ਪੜਚੋਲ ਕਰੋ

Punjab News: ਪੰਜਾਬ 'ਚ ਅੱਜ ਦੁਪਹਿਰ 12 ਵਜੇ ਨੂੰ ਲੈ ਕੇ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਜਰੂਰ ਪੜ੍ਹੋ...

ਦੇ ਲੋਕਾਂ ਲਈ ਵੱਡੀ ਖਬਰ ਹੈ। ਅੱਜ ਬੁੱਧਵਾਰ ਨੂੰ ਕਿਸਾਨਾਂ ਨੇ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿਖੇ ਦੁਪਹਿਰ 12 ਵਜੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਜੇਕਰ ਤੁਸੀਂ ਇਸ ਰੂਟ 'ਤੇ ਟਰੇਨ ਯਾਤਰਾ ਕਰ ਰਹੇ ਹੋ, ਤਾਂ ਤੁਹਾਨੂੰ ਪਰੇਸ਼ਾਨ...

Punjab News: ਪੰਜਾਬ ਦੇ ਲੋਕਾਂ ਲਈ ਵੱਡੀ ਖਬਰ ਹੈ। ਅੱਜ ਬੁੱਧਵਾਰ ਨੂੰ ਕਿਸਾਨਾਂ ਨੇ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿਖੇ ਦੁਪਹਿਰ 12 ਵਜੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਜੇਕਰ ਤੁਸੀਂ ਇਸ ਰੂਟ 'ਤੇ ਟਰੇਨ ਯਾਤਰਾ ਕਰ ਰਹੇ ਹੋ, ਤਾਂ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਿਸਾਨਾਂ ਵੱਲੋਂ ਦਿੱਤੀ ਗਈ ਇਹ ਕਾਲ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨੂੰ ਜ਼ਮੀਨਾਂ ਦਾ ਉਚਿਤ ਮੁਆਵਜ਼ਾ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਕਰੋੜਾਂ ਦੀਆਂ ਜ਼ਮੀਨਾਂ ਨੂੰ ਕੌੜੀਆਂ ਦੇ ਭਾਅ ਖਰੀਦ ਰਹੀ ਹੈ। ਮੁਆਵਜ਼ੇ ਦੀ ਮੰਗ ਕਰਨ ਵਾਲੇ ਕਿਸਾਨਾਂ 'ਤੇ ਅੱਤਿਆਚਾਰ ਕੀਤਾ ਜਾ ਰਹਾ ਹੈ। ਇਸੇ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ 7 ਮਈ ਨੂੰ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿਖੇ ਦੁਪਹਿਰ 12 ਵਜੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget