ਪੜਚੋਲ ਕਰੋ

Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 25ਵੀਂ ਵਾਰ ਮਾਕਾ ਟਰਾਫ਼ੀ ਜਿੱਤਣ 'ਤੇ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ

Amritsar News: ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 25ਵੀਂ ਵਾਰ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫ਼ੀ ਜਿੱਤਣ ’ਤੇ ਯੂਨੀਵਰਸਿਟੀ ਨੂੰ ਇਨਾਮ ਵਜੋਂ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ

Amritsar News: ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 25ਵੀਂ ਵਾਰ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫ਼ੀ ਜਿੱਤਣ ’ਤੇ ਯੂਨੀਵਰਸਿਟੀ ਨੂੰ ਇਨਾਮ ਵਜੋਂ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਮਾਕਾ ਟਰਾਫ਼ੀ ਦੇ ਸਵਾਗਤ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਇਹ ਐਲਾਨ ਕੀਤਾ। 

ਉਨ੍ਹਾਂ ਪੰਜਾਬ ਦੇ ਨਾਮਵਰ ਖਿਡਾਰੀਆਂ ਵੱਲੋਂ ਪੈਦਾ ਕੀਤੇ ਗਏ ਖੇਡ ਸੱਭਿਆਚਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਸਿਰਫ਼ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਸੰਭਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਸੱਭਿਆਚਾਰ ’ਤੇ ਕੇਂਦਰਿਤ ਹੋ ਰਹੀ ਹੈ ਤੇ ਸਰਕਾਰ ਵੱਲੋਂ ਭਵਿੱਖ ਵਿਚ ਪਿੰਡ-ਪਿੰਡ ਖੇਡ ਨਰਸਰੀਆਂ ਤਿਆਰ ਕਰਨ ਦੀ ਤਜਵੀਜ਼ ਹੈ।

ਇਸ ਮੌਕੇ ਉਨ੍ਹਾਂ ਸਾਰੇ ਕਾਲਜਾਂ ਅਤੇ ਸਕੂਲਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪੱਧਰ ’ਤੇ ਖੇਡ ਨਰਸਰੀਆਂ ਤਿਆਰ ਕਰਨ, ਸਰਕਾਰ ਵੱਲੋਂ ਉਨ੍ਹਾਂ ਨੂੰ ਇਕ ਕੋਚ, ਸੱਤ ਖਿਡਾਰੀਆਂ ਦੀ ਡਾਈਟ ਦੇਣ ਤੋਂ ਇਲਾਵਾ ਹੋਰ ਲੋੜੀਂਦਾ ਖੇਡ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ।

ਇਸ ਦੌਰਾਨ ਆਪਣੀ ਖ਼ੁਸ਼ੀ ਜ਼ਾਹਿਰ ਕਰਦਿਆਂ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਅੱਜ ਸਾਡੇ ਲਈ ਖ਼ੁਸ਼ੀਆਂ ਭਰਿਆ ਦਿਨ ਹੈ ਕਿ ਸਾਨੂੰ ਇਹ ਵੱਕਾਰੀ ਟਰਾਫ਼ੀ ਮੁੜ ਹਾਸਲ ਹੋਈ ਹੈ। ਉਨ੍ਹਾਂ ਇਸ ਦਾ ਸਿਹਰਾ ਖਿਡਾਰੀਆਂ ਦੇ ਨਾਲ-ਨਾਲ ਕੋਚਾਂ, ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਸਪੋਰਟਸ ਵਿਭਾਗ ਦੇ ਸਿਰ ਸਜਾਇਆ।

ਦੱਸ ਦਈਏ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ 24 ਨਵੰਬਰ, 1969 ਨੂੰ ਹੋਈ ਸੀ ਜਿਸ ਨੇ 1971 ਤੋਂ ਖੇਡਾਂ ਵਿਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ। ਇਸ ਯੂਨੀਵਰਸਿਟੀ ਨੇ 1976-77 ਵਿਚ ਪਹਿਲੀ ਵਾਰ ਇਹ ਟਰਾਫੀ ਆਪਣੇ ਨਾਂ ਕੀਤੀ ਸੀ। ਇਸ ਤੋਂ ਬਾਅਦ 1979 ਤੋਂ 1987 ਤੱਕ, 1991 ਤੋਂ 1994 ਤੱਕ, 1997 ਤੋਂ 2003 ਤੱਕ, ਸਾਲ 2006, 2010, 2011, 2018, 2022 ਅਤੇ ਹੁਣ 2023 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿਲਵਰ ਜੁਬਲੀ ਮੌਕੇ 25ਵੀਂ ਵਾਰ ਇਹ ਟਰਾਫੀ ਹਾਸਲ ਕੀਤੀ ਹੈ। ਉਪ-ਕੁਲਪਤੀ ਨੇ ਇਸ ਦਾ ਸਿਹਰਾ ਖਿਡਾਰੀਆਂ ਅਤੇ ਕੋਚਾਂ ਨੂੰ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget