ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Balwant Singh Rajoana: ਰਾਜੋਆਣਾ ਦੇ ਅਲਟੀਮੇਟਮ ਮਗਰੋਂ ਅਕਾਲ ਤਖਤ ਦੇ ਜਥੇਦਾਰ ਵੱਲੋਂ ਸਖ਼ਤ ਹੁਕਮ, ਕੇਂਦਰ ਕੋਲ ਪੈਰਵੀ ਕਰਨ ਲਈ ਕਿਹਾ

Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਦੋਵੇਂ ਸਿੱਖ ਸੰਸਥਾਵਾਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ’ਤੇ ਜਲਦ ਫੈਸਲਾ ਕਰਵਾਉਣ ਲਈ ਤੁਰੰਤ ਕੇਂਦਰ ਸਰਕਾਰ ਕੋਲ ਪੈਰਵੀ ਕਰਨ।

Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਦੋਵੇਂ ਸਿੱਖ ਸੰਸਥਾਵਾਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ’ਤੇ ਜਲਦ ਫੈਸਲਾ ਕਰਵਾਉਣ ਲਈ ਤੁਰੰਤ ਕੇਂਦਰ ਸਰਕਾਰ ਕੋਲ ਪੈਰਵੀ ਕਰਨ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦੋਵਾਂ ਸਿੱਖ ਸੰਸਥਾਵਾਂ ਨੂੰ ਆਦੇਸ਼ ਪੱਤਰ ਜਾਰੀ ਕੀਤਾ ਗਿਆ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹੈ ਤੇ 17 ਸਾਲਾਂ ਤੋਂ ਮਹਿਜ਼ 8 ਫੁੱਟ ਦੀ ਫਾਂਸੀ ਦੀ ਚੱਕੀ ਵਿੱਚ ਬੰਦ ਹੈ। ਜਥੇਦਾਰ ਨੇ ਭੇਜੇ ਪੱਤਰ ਵਿੱਚ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਅਨੁਸਾਰ ਸਾਲ 2012 ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ’ਤੇ 11 ਸਾਲ ਬੀਤ ਜਾਣ ਉੱਤੇ ਵੀ ਕੋਈ ਫੈਸਲਾ ਅਮਲ ਵਿੱਚ ਨਹੀਂ ਆਇਆ। 

Bank Alert: ਬੰਦ ਹੋ ਸਕਦੀ ਹੈ ਤੁਹਾਡੀ UPI ਆਈਡੀ, 31 ਦਸੰਬਰ ਤੱਕ ਕਰਨਾ ਪਵੇਗਾ ਇਹ ਕੰਮ

ਆਦੇਸ਼ ਪੱਤਰ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ 8 ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਠੋਸ ਯਤਨਾਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਉਂਦਿਆਂ ਮਿੱਥੇ ਸਮੇਂ ਅੰਦਰ ਇਨ੍ਹਾਂ ਦੀ ਰਿਪੋਰਟ ਅਕਾਲ ਤਖ਼ਤ ਨੂੰ ਭੇਜਣ ਲਈ ਹਦਾਇਤ ਕੀਤੀ ਹੈ। 

ਦੱਸ ਦਈਏ ਕਿ ਰਾਜੋਆਣਾ ਵੱਲੋਂ ਕਿਹਾ ਗਿਆ ਹੈ ਕਿ ਉਸ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਬਾਰੇ ਦਿੱਤੀ ਗਈ ਪਟੀਸ਼ਨ ਵਾਪਸ ਲੈ ਲਈ ਜਾਵੇ। ਉਸ ਨੇ ਜੇਲ੍ਹ ਵਿੱਚ ਮਰਨ ਵਰਤ ਦੀ ਵੀ ਚਿਤਾਵਨੀ ਦਿੱਤੀ ਹੈ। ਰਾਜੋਆਣਾ ਨੇ ਸ਼੍ਰੀ ਅਕਾਲ ਤਖਤ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 20 ਦਿਨ ਦਾ ਅਲਟੀਮੇਟਮ ਦਿੱਤੀ ਹੈ। ਰਾਜੋਆਣਾ ਨੇ ਆਪਣੀ ਭੈਣ ਕਮਲਦੀਪ ਕੌਰ ਦੇ ਜ਼ਰੀਏ ਸੁਨੇਹਾ ਭੇਜਿਆ ਹੈ ਕਿ ਜੇਕਰ 20 ਦਿਨਾਂ ਦੇ ਅੰਦਰ ਕੋਈ ਹੱਲ ਨਹੀਂ ਨਿਕਲ ਦਾ ਹੈ ਤਾਂ ਉਹ ਭੁੱਖ ਹੜ੍ਹਤਾਲ ‘ਤੇ ਬੈਠ ਜਾਣਗੇ । ਇਸ ਦੀ ਜਾਣਕਾਰੀ ਕਮਲਦੀਪ ਕੌਰ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਦਿੱਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਅੱਜ ਨਹੀਂ ਹੋਵੇਗੀ ਕੈਬਨਿਟ ਦੀ ਮੀਟਿੰਗ, ਜਾਣੋ ਹੁਣ ਕਦੋਂ ਹੋਵੇਗੀ ਬੈਠਕ
ਅੱਜ ਨਹੀਂ ਹੋਵੇਗੀ ਕੈਬਨਿਟ ਦੀ ਮੀਟਿੰਗ, ਜਾਣੋ ਹੁਣ ਕਦੋਂ ਹੋਵੇਗੀ ਬੈਠਕ
Harbhajan Mann: ਹਰਭਜਨ ਮਾਨ ਨਾਲ Stage ‘ਤੇ ਭਿੜਿਆ ਸ਼ਖਸ਼, ਪੰਜਾਬੀ ਗਾਇਕ ਨੇ ਬਤਮੀਜ਼ੀ ਦਾ ਗੁੱਸੇ 'ਚ ਦਿੱਤਾ ਜਵਾਬ; ਵੀਡੀਓ ਵਾਈਰਲ...
ਹਰਭਜਨ ਮਾਨ ਨਾਲ Stage ‘ਤੇ ਭਿੜਿਆ ਸ਼ਖਸ਼, ਪੰਜਾਬੀ ਗਾਇਕ ਨੇ ਬਤਮੀਜ਼ੀ ਦਾ ਗੁੱਸੇ 'ਚ ਦਿੱਤਾ ਜਵਾਬ; ਵੀਡੀਓ ਵਾਈਰਲ...
ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ
Advertisement
ABP Premium

ਵੀਡੀਓਜ਼

ਡੱਲੇਵਾਲ ਦੀ ਵਿਗੜੀ ਸਿਹਤ! ਜ਼ਿਆਦਾਤਰ ਨਸਾ ਬਲੋਕਪੁਲਿਸ ਨੇ ਰੋਕਿਆ ਹਾਰਡੀ ਸੰਧੂ ਦਾ ਸ਼ੋਅ , ਸ਼ੋਅ ਤੋਂ ਪਹਿਲਾਂ ਹੀ ਕੀਤਾ ਡਿਟੇਨਗੁਰਪਤਵੰਤ ਪੰਨੂ ਨੇ ਡਿਪੋਰਟ ਹੋਏ ਪੰਜਾਬੀਆਂ ਲਈ ਚੁੱਕੀ ਆਵਾਜ਼  ਕੀਤਾ ਵੱਡਾ ਐਲਾਨ!ਦਿੱਲੀ ਮਾਡਲ ਕਿਵੇਂ ਹੋਇਆ ਫ਼ੇਲ੍ਹ? MLA ਪ੍ਰਗਟ ਸਿੰਘ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਡੱਲੇਵਾਲ ਦੀ ਡਾਕਟਰੀ ਸਹਾਇਤਾ ਰੁਕੀ, SKM ਮੀਟਿੰਗ 'ਚ ਸ਼ਾਮਲ ਹੋਣ 'ਤੇ ਫੈਸਲਾ ਅੱਜ; ਭਲਕੇ ਦੇਣਗੇ ਸੰਦੇਸ਼
ਅੱਜ ਨਹੀਂ ਹੋਵੇਗੀ ਕੈਬਨਿਟ ਦੀ ਮੀਟਿੰਗ, ਜਾਣੋ ਹੁਣ ਕਦੋਂ ਹੋਵੇਗੀ ਬੈਠਕ
ਅੱਜ ਨਹੀਂ ਹੋਵੇਗੀ ਕੈਬਨਿਟ ਦੀ ਮੀਟਿੰਗ, ਜਾਣੋ ਹੁਣ ਕਦੋਂ ਹੋਵੇਗੀ ਬੈਠਕ
Harbhajan Mann: ਹਰਭਜਨ ਮਾਨ ਨਾਲ Stage ‘ਤੇ ਭਿੜਿਆ ਸ਼ਖਸ਼, ਪੰਜਾਬੀ ਗਾਇਕ ਨੇ ਬਤਮੀਜ਼ੀ ਦਾ ਗੁੱਸੇ 'ਚ ਦਿੱਤਾ ਜਵਾਬ; ਵੀਡੀਓ ਵਾਈਰਲ...
ਹਰਭਜਨ ਮਾਨ ਨਾਲ Stage ‘ਤੇ ਭਿੜਿਆ ਸ਼ਖਸ਼, ਪੰਜਾਬੀ ਗਾਇਕ ਨੇ ਬਤਮੀਜ਼ੀ ਦਾ ਗੁੱਸੇ 'ਚ ਦਿੱਤਾ ਜਵਾਬ; ਵੀਡੀਓ ਵਾਈਰਲ...
ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਡੌਂਕੀ ਲਾ USA ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਦੇ ਤਾਪਮਾਨ 'ਚ ਹੋਵੇਗਾ ਵਾਧਾ, ਮੌਸਮ ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
ਪੰਜਾਬ ਦੇ ਤਾਪਮਾਨ 'ਚ ਹੋਵੇਗਾ ਵਾਧਾ, ਮੌਸਮ ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
Punjab News: ਪੰਜਾਬ 'ਚ ਵਿਆਹਾਂ ਮੌਕੇ ਸ਼ਰਾਬ ਨੂੰ ਲੈ ਮਨਮਾਨੀ ਕਰਨ ਵਾਲੇ ਦੇਣ ਧਿਆਨ! ਨਵੇਂ ਆਦੇਸ਼ ਜਾਰੀ; ਇਸ ਗਲਤੀ 'ਤੇ ਹੋਏਗੀ ਕਾਰਵਾਈ...
ਪੰਜਾਬ 'ਚ ਵਿਆਹਾਂ ਮੌਕੇ ਸ਼ਰਾਬ ਨੂੰ ਲੈ ਮਨਮਾਨੀ ਕਰਨ ਵਾਲੇ ਦੇਣ ਧਿਆਨ! ਨਵੇਂ ਆਦੇਸ਼ ਜਾਰੀ; ਇਸ ਗਲਤੀ 'ਤੇ ਹੋਏਗੀ ਕਾਰਵਾਈ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਫਰਵਰੀ 2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਫਰਵਰੀ 2025
Punjab News: ਪਾਠ ਦੌਰਾਨ ਡਿੱਗੀ ਛੱਤ 'ਚ 22 ਲੋਕ ਦੱਬੇ ਇੱਕ ਦੀ ਮੌਤ, ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਪਾਠ ਦੌਰਾਨ ਡਿੱਗੀ ਛੱਤ 'ਚ 22 ਲੋਕ ਦੱਬੇ ਇੱਕ ਦੀ ਮੌਤ, ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
Embed widget