ਪੜਚੋਲ ਕਰੋ

Rakesh Tikait : ਕਿਸਾਨ ਅੰਦੋਲਨ ਮਗਰੋਂ ਗੁਰਦੁਆਰਿਆਂ ਪ੍ਰਤੀ ਸਾਰੀ ਦੁਨੀਆਂ ਦੀ ਆਸਥਾ ਵਧੀ: ਟਿਕੈਤ

ਇਸ ਮੌਕੇ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਗੁਰੂ ਘਰ ਮੱਥਾ ਟੇਕਣ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਸਰਕਾਰ...

Amritsar News: ਦਿੱਲੀ ਕਿਸਾਨ ਅੰਦੋਲਨ ਵਿੱਚ ਆਪਣਾ ਲੋਹਾ ਮਨਵਾਉਣ ਵਾਲੇ ਕਿਸਾਨ ਨੇਤਾ ਰਾਕੇਸ਼ ਟਿਕੈਤ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਗੁਰੂ ਘਰ ਮੱਥਾ ਟੇਕਣ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਸਰਕਾਰ ਨੂੰ ਥੋੜ੍ਹੀ ਸੁੱਧ-ਬੁੱਧ ਦੇਵੇ।

ਕਿਸਾਨ ਆਗੂ ਨੇ ਕਿਹਾ ਸਰਕਾਰ ਨੂੰ ਚਿੱਠੀ ਲਿਖ ਰਹੇ ਹਾਂ ਕਿ ਹੜ੍ਹ ਨਾਲ ਫਸਲਾਂ ਦੇ ਨੁਕਸਾਨ ਨੂੰ ਰੋਕਿਆ ਜਾਏ। ਅੱਗੇ ਤੋਂ ਅਜਿਹੀ ਤ੍ਰਾਸਦੀ ਨਾ ਹੋਵੇ, ਇਸ ਲਈ ਕੋਈ ਪ੍ਰਬੰਧ ਕੀਤਾ ਜਾਏ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਮੰਦਰਾਂ ਤੇ ਗੁਰਦੁਆਰਿਆਂ ਵਿੱਚ ਅਰਦਾਸ ਕਰ ਰਹੇ ਹਾਂ ਕਿ ਪ੍ਰਮਾਤਮਾ ਇਨ੍ਹਾਂ ਸਭ ਚੀਜਾਂ ਤੋਂ ਦੂਰ ਰੱਖੇ। ਉਨ੍ਹਾਂ ਕਿਹਾ ਕਿ ਅੰਦੋਲਨ ਕਰਦੇ ਰਹਾਂਗੇ ਤਾਂ ਹੀ ਸੰਗਠਨ ਮਜ਼ਬੂਤ ਰਹੇਗਾ ਤੇ ਅਸੀਂ ਜਿੰਦਾ ਰਹਾਂਗੇ। 

ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਦਾ ਅਗਲਾ ਪ੍ਰੋਗਰਾਮ ਜ਼ਮੀਨ ਹਥਿਆਉਣ ਦਾ ਹੈ ਤੇ ਉਹ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਦਿੱਲੀ ਅੰਦੋਲਨ ਵਿੱਚ ਬਹੁਤ ਵੱਡਾ ਰੋਲ ਗੁਰਦੁਆਰਿਆਂ ਦਾ ਰਿਹਾ ਹੈ। ਉਸ ਸਮੇਂ ਅੰਦੋਲਨ ਵਿੱਚ ਲੰਗਰ ਭੰਡਾਰੇ ਚੱਲਦੇ ਰਹੇ। ਉਨ੍ਹਾਂ ਕਿਹਾ ਕਿ ਵਾਹਿਗੁਰੂ ਉੱਤੇ ਪੂਰੇ ਦੇਸ਼ ਦੀ ਆਸਥਾ ਹੈ। 

ਉਨ੍ਹਾਂ ਨੇ ਕਿਹਾ ਕਿ ਸਾਰੀ ਦੁਨੀਆਂ ਦੀ ਆਸਥਾ ਗੁਰਦੁਆਰਿਆਂ ਪ੍ਰਤੀ ਵਧੀ ਹੈ। ਉਨ੍ਹਾਂ ਕਿਹਾ ਕਿ ਚਾਹੇ ਹਿੰਦੁਸਤਾਨ ਦੀ ਕੋਈ ਵੀ ਜਥੇਬੰਦੀ ਹੋਵੇ, ਉਨ੍ਹਾਂ ਦਾ ਗੁਰਦੁਆਰਿਆਂ ਪ੍ਰਤੀ ਲਗਾਅ ਵਧਿਆ ਹੈ। ਮਨੀਪੁਰ ਦੀ ਘਟਨਾ ਬਾਰੇ ਕਿਸਾਨ ਆਗੂ ਨੇ ਕਿਹਾ ਕਿ ਇਹ ਸਰਕਾਰ ਦੀ ਸੋਚੀ-ਸਮਝੀ ਸਾਜਿਸ਼ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget