ਪੜਚੋਲ ਕਰੋ

AAP Workers Clash: ਚੋਣਾ ਤੋ ਪਹਿਲਾਂ ਆਪ ਵਾਲਿਆਂ ਦੀ ਆਪਸ 'ਚ ਖੜਕੀ, ਚੱਕੀਆਂ ਕੁਰਸੀਆਂ, ਹੋਏ ਹਥੋਪਾਈ

AAP Workers Clash:  ਅੰਮ੍ਰਿਤਸਰ ਵਿੱਚ ਆਪ ਵਰਕਰ ਮੀਟਿੰਗ ਦੌਰਾਨ ਆਪਸ ਵਿੱਚ ਝੜਪ ਹੋ ਗਈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਬੀਰ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਦੇ ਦੋ ਬਲਾਕ ਪ੍ਰਧਾਨਾਂ ਅਤੇ

AAP Workers Clash:  ਅੰਮ੍ਰਿਤਸਰ ਵਿੱਚ ਆਪ ਵਰਕਰ ਮੀਟਿੰਗ ਦੌਰਾਨ ਆਪਸ ਵਿੱਚ ਝੜਪ ਹੋ ਗਈ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਜਸਬੀਰ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਦੇ ਦੋ ਬਲਾਕ ਪ੍ਰਧਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਸਥਿਤੀ ਅਜਿਹੀ ਬਣ ਗਈ ਕਿ ਉਥੇ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਦਖਲ ਦੇਣਾ ਪਿਆ। ਇਸ ਝਗੜੇ ਦੀ ਵੀਡੀਓ ਵੀ ਵਾਇਰਲ ਹੋਈ ਸੀ।

ਮਾਮਲਾ ਪੱਛਮੀ ਵਿਧਾਨ ਸਭਾ ਹਲਕੇ ਦੇ ਪਾਰਟੀ ਚੋਣ ਪ੍ਰਚਾਰ ਦਫ਼ਤਰ ਦਾ ਦੱਸਿਆ ਜਾ ਰਿਹਾ ਹੈ। ਵਿਧਾਇਕ ਜਸਬੀਰ ਸਿੰਘ ਨੇ ਚੋਣਾਂ ਸਬੰਧੀ ਸਮੂਹ ਬਲਾਕ ਪ੍ਰਧਾਨਾਂ ਅਤੇ ਵਰਕਰਾਂ ਦੀ ਮੀਟਿੰਗ ਬੁਲਾਈ ਸੀ। ਇਸ ਵਿੱਚ ਪੱਛਮੀ ਖੇਤਰ ਦੇ ਕੌਂਸਲਰ, ਸਥਾਨਕ ਇੰਚਾਰਜ, ਵਰਕਰ ਅਤੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ। 

ਦਰਅਸਲ 2022 ਦੀਆਂ ਚੋਣਾਂ ਤੋਂ ਬਾਅਦ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਜਿਸ ਤੋਂ ਬਾਅਦ ਪੁਰਾਣੇ ਅਤੇ ਰਵਾਇਤੀ ਵਰਕਰਾਂ ਨੂੰ ਅਣਗੌਲਿਆ ਕੀਤਾ ਜਾਣ ਲੱਗਾ। ਜਦੋਂ ਇਹ ਆਗੂ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋ ਗਏ ਤਾਂ ਮਾਮਲਾ ਪਹਿਲਾਂ ਬਹਿਸ ਅਤੇ ਫਿਰ ਗਾਲੀ-ਗਲੋਚ ਤੱਕ ਪਹੁੰਚ ਗਿਆ। ਇੱਥੋਂ  ਵਿੱਚ ਵਰਕਰਾਂ ਨੇ ਕੁਰਸੀਆਂ ਵੀ ਚੁੱਕ ਲਈਆਂ। ਵਿਧਾਇਕ ਦੀ ਸੁਰੱਖਿਆ ਨੇ ਤੁਰੰਤ ਪਾਰਟੀ ਦਫ਼ਤਰ ਵਿੱਚ ਵਰਕਰਾਂ ਵਿੱਚ ਦਖਲ ਦੇ ਕੇ ਸਾਰੇ ਆਗੂਆਂ ਨੂੰ ਇੱਕ ਦੂਜੇ ਤੋਂ ਵੱਖ ਕਰ ਦਿੱਤਾ।

ਲੋਕ ਸਭਾ ਚੋਣਾਂ ਤੋਂ ਬਾਅਦ ਅੰਮ੍ਰਿਤਸਰ ਸਮੇਤ ਪੰਜਾਬ ਦੇ ਪੰਜ ਸ਼ਹਿਰਾਂ ਵਿੱਚ ਕੌਂਸਲਰ ਚੋਣਾਂ ਹੋਣੀਆਂ ਹਨ।  ਆਗੂਆਂ ਦਾ ਦੋਸ਼ ਹੈ ਕਿ ਦੂਜੀਆਂ ਪਾਰਟੀਆਂ ਤੋਂ ਆਏ ਇਹ ਆਗੂ ਉਨ੍ਹਾਂ ਦੀ ਸਾਲਾਂ ਦੀ ਮਿਹਨਤ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਜਦਕਿ ਨਵੇਂ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵੀ ਪਾਰਟੀ ਨੂੰ ਖੜ੍ਹਾ ਕਰਨ ਲਈ ਬਹੁਤ ਮਿਹਨਤ ਕੀਤੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਤੋਂ ਬਾਅਦ ਹੁਣ ਈ-ਰਿਕਸ਼ਾ ਚਾਲਕ ਦਾ ਕਤਲ: ਤੇਜ਼ਧਾਰ ਹਥਿਆਰ ਨਾਲ ਵੱਢਿਆ, ਦੋਸਤਾਂ ਨਾਲ ਘਰੋਂ ਗਿਆ ਸੀ; 5 ਮਾਮਲਿਆਂ 'ਚ ਸੀ ਨਾਮਜ਼ਦ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਤੋਂ ਬਾਅਦ ਹੁਣ ਈ-ਰਿਕਸ਼ਾ ਚਾਲਕ ਦਾ ਕਤਲ: ਤੇਜ਼ਧਾਰ ਹਥਿਆਰ ਨਾਲ ਵੱਢਿਆ, ਦੋਸਤਾਂ ਨਾਲ ਘਰੋਂ ਗਿਆ ਸੀ; 5 ਮਾਮਲਿਆਂ 'ਚ ਸੀ ਨਾਮਜ਼ਦ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab News : ਪੰਜਾਬ 'ਚ ਤੰਬਾਕੂ ਅਤੇ ਸ਼ਰਾਬ ਨੂੰ ਲੈ ਕੇ ਹੈਰਾਨ ਕਰਨ ਵਾਲੇ ਅੰਕੜੇ , ਇਸ ਜ਼ਿਲ੍ਹੇ 'ਚ ਔਰਤਾਂ ਦੀ ਵਧੀ ਗਿਣਤੀ 
Punjab News : ਪੰਜਾਬ 'ਚ ਤੰਬਾਕੂ ਅਤੇ ਸ਼ਰਾਬ ਨੂੰ ਲੈ ਕੇ ਹੈਰਾਨ ਕਰਨ ਵਾਲੇ ਅੰਕੜੇ , ਇਸ ਜ਼ਿਲ੍ਹੇ 'ਚ ਔਰਤਾਂ ਦੀ ਵਧੀ ਗਿਣਤੀ 
Rakhi 2026 : ਖਾਤੇ 'ਚ ਆਉਣਗੇ 2500 ਰੁਪਏ ਜਾਂ ਕਰਨਾ ਪਵੇਗਾ ਇੰਤਜ਼ਾਰ? ਇੰਝ ਚੈੱਕ ਕਰੋ ਸਟੇਟਸ
Rakhi 2026 : ਖਾਤੇ 'ਚ ਆਉਣਗੇ 2500 ਰੁਪਏ ਜਾਂ ਕਰਨਾ ਪਵੇਗਾ ਇੰਤਜ਼ਾਰ? ਇੰਝ ਚੈੱਕ ਕਰੋ ਸਟੇਟਸ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Heart Attack Risk: 45 ਸਾਲ ਤੋਂ ਘੱਟ ਉਮਰ ਦੇ ਡਰਾਈਵਰਾਂ ਨੂੰ ਹਾਰਟ ਅਟੈਕ ਦਾ ਖ਼ਤਰਾ! ਇਹ 4 ਕਾਰਨ ਬਣਦੇ ਮੌਤ ਦੀ ਵਜ੍ਹਾ, ਜ਼ਰੂਰ ਜਾਣ ਲਓ...
45 ਸਾਲ ਤੋਂ ਘੱਟ ਉਮਰ ਦੇ ਡਰਾਈਵਰਾਂ ਨੂੰ ਹਾਰਟ ਅਟੈਕ ਦਾ ਖ਼ਤਰਾ! ਇਹ 4 ਕਾਰਨ ਬਣਦੇ ਮੌਤ ਦੀ ਵਜ੍ਹਾ, ਜ਼ਰੂਰ ਜਾਣ ਲਓ...
Embed widget