ਪੜਚੋਲ ਕਰੋ

Amritsar News: ਖੇਤੀ ਮੰਤਰੀ ਦੀ ਕਿਸਾਨਾਂ ਨੂੰ ਅਪੀਲ! ਕਾਹਲੀ 'ਚ ਗਿੱਲੀ ਫ਼ਸਲ ਮੰਡੀ ਲੈ ਕੇ ਨਾ ਆਇਓ...

Amritsar News: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ’ਚ ਕਿਸਾਨਾਂ ਨੂੰ ਕਣਕ ਦੀ ਸੁਚਾਰੂ ਖਰੀਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਫ਼ਸਲ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ।

Amritsar News: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ’ਚ ਕਿਸਾਨਾਂ ਨੂੰ ਕਣਕ ਦੀ ਸੁਚਾਰੂ ਖਰੀਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਫ਼ਸਲ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਉਹ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਸੀਸੀ ਫਲੋਰਿੰਗ ਕਰਨ ਤੇ ਸੜਕਾਂ ਦੀ ਮੁਰੰਮਤ ਦੇ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ  ਧਾਲੀਵਾਲ ਨੇ ਕਿਹਾ ਕਿ ਕਣਕ ਦੀ ਖਰੀਦ ਬਾਬਤ ਮੰਡੀ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਹਨ, ਪਰ ਕਿਸੇ ਕਾਹਲ ਵਿਚ ਕਿਸਾਨ ਗਿੱਲੀ ਫ਼ਸਲ ਮੰਡੀ ਲੈ ਕੇ ਨਾ ਆਉਣ।  ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਖਰੀਦ ਵਿੱਚ ਕੋਈ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਗਈਆਂ ਹਨ ਤੇ ਹਰੇਕ ਐਸਡੀਐਮ ਆਪਣੀ ਸਬ ਡਿਵੀਜ਼ਨ ’ਚ ਪੈਂਦੀਆਂ ਮੰਡੀਆਂ ’ਚ ਨੋਡਲ ਅਫ਼ਸਰ ਵਜੋਂ ਕਣਕ ਦੀ ਖਰੀਦ ਦਾ ਕੰਮ ਵੇਖਣਗੇ, ਜੋ ਕਿ ਖਰੀਦ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਾਂਝੀ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ’ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਪਿਸ਼ਾਬ ਘਰ, ਲਾਇਟਾਂ ਆਦਿ ਦੇ ਸੁਚੱਜੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ’ਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਖ਼ੁਦ ਜਾਇਜ਼ਾ ਲੈਣਾ।

ਉਨ੍ਹਾਂ ਕਿਹਾ ਕਿ ਮੰਡੀਆਂ ’ਚ ਤੋਲ ਤੁਲਾਈ ਲਈ ਕੰਡੇ ਤੇ ਨਮੀ ਜਾਂਚਣ ਵਾਲੇ ਮੀਟਰ ਵੀ ਠੀਕ ਹਾਲਤ ’ਚ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਤਰਪਾਲਾਂ ਦਾ ਵੀ ਪ੍ਰਬੰਧ ਸਹੀ ਹੋਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਮੌਸਮ ਨਾਲ ਨਜਿੱਠਿਆ ਜਾ ਸਕੇ। ਕਣਕ ਦੀ ਸੰਭਾਲ ਲਈ ਬਾਰਦਾਨੇ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਖਰੀਦ ਸੀਜ਼ਨ ਸ਼ੁਰੂ ਹੋਣ ’ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: Chaypatti: ਚਾਹ ਬਣਾਉਣ ਤੋਂ ਬਾਅਦ ਨਾ ਸੁੱਟੋ ਬਚੀ ਹੋਈ ਚਾਹ ਪੱਤੀ, ਇਨ੍ਹਾਂ ਕੰਮਾਂ 'ਚ ਕੀਤਾ ਜਾ ਸਕਦਾ ਹੈ ਇਸਤੇਮਾਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Karnataka Election: ਦਿੱਲੀ ਵਿੱਚ ਕਾਂਗਰਸ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਅੱਜ, ਕਰਨਾਟਕ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਹੋ ਸਕਦੀ ਹੈ ਜਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget