ਪੜਚੋਲ ਕਰੋ

Amritsar News: ਵਿਆਹ ਸਮਾਗਮ 'ਚ ਜੰਮ ਕੇ ਹੰਗਾਮਾ, ਖਾਣੇ 'ਚੋਂ ਸੁੰਡੀਆਂ ਨਿਕਲਣ ਮਗਰੋਂ ਰੁੱਸੇ ਬਾਰਾਤੀ

Amritsar 'ਚ ਇੱਕ ਵਿਆਹ ਸਮਾਗਮ 'ਚ ਜੰਮ ਕੇ ਹੰਗਾਮਾ ਹੋਇਆ। ਪਤਾ ਲੱਗਾ ਹੈ ਕਿ ਵਿਆਹ ਵਿੱਚ ਪਹੁੰਚੇ ਮਹਿਮਾਨਾਂ ਨੂੰ ਪਰੋਸੇ ਗਏ ਖਾਣੇ ਵਿੱਚ ਕੀੜੇ ਪਾਏ ਗਏ। ਲੜਕੀ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਖਾਣੇ 'ਚ ਸੁੰਡੀਆਂ ਮਿਲੀਆਂ ਹਨ। 

Amritsar News: ਅੰਮ੍ਰਿਤਸਰ 'ਚ ਇੱਕ ਵਿਆਹ ਸਮਾਗਮ 'ਚ ਜੰਮ ਕੇ ਹੰਗਾਮਾ ਹੋਇਆ। ਪਤਾ ਲੱਗਾ ਹੈ ਕਿ ਵਿਆਹ ਵਿੱਚ ਪਹੁੰਚੇ ਮਹਿਮਾਨਾਂ ਨੂੰ ਪਰੋਸੇ ਗਏ ਖਾਣੇ ਵਿੱਚ ਕੀੜੇ ਪਾਏ ਗਏ। ਲੜਕੀ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਖਾਣੇ 'ਚ ਸੁੰਡੀਆਂ ਮਿਲੀਆਂ ਹਨ। 

ਉਨ੍ਹਾਂ ਕਿਹਾ ਕਿ ਰਿਜੋਰਟ ਨੇ ਉਨ੍ਹਾਂ ਤੋਂ ਪ੍ਰਤੀ ਪਲੇਟ ਚਾਰਜ ਕੀਤਾ ਸੀ। ਖਾਣੇ ਵਿੱਚ ਸੁੰਡੀਆਂ ਹੋਣ ਕਾਰਨ ਵਿਆਹ ਵਿੱਚ ਪਹੁੰਚੇ ਮਹਿਮਾਨ ਗੁੱਸੇ ਵਿੱਚ ਆ ਗਏ। ਲਾੜੀ ਨੇ ਰਿਜ਼ੋਰਟ ਪ੍ਰਬੰਧਕਾਂ 'ਤੇ ਗੰਭੀਰ ਦੋਸ਼ ਲਾਏ ਹਨ।

ਇਸ ਦੌਰਾਨ ਰਿਜ਼ੋਰਟ ਦੇ ਮਾਲਕ ਨੇ ਹੱਥ ਖੜ੍ਹੇ ਕਰ ਦਿੱਤੇ ਤੇ ਸਿਰਫ ਥਾਂ ਹੀ ਉਪਲਬਧ ਕਰਾਉਣ ਲਈ ਕਿਹਾ। ਲੜਕੀ ਦੇ ਪਰਿਵਾਰ ਨਾਲ ਡੀਲ ਕਰਨ ਵਾਲਾ ਵਿਅਕਤੀ ਘਟਨਾ ਤੋਂ ਬਾਅਦ ਫਰਾਰ ਹੋ ਗਿਆ। ਅਖੀਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: 15 ਨਵੰਬਰ ਤੋਂ ਪੰਜਾਬ ਦੇ ਟੌਲ ਪਲਾਜ਼ੇ ਬੰਦ ਕਰਨ ਦਾ ਐਲਾਨ, ਖੁਦਕੁਸ਼ੀ ਮਾਮਲੇ 'ਚ ਹਰਜੋਤ ਬੈਂਸ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਮਨਪ੍ਰੀਤ ਸਿੰਘ ਬਾਦਲ ਦਾ ਰਸਤਾ ਉਡੀਕ ਰਹੀ ਵਿਜੀਲੈਂਸ, ਅੱਜ ਕੀਤਾ ਹੋਇਆ ਤਲਬ

ਇਹ ਵੀ ਪੜ੍ਹੋ : India-Canada Tensions: ਕੈਨੇਡਾ ਲਈ ਵੀਜ਼ਾ ਸ਼ੁਰੂ ਕਰ ਸਕਦੈ ਭਾਰਤ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੱਸਿਆ ਕਿਸ ਸ਼ਰਤ ਤੇ ਬਹਾਲ ਕੀਤੀਆਂ ਜਾਣਗੀਆਂ ਸੇਵਾਵਾਂ?

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget