ਪੜਚੋਲ ਕਰੋ

Amritsar News: ਦੁਰਗਿਆਣਾ ਮੰਦਰ ਨੂੰ ਉਡਾਉਣ ਦੀ ਮਿਲੀ ਧਮਕੀ, ਫੋਨ ਕਰਕੇ ਕਿਹਾ, ਬੰਦ ਕਰ ਦਿਓ ਨਹੀਂ ਤਾਂ ਠੋਕ ਦਿਆਂਗੇ

ਦੋ ਦਿਨ ਪਹਿਲਾਂ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਦੁਰਗਿਆਣਾ ਮੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਸੀ। ਖਾਲਿਸਤਾਨੀ ਅੱਤਵਾਦੀ ਨੇ ਵੀਡੀਓ ਜਾਰੀ ਕਰਕੇ ਦੁਰਗਿਆਣਾ ਮੰਦਰ ਨੂੰ ਬੰਦ ਕਰਨ ਅਤੇ ਇਸ ਦੀਆਂ ਚਾਬੀਆਂ ਹਰਿਮੰਦਰ ਸਾਹਿਬ ਨੂੰ ਸੌਂਪਣ ਦੀ ਗੱਲ ਕਹੀ ਸੀ।

Amritsar News: ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਮੰਦਰ ਦੇ ਲੈਂਡਲਾਈਨ ਫੋਨ 'ਤੇ ਆਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਧਮਕੀ ਭਰੀ ਕਾਲ ਦੁਰਗਿਆਣਾ ਮੰਦਰ ਦੇ ਦਫ਼ਤਰ ਦੀ ਲੈਂਡਲਾਈਨ 'ਤੇ ਆਈ ਸੀ। ਵੀਰਵਾਰ ਸਵੇਰੇ ਕਰੀਬ 10 ਵਜੇ ਕਾਲ ਆਈ। ਫੋਨ ਕਰਨ ਵਾਲੇ ਨੇ ਕਿਹਾ ਕਿ ਇਸ ਨੂੰ ਬੰਦ ਕਰ ਦਿਓ ਅਤੇ ਚਾਬੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਦੇ ਦਿਓ, ਨਹੀਂ ਤਾਂ ਠੋਕ ਦਿਆਂਗੇ ਤੇ ਬੰਬ ਨਾਲ ਉਡਾ ਦਿਆਂਗੇ

 

ਪੁਲਿਸ ਨੇ ਕਾਲ ਡਿਟੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੁਰਗਿਆਣਾ ਕਮੇਟੀ ਦੇ ਮੈਂਬਰ ਅਯੁੱਧਿਆ ਗਏ ਹੋਏ ਸਨ ਅਤੇ ਉਨ੍ਹਾਂ ਦੇ ਅੱਜ ਵਾਪਸ ਆਉਣ ਦੀ ਉਮੀਦ ਹੈ। ਇਸ ਦੀ ਸੂਚਨਾ ਦੁਰਗਿਆਣਾ ਮੰਦਿਰ ਦੇ ਦਫ਼ਤਰ ਤੋਂ ਨਜ਼ਦੀਕੀ ਚੌਕੀ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਹੁਣ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਜ਼ਿਕਰ ਕਰ ਦਈਏ ਕਿ ਦੋ ਦਿਨ ਪਹਿਲਾਂ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਦੁਰਗਿਆਣਾ ਮੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਸੀ। ਖਾਲਿਸਤਾਨੀ ਅੱਤਵਾਦੀ ਨੇ ਵੀਡੀਓ ਜਾਰੀ ਕਰਕੇ ਦੁਰਗਿਆਣਾ ਮੰਦਰ ਨੂੰ ਬੰਦ ਕਰਨ ਅਤੇ ਇਸ ਦੀਆਂ ਚਾਬੀਆਂ ਹਰਿਮੰਦਰ ਸਾਹਿਬ ਨੂੰ ਸੌਂਪਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੇ ਵੀ ਪੰਨੂ ਖਿਲਾਫ ਥਾਣਾ ਡੀ-ਡਵੀਜ਼ਨ 'ਚ ਮਾਮਲਾ ਦਰਜ ਕੀਤਾ ਸੀ। ਪੰਨੂ ਦੀ ਧਮਕੀ ਤੋਂ ਬਾਅਦ ਦੁਰਗਿਆਣਾ ਮੰਦਰ ਦੇ ਬਾਹਰ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ ਹੁਣ ਇਸ ਧਮਕੀ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

 

ਖਾਲਿਸਤਾਨੀ ਪੰਨੂ ਨੇ ਅਯੁੱਧਿਆ 'ਚ ਸ਼੍ਰੀ ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਮੰਦਰਾਂ 'ਤੇ ਹਮਲੇ ਦੀ ਧਮਕੀ ਦਿੱਤੀ ਸੀ। ਪੰਨੂ ਨੇ ਕਿਹਾ ਸੀ ਕਿ ਦੁਰਗਿਆਣਾ ਮੰਦਿਰ ਕਮੇਟੀ ਨੂੰ ਦਰਵਾਜ਼ੇ ਬੰਦ ਕਰਕੇ ਹਰਿਮੰਦਰ ਸਾਹਿਬ ਦੀਆਂ ਚਾਬੀਆਂ ਸੌਂਪਣੀਆਂ ਚਾਹੀਦੀਆਂ ਹਨ। ਉਦਾਹਰਣ ਵਜੋਂ ਅਯੁੱਧਿਆ ਵਿੱਚ ਬਾਬਰੀ ਮਸਜਿਦ ਨੂੰ ਢਾਹ ਕੇ ਰਾਮ ਮੰਦਰ ਬਣਾ ਕੇ ਇਹ ਤੈਅ ਕੀਤਾ ਗਿਆ ਕਿ ਅਯੁੱਧਿਆ ਰਾਮ ਦੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਸ੍ਰੀ ਰਾਮਦਾਸ ਜੀ ਨੇ ਵਸਾਇਆ ਸੀ ਅਤੇ ਇਹ ਉਨ੍ਹਾਂ ਦਾ ਹੀ ਰਹੇਗਾ। ਹਰਿਮੰਦਰ ਸਾਹਿਬ ਵਾਂਗ ਬਣੇ ਦੁਰਗਿਆਣਾ ਮੰਦਿਰ ਦੀ ਇੱਥੇ ਕੋਈ ਥਾਂ ਨਹੀਂ ਹੈ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਪੰਥ ਪੰਜਾਬ ਦੀ ਆਜ਼ਾਦੀ ਤੋਂ ਬਾਅਦ ਫੈਸਲਾ ਕਰੇਗੀ।

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget