ਪੜਚੋਲ ਕਰੋ

ਸ੍ਰੀ ਦਰਬਾਰ ਸਾਹਿਬ ਦਾ ਇੱਕ ਹੋਰ AI Video ਹੋਇਆ ਵਾਇਰਲ, ਮੱਚਿਆ ਹੜਕੰਪ

AI Video: ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਇੱਕ ਹੋਰ ਕਥਿਤ AI (Artificial Intelligence) ਵੀਡੀਓ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਹੜਕੰਪ ਮੱਚ ਗਿਆ ਹੈ।

AI Video: ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਇੱਕ ਹੋਰ ਕਥਿਤ AI (Artificial Intelligence) ਵੀਡੀਓ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਹੜਕੰਪ ਮੱਚ ਗਿਆ ਹੈ। ਵੀਡੀਓ ਵਿੱਚ ਇੱਕ ਪਿੰਜਰ ਨੂੰ ਦਸਤਾਰ ਪਵਾ ਕੇ ਪਰਿਕਰਮਾ ਕਰਦਿਆਂ ਹੋਇਆਂ ਲੰਗਰ ਹਾਲ ਵਿੱਚ ਜੁੱਤੀਆਂ ਪਾ ਕੇ ਲੰਗਰ ਛੱਕਦਿਆਂ ਹੋਇਆਂ ਦਿਖਾਇਆ ਗਿਆ ਹੈ। ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ।

ਜਿਵੇਂ ਹੀ ਮਾਮਲਾ ਭੱਖਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਜਾਂਚ ਸ਼ੁਰੂ ਕਰ ਦਿੱਤੀ। ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਵੀਡੀਓ ਨੂੰ ਮੰਗਵਾਇਆ ਗਿਆ ਹੈ ਅਤੇ ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਇਹ ਵੀਡੀਓ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਪੋਸਟ ਕੀਤੀ ਗਈ ਸੀ ਅਤੇ ਲੱਖਾਂ ਲੋਕ ਇਸ ਨੂੰ ਦੇਖ ਚੁੱਕੇ ਹਨ।

ਜ਼ਿਕਰ ਕਰ ਦਈਏ ਕਿ ਦਰਬਾਰ ਸਾਹਿਬ 'ਤੇ ਪਹਿਲਾਂ ਵੀ ਅਜਿਹੀਆਂ ਵੀਡੀਓ ਬਣਾਈਆਂ ਗਈਆਂ ਹਨ, ਜਦਕਿ ਇਸ ਨੂੰ ਲੈਕੇ ਸਖ਼ਤ ਹਿਦਾਇਤ ਜਾਰੀ ਕੀਤੀ ਗਈ ਹੈ ਪਰ ਲੋਕ ਇਸ ਤੋਂ ਬਾਜ ਨਹੀਂ ਆ ਰਹੇ ਹਨ।

ਟਾਪ ਹੈਡਲਾਈਨ

ਅੰਮ੍ਰਿਤਸਰ ਏਅਰਪੋਰਟ 'ਤੇ ਦਿਖੇ ਸ਼ੱਕੀ ਡਰੋਨ, ਰਨਵੇ ਕੋਲ ਮੰਡਰਾਏ; 7 ਫਲਾਈਟਸ ਕੀਤੀਆਂ ਡਾਇਵਰਟ; ਸੁਰੱਖਿਆ ਏਜੰਸੀਆਂ ਅਲਰਟ 'ਤੇ
ਅੰਮ੍ਰਿਤਸਰ ਏਅਰਪੋਰਟ 'ਤੇ ਦਿਖੇ ਸ਼ੱਕੀ ਡਰੋਨ, ਰਨਵੇ ਕੋਲ ਮੰਡਰਾਏ; 7 ਫਲਾਈਟਸ ਕੀਤੀਆਂ ਡਾਇਵਰਟ; ਸੁਰੱਖਿਆ ਏਜੰਸੀਆਂ ਅਲਰਟ 'ਤੇ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
Golden Temple 'ਚ ਨੌਜਵਾਨ ਨੇ ਕੀਤੀ ਬੇਅਦਬੀ,  ਗੁਟਕਾ ਸਾਹਿਬ ਦੇ ਅੰਗ ਪਾੜ ਕੇ ਔਰਤ ਦੀ ਚੁੰਨੀ ਨਾਲ ਬੰਨ੍ਹੇ , ਮੁਲਜ਼ਮ ਗ੍ਰਿਫ਼ਤਾਰ
Golden Temple 'ਚ ਨੌਜਵਾਨ ਨੇ ਕੀਤੀ ਬੇਅਦਬੀ,  ਗੁਟਕਾ ਸਾਹਿਬ ਦੇ ਅੰਗ ਪਾੜ ਕੇ ਔਰਤ ਦੀ ਚੁੰਨੀ ਨਾਲ ਬੰਨ੍ਹੇ , ਮੁਲਜ਼ਮ ਗ੍ਰਿਫ਼ਤਾਰ
Tarn Taran 'ਚ ਬੱਸ ਸਟੈਂਡ ਨੇੜੇ ਦਿਨ-ਦਿਹਾੜੇ ਵੱਢਿਆ ਨੌਜਵਾਨ , ਪ੍ਰੇਮ ਸਬੰਧਾਂ ਦਾ ਮਾਮਲਾ,  ਕੁੜੀ ਦੇ ਭਰਾਵਾਂ ’ਤੇ ਆਰੋਪ 
Tarn Taran 'ਚ ਬੱਸ ਸਟੈਂਡ ਨੇੜੇ ਦਿਨ-ਦਿਹਾੜੇ ਵੱਢਿਆ ਨੌਜਵਾਨ , ਪ੍ਰੇਮ ਸਬੰਧਾਂ ਦਾ ਮਾਮਲਾ,  ਕੁੜੀ ਦੇ ਭਰਾਵਾਂ ’ਤੇ ਆਰੋਪ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Embed widget