ਪੜਚੋਲ ਕਰੋ

Amritsar News: ਵਿਸਾਖੀ ਮੌਕੇ 1052 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ, 109 ਸ਼ਰਧਾਲੂਆਂ ਦੇ ਵੀਜੇ ਹੋਏ ਰੱਦ

ਜਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 18 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਵਿਸਾਖੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ 14 ਅਪ੍ਰੈਲ ਨੂੰ ਹੋਵੇਗਾ।

Amritsar News: ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1052 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। 
ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਨੇ 109 ਸ਼ਰਧਾਲੂਆਂ ਨੂੰ ਵੀਜੇ ਜਾਰੀ ਨਹੀਂ ਕੀਤੇ। 

9 ਅਪ੍ਰੈਲ ਨੂੰ ਜਾਵੇਗਾ ਜਥਾ, 18 ਦੀ ਵਾਪਸੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 18 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਵਿਸਾਖੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ 14 ਅਪ੍ਰੈਲ ਨੂੰ ਹੋਵੇਗਾ।

ਵੀਜੇ ਰੱਦ ਹੋਣ ਨਾਲ ਧਾਰਮਿਕ ਭਾਵਨਾਵਾਂ ਨੂੰ ਵੱਜੀ ਸੱਟ

ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੁੰਦਾ ਹੈ, ਪਰੰਤੂ ਸਰਕਾਰਾਂ ਵੱਲੋਂ ਸ਼ਰਧਾਲੂਆਂ ਦੇ ਵੀਜੇ ਕੱਟਣ ਨਾਲ ਉਨ੍ਹਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁਲ੍ਹਦਿਲੀ ਨਾਲ ਵੀਜੇ ਦੇਣੇ ਚਾਹੀਦੇ ਹਨ, ਤਾਂ ਜੋ ਸ਼ਰਧਾਲੂ ਆਪਣੇ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਸਕਣ। ਉਨ੍ਹਾਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ।

ਕਿਹੜੇ ਸ਼ਰਧਾਲੂਆਂ ਦੇ ਹੋਏ ਵੀਜੇ ਰੱਦ

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਦੂਤਾਵਾਸ ਵੱਲੋਂ ਵੀਜੇ ਨਹੀਂ ਦਿੱਤੇ ਗਏ, ਉਨ੍ਹਾਂ ਵਿਚ ਲੜੀ ਨੰਬਰ 8, 95, 96, 102, 103, 112, 115, 119, 142, 159, 189, 190, 207, 208, 217, 236, 260, 281, 294, 297, 325, 365, 385, 387, 391, 436, 470, 488, 500, 525, 530, 565, 566, 623, 647, 648, 655, 658, 667, 668, 686, 696, 697, 698, 712, 723, 726, 731, 749, 773, 776, 777, 778, 780, 784, 788, 806, 813, 814, 842, 843, 880, 939, 953, 964, 979, 993, 994, 1001, 1008, 1011, 1022, 1036, 1048, 1052, 1054, 1055, 1056, 1057, 1058, 1064, 1068, 1070, 1071, 1075, 1076, 1077, 1079, 1086, 1088, 1092, 1109, 1119, 1120, 1129, 1130, 1132, 1133, 1134, 1137, 1146, 1150, 1156, 1157, 1167, 1172, 1190, 1215 ਅਤੇ 1217 ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget