ਪੜਚੋਲ ਕਰੋ

Amritsar News: ਪਾਕਿਸਤਾਨ ਤੋਂ ਆਈ ਹੈਰੋਇਨ ਦੀ ਵੱਡੀ ਖੇਪ, ਸੁਰੱਖਿਆ ਬਲਾਂ ਵੱਲੋਂ 25 ਪੈਕੇਟ ‘ਹੈਰੋਇਨ’ ਜ਼ਬਤ

ਧੁੰਦ ਦਾ ਫਾਇਦਾ ਉਠਾਉਂਦਿਆਂ ਤਸਕਰਾਂ ਨੇ ਪਾਕਿਸਤਾਨ ਤੋਂ ਹੈਰੋਇਨ ਦੀ ਵੱਡੀ ਖੇਪ ਸਰਹੱਦ ਰਾਹੀਂ ਭਾਰਤ ਭੇਜਣ ਦੀ ਕੋਸ਼ਿਸ਼ ਕੀਤੀ। ਬੀਐਸਐਫ ਨੇ ਤਸਕਰਾਂ ਦੀ ਇਹ ਕੋਸ਼ਿਸ਼ ਨਾਕਾਮ ਕਰ ਦਿੱਤੀ ਹੈ। ਸੁਰੱਖਿਆ ਬਲਾਂ ਨੇ 25 ਪੈਕੇਟ ‘ਹੈਰੋਇਨ’ ਜ਼ਬਤ ਕੀਤੀ ਹੈ।

Amritsar News: ਧੁੰਦ ਦਾ ਫਾਇਦਾ ਉਠਾਉਂਦਿਆਂ ਤਸਕਰਾਂ ਨੇ ਪਾਕਿਸਤਾਨ ਤੋਂ ਹੈਰੋਇਨ ਦੀ ਵੱਡੀ ਖੇਪ ਸਰਹੱਦ ਰਾਹੀਂ ਭਾਰਤ ਭੇਜਣ ਦੀ ਕੋਸ਼ਿਸ਼ ਕੀਤੀ। ਬੀਐਸਐਫ ਨੇ ਤਸਕਰਾਂ ਦੀ ਇਹ ਕੋਸ਼ਿਸ਼ ਨਾਕਾਮ ਕਰ ਦਿੱਤੀ ਹੈ। ਸੁਰੱਖਿਆ ਬਲਾਂ ਨੇ 25 ਪੈਕੇਟ ‘ਹੈਰੋਇਨ’ ਜ਼ਬਤ ਕੀਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ’ਤੇ 20 ਤੇ 21 ਦਸੰਬਰ ਦੀ ਦਰਮਿਆਨੀ ਰਾਤ ਦੌਰਾਨ ਕਾਫ਼ੀ ਸਰਗਰਮੀ ਰਹੀ। ਬੀਐਸਐਫ ਨੇ ਜਿੱਥੇ ਅੰਮ੍ਰਿਤਸਰ ਨੇੜੇ ਪਾਕਿਸਤਾਨੀ ਡਰੋਨ ਨੂੰ ਡੇਗਿਆ ਉੱਥੇ ਤਸਕਰਾਂ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਫਾਜ਼ਿਲਕਾ ਖੇਤਰ ਵਿੱਚ ਵਾੜ ਦੇ ਨੇੜੇ 25 ਪੈਕੇਟ ‘ਹੈਰੋਇਨ’ ਜ਼ਬਤ ਕੀਤੇ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੜਕੇ 1.50 ਵਜੇ ਜਵਾਨਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਗੱਟੀ ਅਜਾਇਬ ਸਿੰਘ ਨੇੜੇ ਪੈਂਦੇ ਖੇਤਰ ਵਿੱਚ ਸਰਹੱਦੀ ਕੰਡਿਆਲੀ ਤਾਰ ਦੇ ਦੋਵੇਂ ਪਾਸੇ ਤਸਕਰਾਂ ਦੀ ਹਰਕਤ ਵੇਖੀ। ਜਵਾਨਾਂ ਨੇ ਤੁਰੰਤ ਸਰਹੱਦੀ ਵਾੜ ਦੇ ਅੱਗੇ ਪਾਕਿਸਤਾਨੀ ਤਸਕਰਾਂ 'ਤੇ ਗੋਲੀਬਾਰੀ ਕੀਤੀ। ਸੰਘਣੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਤਸਕਰ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ। 

ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਤੇ ਪੁਲਿਸ ਤੇ ਹੋਰ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ। ਤਲਾਸ਼ੀ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਪੀਲੀ ਟੇਪ ਵਿੱਚ ਲਪੇਟੇ 4 ਪੈਕੇਟ ਬਰਾਮਦ ਕੀਤੇ ਜਿਨ੍ਹਾਂ ’ਚ ਹੈਰੋਇਨ ਹੋਣ ਦ ਸ਼ੱਕ ਹੈ। ਇਸ ਤੋਂ ਇਲਾਵਾ ਖੇਤਰ ਦੀ ਤਲਾਸ਼ੀ ਦੌਰਾਨ ਜਵਾਨਾਂ ਨੇ ਸਰਹੱਦੀ ਵਾੜ ਦੇ ਅੱਗੇ 12 ਫੁੱਟ ਲੰਮੀ ਪੀਵੀਸੀ ਪਾਈਪ ਤੇ ਇੱਕ ਸ਼ਾਲ ਦੇ ਨਾਲ ਪੀਲੀ ਟੇਪ ਵਿੱਚ ਲਪੇਟੇ ਹੈਰੋਇਨ ਦੇ 21 ਪੈਕਟ ਬਰਾਮਦ ਕੀਤੇ। 

ਦੂਸਰੀ ਘਟਨਾ ਵਿੱਚ ਅੰਮ੍ਰਿਤਸਰ ਸੈਕਟਰ ਵਿੱਚ ਮੰਗਲਵਾਰ ਸ਼ਾਮ 7.20 ਵਜੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਭਾਰਤ ਵਿੱਚ ਦਾਖਲ ਹੋਇਆ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ 144 ਬਟਾਲੀਅਨ ਦੇ ਜਵਾਨਾਂ ਨੇ ਡਰੋਨ ਗੋਲੀਬਾਰੀ ਕਰ ਕੇ ਹੇਠਾਂ ਸੁੱਟ ਲਿਆ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget