ਪੜਚੋਲ ਕਰੋ

Amritsar News: ਟ੍ਰੈਫਿਕ ਜਾਮ ਤੋਂ ਅੱਕੇ ਬੰਦੇ ਨੇ ਕੱਢੀ ਪਿਸਤੌਲ, ਕਿਸੇ ਨੂੰ ਧਮਕਾਇਆ ਨਹੀਂ ਸਗੋਂ ਟ੍ਰੈਫਿਕ ਨੂੰ ਕੀਤਾ ਕੰਟਰੋਲ

Amritsar News: ਸ਼ਹਿਰਾਂ ਵਿੱਚ ਟ੍ਰੈਫਿਕ ਦੀ ਸਮੱਸਿਆ ਕਾਫੀ ਗੰਭੀਰ ਹੁੰਦੀ ਜਾ ਰਹੀ ਹੈ। ਲੋਕ ਇੰਨੇ ਪ੍ਰੇਸ਼ਾਨ ਹੋਣ ਲੱਗੇ ਹਨ ਕਿ ਕਾਨੂੰਨ ਹੱਥ ਵਿੱਚ ਲੈਣ ਲੱਗੇ ਹਨ। ਅਜਿਹੀ ਹੀ ਮਾਮਲਾ ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲਿਆ।

Amritsar News: ਸ਼ਹਿਰਾਂ ਵਿੱਚ ਟ੍ਰੈਫਿਕ ਦੀ ਸਮੱਸਿਆ ਕਾਫੀ ਗੰਭੀਰ ਹੁੰਦੀ ਜਾ ਰਹੀ ਹੈ। ਲੋਕ ਇੰਨੇ ਪ੍ਰੇਸ਼ਾਨ ਹੋਣ ਲੱਗੇ ਹਨ ਕਿ ਕਾਨੂੰਨ ਹੱਥ ਵਿੱਚ ਲੈਣ ਲੱਗੇ ਹਨ। ਅਜਿਹੀ ਹੀ ਮਾਮਲਾ ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲਿਆ। ਇੱਥੇ ਇੱਕ ਸ਼ਖਸ ਨੇ ਜਾਮ ਖੁੱਲ੍ਹਵਾਉਣ ਲਈ ਪਿਸਤੌਲ ਕੱਢ ਲਈ। ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਵਿੱਚ ਹੜਕੰਪ ਮੱਚ ਗਿਆ। 

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਸ਼ਹਿਰ ਵਿੱਚ ਪਿਛਲੇ ਇੱਕ ਮਹੀਨੇ ਤੋਂ ਆਵਾਜਾਈ ਦੀ ਸਥਿਤੀ ਕਾਫ਼ੀ ਮਾੜੀ ਹੈ। ਇਸ ਦਾ ਅੰਦਾਜ਼ਾ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਤੋਂ ਲਗਾਇਆ ਜਾ ਸਕਦਾ ਹੈ। ਵੀਡੀਓ ਵਿੱਚ ਕਥਿਤ ਤੌਰ ’ਤੇ ਇੱਕ ਵਿਅਕਤੀ ਰਿਵਾਲਵਰ ਕੱਢ ਕੇ ਆਵਾਜਾਈ ਨੂੰ ਠੀਕ ਕਰਦਾ ਦਿਖਾਈ ਦੇ ਰਿਹਾ ਹੈ। 

ਇਹ ਘਟਨਾ ਪੁਤਲੀ ਘਰ ਇਲਾਕੇ ਵਿੱਚ ਇਸਲਾਮਾਬਾਦ ਰੇਲਵੇ ਕਰਾਸਿੰਗ ਨੇੜੇ ਦੀ ਦੱਸੀ ਜਾ ਰਹੀ ਹੈ। ਹਾਲਾਂਕਿ ਉਸ ਵਿਅਕਤੀ ਨੇ ਕਿਸੇ ਨੂੰ ਧਮਕੀ ਨਹੀਂ ਦਿੱਤੀ, ਬਲਕਿ ਉਹ ਮੌਕੇ ‘ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਂਦੇ ਹੋਏ ਦਿਖਾਈ ਦੇ ਰਿਹਾ ਹੈ। ਪੁਤਲੀਘਰ ਖੇਤਰ ਵਿੱਚ ਪਿਛਲੇ ਕੁਝ ਸਮੇਂ ਤੋਂ ਆਵਾਜਾਈ ਦੀ ਸਥਿਤੀ ਬਦਤਰ ਹੋ ਗਈ ਹੈ। 

22 ਨੰਬਰ ਰੇਲਵੇ ਫਾਟਕ ‘ਤੇ ਉਸਾਰੀ ਅਧੀਨ ਰੇਲਵੇ ਫਲਾਈਓਵਰ ਅਤੇ ਰਿਗੋ ਪੁਲ ਦਾ ਭਾਰੀ ਆਵਾਜਾਈ ਲਈ ਬੰਦ ਹੋਣਾ ਇਸ ਦਾ ਵੱਡਾ ਕਾਰਨ ਹੈ। ਸ਼ਹਿਰ ਵਿੱਚ ਸਿਰਫ਼ ਭੰਡਾਰੀ ਪੁਲ ਹੀ ਬਚਿਆ ਹੈ ਜੋ ਪੁਰਾਣੇ ਚਾਰਦੀਵਾਰੀ ਵਾਲੇ ਸ਼ਹਿਰ ਨੂੰ ਸਿਵਲ ਲਾਈਨ ਖੇਤਰ ਨਾਲ ਜੋੜਦਾ ਹੈ, ਜਿਸ ਕਾਰਨ ਅੱਜ ਕੱਲ੍ਹ ਇਥੇ ਸਾਰੇ ਇਲਾਕੇ ਵਿੱਚ ਆਵਾਜਾਈ ਦਾ ਮਾੜਾ ਹਾਲ ਹੈ। 

ਉਧਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹੀ ਪੁਲਿਸ ਨੇ ਉਸ ਵਿਅਕਤੀ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ। ਉਸ ਦੀ ਕਾਰ ਕਥਿਤ ਤੌਰ ‘ਤੇ ਜਾਮ ਵਿਚ ਫਸ ਗਈ ਸੀ ਤੇ ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਕਥਿਤ ਤੌਰ ’ਤੇ ਟ੍ਰੈਫਿਕ ਨੂੰ ਨਿਯਮਤ ਕਰਨ ਲਈ ਰਿਵਾਲਵਰ ਕੱਢ ਲਿਆ। ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮਾਮਲੇ ਸਬੰਧੀ ਇੱਕ ਵੀਡੀਓ ਮਿਲੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget