਪਾਣੀ, ਰਾਸ਼ਨ, ਪਸ਼ੂਆਂ ਲਈ ਚਾਰਾ, ਤਰਪਾਲਾਂ ਆਦਿ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਮੈਡੀਕਲ ਟੀਮਾਂ ਸਮੇਤ ਸਾਰੇ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਕਿਸੇ ਵੀ ਸਹਾਇਤਾਂ ਲਈ 24 ਘੰਟੇ ਚੱਲਣ ਵਾਲੇ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਤੇ ਫੋਨ ਨੰਬਰ 01638—262153 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget