ਪੜਚੋਲ ਕਰੋ

ਦੁਖਦਾਈ ਖ਼ਬਰ ! ਆਪ ਦੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਹੋਇਆ ਦਿਹਾਂਤ, CM ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਆਮ ਆਦਮੀ ਪਾਰਟੀ ਦੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ ਜਿਸ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

Punjab News: ਆਮ ਆਦਮੀ ਪਾਰਟੀ ਦੇ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ ਜਿਸ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।

ਦੱਸ ਦਈਏ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਸ਼ੁੱਕਰਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਉਹ ਕੁਝ ਸਮੇਂ ਤੋਂ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ ਅਤੇ ਉੱਥੇ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ।

2022 ਵਿੱਚ ਪਹਿਲੀ ਵਾਰ ਵਿਧਾਇਕ ਬਣੇ

ਡਾ. ਸੋਹਲ ਪੇਸ਼ੇ ਤੋਂ ਡਾਕਟਰ ਸਨ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਵਿਧਾਇਕ ਬਣੇ। ਬਿਮਾਰੀ ਦੇ ਬਾਵਜੂਦ, ਉਹ ਜਨਤਾ ਨਾਲ ਲਗਾਤਾਰ ਜੁੜੇ ਰਹੇ ਅਤੇ ਸੇਵਾ ਵਿੱਚ ਸਰਗਰਮ ਰਹੇ। ਉਨ੍ਹਾਂ ਦੇ ਦੇਹਾਂਤ ਕਾਰਨ ਤਰਨਤਾਰਨ ਇਲਾਕੇ ਦੇ ਲੋਕਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਹੈ। ਅੰਤਿਮ ਸੰਸਕਾਰ ਅੱਜ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਵਿੱਚ ਸੀਨੀਅਰ 'ਆਪ' ਆਗੂ ਵੀ ਸ਼ਾਮਲ ਹੋ ਸਕਦੇ ਹਨ।

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget