ਪੜਚੋਲ ਕਰੋ

Amritsar News: ਅਵਤਾਰ ਸਿੰਘ ਖੰਡਾ ਤੇ ਹਰਦੀਪ ਸਿੰਘ ਨਿੱਝਰ ਦੀ ਯਾਦ 'ਚ ਸਮਾਗਮ, SGPC ਪ੍ਰਧਾਨ ਨੇ ਕਿਹਾ-ਇਹ ਸਾਡਾ ਫਰਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। 

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। 

ਇਸ ਮੌਕੇ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਅਵਤਾਰ ਸਿੰਘ ਦੀ ਮਾਤਾ ਚਰਨਜੀਤ ਕੌਰ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਲਈ ਗੁਰੂ ਸਾਹਿਬਾਨ ਦੇ ਸਿਧਾਂਤ ਅਤੇ ਸਿੱਖਿਆਵਾਂ ਪ੍ਰੇਰਣਾ ਸਰੋਤ ਹਨ। ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਮਤਿ ਫ਼ਲਸਫ਼ੇ ਅਨੁਸਾਰ ਜੀਵਨ ਬਤੀਤ ਕਰੇ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਯਤੀਨਸ਼ੀਲ ਰਹੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅੰਦਰ ਸ਼ਹਾਦਤਾਂ ਦਾ ਵੱਡਾ ਮਹੱਤਵ ਹੈ ਜਿਸ ਪ੍ਰੇਰਣਾ ਗੁਰੂ ਸਾਹਿਬਾਨ ਵੱਲੋਂ ਪਾਏ ਪੂਰਣਿਆਂ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਈ ਅਵਤਾਰ ਸਿੰਘ ਅਤੇ ਭਾਈ ਹਰਦੀਪ ਸਿੰਘ ਨੂੰ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਰਲ ਕੇ ਯਾਦ ਕੀਤਾ ਗਿਆ ਹੈ ਅਤੇ ਇਹ ਕੌਮੀ ਫਰਜ਼ ਵੀ ਹੈ।

ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਦੇਵ ਸਿੰਘ ਰੋਗਲਾ, ਮਲਕੀਤ ਸਿੰਘ ਚੰਗਾਲ, ਸ਼੍ਰੋਮਣੀ ਕਮੇਟੀ ਸਕੱਤਰ  ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਭਗਵੰਤ ਸਿੰਘ ਧੰਗੇੜਾ, ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ,  ਈਮਾਨ ਸਿੰਘ ਮਾਨ, ਪੰਥ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ,  ਜਸਕਰਨ ਸਿੰਘ ਕਾਹਨਸਿੰਘ ਵਾਲਾ, ਬਲਜਿੰਦਰ ਸਿੰਘ, ਨਰਾਇਣ ਸਿੰਘ ਚੌੜਾ, ਹਰਪਾਲ ਸਿੰਘ ਬਲੇਰ,  ਬਲਦੇਵ ਸਿੰਘ ਸਿਰਸਾ, ਅਮਰਬੀਰ ਸਿੰਘ ਢੋਟ, ਇਕਬਾਲ ਸਿੰਘ ਸੰਧੂ, ਭਾਈ ਬਲਵੰਤ ਸਿੰਘ ਗੋਪਾਲਾ, ਮੈਨਜਰ ਸਤਿੰਦਰ ਸਿੰਘ,  ਯੁਵਰਾਜ ਸਿੰਘ ਆਦਿ ਮੌਜੂਦ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget