ਪੜਚੋਲ ਕਰੋ

Amritsar News: ਜ਼ੀਰੋ ਵਿਜ਼ੀਬਿਲਟੀ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਨਤਮਸਤਕ ਹੋਈ ਸੰਗਤ, ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ। 

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ। 

ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ। ਉਨ੍ਹਾਂ ਸੰਗਤਾਂ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਉਪਦੇਸ਼ਾਂ ਅਨੁਸਾਰ ਅੰਮ੍ਰਿਤਧਾਰੀ ਹੋਣ ਦੀ ਪ੍ਰੇਰਨਾ ਕੀਤੀ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। 

ਟਾਪ ਹੈਡਲਾਈਨ

Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget