ਪੜਚੋਲ ਕਰੋ

ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਕਰਵਾਇਆ ਮਾਸੂਮ ਬੱਚੀ ਦਾ ਪੋਸਟਮਾਰਟਮ ,ਮਤਰੇਈ ਮਾਂ ਨੇ ਕਤਲ ਕਰਕੇ ਛੱਪੜ 'ਚ ਸੁੱਟ ਦਿੱਤੀ ਸੀ ਲਾਸ਼

Amritsar News : ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ ਬੀਤੇ ਦੋ ਦਿਨ ਪਹਿਲਾਂ 7 ਸਾਲ ਦੀ ਮਾਸੂਮ ਬੱਚੀ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਉਸ ਦਾ ਸੱਚ ਸਾਹਮਣੇ ਆਉਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਉਸਦੀ

Amritsar News : ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ ਬੀਤੇ ਦੋ ਦਿਨ ਪਹਿਲਾਂ 7 ਸਾਲ ਦੀ ਮਾਸੂਮ ਬੱਚੀ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਉਸ ਦਾ ਸੱਚ ਸਾਹਮਣੇ ਆਉਣ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਉਸਦੀ ਮਤਰੇਈ ਮਾਂ ਵੱਲੋਂ ਉਸ ਦਾ ਕਤਲ ਕਰਕੇ ਆਪਣੇ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤਾ ਗਿਆ ਸੀ। 
 
ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮ੍ਰਿਤਕ ਬੱਚੀ ਦੀ ਮਤਰੇਈ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੁਣ ਉਸ ਮਾਸੂਮ ਬੱਚੀ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਯੁਗਰਾਜ ਸਿੰਘ ਨੇ ਦੱਸਿਆ ਕਿ ਅਸੀਂ ਇਸ ਕੇਸ ਦੀ ਇਨਵੈਸਟੀਗੇਸ਼ਨ ਕਰ ਰਹੇ ਹਾਂ ਅਤੇ ਜਲਦੀ ਹੀ ਇਸ ਕੇਸ ਦੇ ਸਾਰੇ ਪੱਤੇ ਖੋਲ ਲਵਾਂਗੇ। 
 
 ਦੱਸ ਦੇਈਏ ਕਿ ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ ਬੀਤੇ ਦੋ ਦਿਨ ਪਹਿਲਾਂ 7 ਸਾਲ ਦੀ ਮਾਸੂਮ ਬੱਚੀ ਅਗਵਾ ਹੋ ਗਿਆ ਸੀ । ਲੜਕੀ ਦੀ ਪਛਾਣ ਅਭਿਰੋਜ ਜੋਤ ਕੌਰ ਵਜੋਂ ਹੋਈ ਹੈ। ਦੇਰ ਰਾਤ ਤੱਕ ਜਦੋਂ ਲੜਕੀ ਘਰ ਨਾ ਪਰਤੀ ਤਾਂ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਸਵੇਰ ਤੋਂ ਹੀ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਸੀ।
 
ਮਿਲੀ ਜਾਣਕਾਰੀ ਅਨੁਸਾਰ ਅਭਿਰੋਜ ਜੋਤ ਕੌਰ ਬੀਤੇ ਦਿਨੀਂ ਚਾਰ ਵਜੇ ਦੇ ਕਰੀਬ ਬੱਚੀ ਘਰੋਂ ਟਿਊਸ਼ਨ ਪੜ੍ਹਨ ਲਈ ਗਈ ਸੀ, ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਈ। ਇਸ ਤੋਂ ਬਾਅਦ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਪੂਰੇ ਰਾਮਪੁਰਾ ਪਿੰਡ ਦੇ ਘਰ-ਘਰ ਦੀ ਤਲਾਸ਼ੀ ਲਈ ਗਈ। ਦੱਸਿਆ ਜਾ ਰਿਹਾ ਸੀ ਕਿ ਅੰਮ੍ਰਿਤਸਰ 'ਚ 7 ਸਾਲਾ ਬੱਚੀ ਨੂੰ ਬਾਈਕ ਸਵਾਰ ਔਰਤ ਤੇ ਇਕ ਵਿਅਕਤੀ ਨੇ ਅਗਵਾ ਕਰ ਲਿਆ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget