ਪੜਚੋਲ ਕਰੋ

Crime News: ਪੁੱਤ ਦਾ ਕਾਰਾ - ਮਾਂ ਨੂੰ ਕਮਰੇ 'ਚ ਬੰਦ ਕਰਕੇ ਡੰਡਿਆਂ ਨਾਲ ਕੁੱਟ ਕੁੱਟ ਉਤਾਰਿਆ ਮੌਤ ਦੇ ਘਾਟ : ਇਸ ਗੱਲ ਤੋਂ ਹੋਇਆ ਝਗੜਾ

Gurdaspur Crime News: ਕਾਦੀਆਂ 'ਚ ਇੱਕ ਲੜਕੇ ਨੇ ਆਪਣੀ ਮਾਂ ਨੂੰ ਡੰਡਿਆਂ ਨਾਲ ਮਾਰ ਮਾਰ ਮੌਤ 'ਤੇ ਘਾਟ ਉਤਾਰ ਦਿੱਤਾ। ਇਹ ਘਟਨਾ ਪਿੰਡ ਸਮਰਾਏ ਵਿੱਚ ਵਾਪਰੀ ਹੈ। ਬੀਤੀ ਦੇਰ ਰਾਤ ਪੁੱਤਰ ਨੇ ਆਪਣੀ ਮਾਂ ਦੀ ਡੰਡੇ ਨਾਲ ਕੁੱਟਮਾਰ ਕਰਕੇ ਹੱਤਿਆ

Gurdaspur : ਕਾਦੀਆਂ 'ਚ ਇੱਕ ਲੜਕੇ ਨੇ ਆਪਣੀ ਮਾਂ ਨੂੰ ਡੰਡਿਆਂ ਨਾਲ ਮਾਰ ਮਾਰ ਮੌਤ 'ਤੇ ਘਾਟ ਉਤਾਰ ਦਿੱਤਾ। ਇਹ ਘਟਨਾ ਪਿੰਡ ਸਮਰਾਏ ਵਿੱਚ ਵਾਪਰੀ ਹੈ। ਬੀਤੀ ਦੇਰ ਰਾਤ ਪੁੱਤਰ ਨੇ ਆਪਣੀ ਮਾਂ ਦੀ ਡੰਡੇ ਨਾਲ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ। ਕਤਲ ਦਾ ਕਾਰਨ ਪਿਤਾ ਵੱਲੋਂ ਰਿਟਾਇਰਮੈਂਟ 'ਤੇ ਮਿਲੇ ਪੈਸੇ ਨਾ ਦੇਣਾ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਮੁਲਜ਼ਮ ਪੁੱਤਰ ਖ਼ਿਲਾਫ਼ ਕਤਲ ਦੀ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ। ਹਾਲੇ ਤੱਕ ਮੁਲਜ਼ਮ ਫਰਾਰ ਹੈ।

ਥਾਣਾ ਸ੍ਰੀਹਰਗੋਬਿੰਦਪੁਰ ਦੀ SHO ਬਲਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਜਸਬੀਰ ਕੌਰ ਜਿਸ ਦੀ ਉਮਰ ਕਰੀਬ 62 ਸਾਲ ਹੈ ਉਸ ਦੇ ਦੂਜੇ ਲੜਕੇ ਰਛਪਾਲ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਰਛਪਾਲ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਕਿ ਉਹ 2 ਭਰਾ ਹਨ। ਪਿਤਾ ਮੰਗਤ ਰਾਮ ਬਿਜਲੀ ਬੋਰਡ ਵਿੱਚ ਕੰਮ ਕਰਦੇ ਸਨ ਅਤੇ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ।Crime News: ਪੁੱਤ ਦਾ ਕਾਰਾ - ਮਾਂ ਨੂੰ ਕਮਰੇ 'ਚ ਬੰਦ ਕਰਕੇ ਡੰਡਿਆਂ ਨਾਲ ਕੁੱਟ ਕੁੱਟ ਉਤਾਰਿਆ ਮੌਤ ਦੇ ਘਾਟ : ਇਸ ਗੱਲ ਤੋਂ ਹੋਇਆ ਝਗੜਾ

ਪਿਤਾ ਦੀ ਸੇਵਾਮੁਕਤੀ ਤੋਂ ਮਿਲੇ ਪੈਸੇ ਉਸ ਦੀ ਮਾਤਾ ਜਸਬੀਰ ਕੌਰ ਨੂੰ ਮਿਲੇ ਹਨ। ਉਸਦਾ ਛੋਟਾ ਭਰਾ ਸਤਪਾਲ ਮਸੀਹ ਮਜ਼ਦੂਰੀ ਕਰਦਾ ਹੈ। ਉਹ ਆਪਣੀ ਮਾਂ ਨਾਲ ਰਹਿੰਦਾ ਸੀ। ਰਛਪਾਲ ਸਿੰਘ ਅਨੁਸਾਰ ਸਤਪਾਲ ਮਸੀਹ ਪਿਛਲੇ ਕਾਫੀ ਸਮੇਂ ਤੋਂ ਉਸ ਦੀ ਮਾਂ 'ਤੇ ਦਬਾਅ ਪਾ ਰਿਹਾ ਸੀ ਕਿ ਉਹ ਆਪਣੇ ਪਿਤਾ ਦੀ ਨੌਕਰੀ ਤੋਂ ਮਿਲੇ ਪੈਸੇ ਉਸ ਨੂੰ ਦੇਵੇ ਪਰ ਉਸ ਦੀ ਮਾਂ ਪੈਸੇ ਦੇਣ ਤੋਂ ਇਨਕਾਰ ਕਰ ਰਹੀ ਸੀ।

ਸੋਮਵਾਰ ਰਾਤ ਨੂੰ ਫਿਰ ਸਤਪਾਲ ਨੇ ਜਦੋਂ ਮਾਂ ਤੋਂ ਪੈਸੇ ਮੰਗੇ ਤਾਂ ਉਸ ਦੀ ਮਾਤਾ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਸਤਪਾਲ ਨੇ ਆਪਣੀ ਮਾਂ ਨੂੰ ਕਮਰੇ 'ਚ ਬੰਦ ਕਰ ਦਿੱਤਾ ਅਤੇ ਮਾਤਾ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਣ ਲੱਗਾ। ਜਿਸ ਕਾਰਨ ਮਾਂ ਗੰਭੀਰ ਜ਼ਖਮੀ ਹੋ ਗਈ ਅਤੇ ਉਸ ਦੀ ਮੌਤ ਹੋ ਗਈ। ਜਦੋਂ ਸਤਪਾਲ ਮਾਂ ਦੀ ਕੁੱਟਮਾਰ ਕਰ ਰਿਹਾ ਸੀ ਤਾਂ ਉਸ ਦੀ ਪਤਨੀ ਵੀ ਘਰ ਵਿੱਚ ਮੌਜੂਦ ਸੀ ਅਤੇ ਘਰ ਦੇ ਵਿਹੜੇ ਵਿੱਚ ਕੰਮ ਕਰਦੀ ਰਹੀ।

ਐਸਐਚਓ ਨੇ ਦੱਸਿਆ ਕਿ ਰਛਪਾਲ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਸਤਪਾਲ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਮੁਲਜ਼ਮ ਫ਼ਰਾਰ ਹੈ ਅਤੇ ਪੁਲੀਸ ਉਸ ਦੀ ਭਾਲ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Jagjit Dhallewal | Khanauri Kisan Mahapanchayat | ਖਨੌਰੀ ਬਾਰਡਰ ਮਹਾਪੰਚਾਇਤ 'ਚ ਪਹੁੰਚੇ ਲੱਖਾਂ ਲੋਕਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget