ਪੜਚੋਲ ਕਰੋ

Amritsar News : ਹੁਣ ਸਰਕਾਰੀ ਕੰਮਾਂ ਲਈ ਨਹੀਂ ਦੇਣਾ ਪਵੇਗਾ ਹਲਫੀਆ ਬਿਆਨ, ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗਾ ਐਕਸ਼ਨ

Amritsar News: ਸਰਕਾਰੀ ਕੰਮਾਂ ਲਈ ਹਲਫੀਆ ਬਿਆਨ ਨਹੀਂ ਦੇਣਾ ਪਏਗਾ। ਹਲਫੀਆ ਬਿਆਨ ਦੀ ਥਾਂ ਸਵੈ-ਘੋਸ਼ਣਾ ਪੱਤਰ ਦੇ ਦਿੱਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਹਦਾਇਤਾਂ ਸਰਕਾਰੀ ਦਫਤਰਾਂ ਨੂੰ ਦਿੱਤੀਆਂ ਗਈਆਂ ਹਨ।

Amritsar News: ਸਰਕਾਰੀ ਕੰਮਾਂ ਲਈ ਹਲਫੀਆ ਬਿਆਨ ਨਹੀਂ ਦੇਣਾ ਪਏਗਾ। ਹਲਫੀਆ ਬਿਆਨ ਦੀ ਥਾਂ ਸਵੈ-ਘੋਸ਼ਣਾ ਪੱਤਰ ਦੇ ਦਿੱਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਹਦਾਇਤਾਂ ਸਰਕਾਰੀ ਦਫਤਰਾਂ ਨੂੰ ਦਿੱਤੀਆਂ ਗਈਆਂ ਹਨ। ਇਸ ਦਾ ਮਕਸਦ ਕੰਮ ਨੂੰ ਸੁਖਾਲਾ ਬਣਾਉਣਾ ਹੈ। ਇਹ ਜਾਣਕਾਰੀ ਅੰਮ੍ਰਿਤਸਰ ਦੇ ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਦਿੱਤੀ ਹੈ।

ਇਸ ਬਾਰੇ ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹਲਫੀਆ ਬਿਆਨ ਬੰਦ ਕਰਕੇ ਸਵੈ-ਘੋਸ਼ਣਾ ਪੱਤਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਸਖਤ ਸ਼ਬਦਾਂ ਵਿੱਚ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : Drug Racket Cases : ਡਰੱਗਜ਼ ਰੈਕੇਟ ਮਾਮਲੇ 'ਚ ਮੋਗਾ ਰੇਡ ਕਰਨ ਗਈ ਪੁਲਿਸ 'ਤੇ ਤਸਕਰਾਂ ਨੇ ਚਲਾਈ ਗੋਲੀ, ਕਾਂਸਟੇਬਲ ਜ਼ਖਮੀ

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਈ-ਸੇਵਾ ਪੋਰਟਲਾਂ ਰਾਹੀਂ ਡਿਜੀਟਲ ਸਾਈਨ ਹੋਣ ਵਾਲੇ ਸਰਟੀਫਿਕੇਟਾਂ, ਦਸਤਾਵੇਜ਼ਾਂ ’ਤੇ ਕਿਸੇ ਵੀ ਤਰ੍ਹਾਂ ਦੇ ਦਸਤਖਤਾਂ, ਮੋਹਰ ਜਾਂ ਹੋਲੋਗਰਾਮ ਦੀ ਜ਼ਰੂਰਤ ਨਹੀਂ ਹੋਵੇਗੀ ਤੇ ਇਨ੍ਹਾਂ ਦੀ ਵੈਰੀਫਿਕੇਸ਼ਨ ਜਾਂ ਪ੍ਰਮਾਣਿਕਤਾ ਵੈਲ ਲਿੰਕ ਤੇ ਦਸਤਾਵੇਜ ਸੀਰੀਅਲ ਨੰਬਰ ਦੀ ਵਰਤੋਂ ਕਰਕੇ ਚੈਕ ਕੀਤੀ ਜਾ ਸਕਦੀ ਹੈ। ਜੇ ਇਸ ਵਿੱਚ ਮੌਜੂਦਾ ਵੇਰਵਿਆਂ ਦੀ ਤੁਲਨਾ ਵਿੱਚ ਅੰਤਰ ਪਾਇਆ ਜਾਂਦਾ ਹੈ ਤਾਂ ਉਹ ਸਰਟੀਫਿਕੇਟ, ਦਸਤਾਵੇਜ਼ ਗ਼ਲਤ ਸਮਝਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਡਿਜੀਟਲ ਸਾਈਨ ਹੋਣ ਤੋਂ ਬਾਅਦ ਪ੍ਰਾਰਥੀ ਦੇ ਆਪਣੇ ਸਰਟੀਫਿਕੇਟ ਐਸਐਮਐਸ, ਈ ਮੇਲ ’ਤੇ ਲਿੰਕ ਭੇਜਿਆ ਜਾਵੇਗਾ ਜਿਥੇ ਉਹ ਪ੍ਰਾਪਤ ਹੋਏ ਲਿੰਕ ਰਾਹੀਂ ਸਿੱਧੇ ਤੌਰ ’ਤੇ ਸਰਟੀਫਿਕੇਟ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਅਰਜ਼ੀ ਦੀ ਰਸੀਦ ਦਿਖਾ ਕੇ ਦਸਤਾਵੇਜ਼ ਦਾ ਪ੍ਰਿੰਟ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਈ ਸੇਵਾ ਪੋਰਟਲ ਰਾਹੀਂ ਲਿੰਕ ’ਤੇ ਜਾ ਕੇ ਪ੍ਰਿੰਟ ਲਿਆ ਜਾ ਸਕਦਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget