ਪੜਚੋਲ ਕਰੋ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਪਿਛਲੇ ਕੁੱਝ ਦਿਨਾਂ ਤੋਂ ਠੀਕ ਨਹੀਂ ਸੀ ਚੱਲ ਰਹੀ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖਲ

Jathedar Giani Raghbir Singh's Health Update: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖਲ ਕਰਵਾਇਆ ਹੈ।  ਕਿਹਾ ਜਾ ਰਿਹਾ ਹੈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੁਖਾਰ ਹੈ ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਦਾਖਲ ਹਨ।

ਹੋਰ ਪੜ੍ਹੋ : ਖੂਨ ਦਾਨ ਕਰਨ 'ਚ ਪੰਜਾਬੀਆਂ ਨੇ ਤੋੜੇ ਰਿਕਾਰਡ, ਪੰਜਾਬ ਸਰਕਾਰ ਨੇ ਜਾਰੀ ਕੀਤਾ ਅੰਕੜਾ

ਸਰੀਰ 'ਚ ਤੇਜ਼ ਦਰਦ ਦੀ ਵੀ ਸੀ ਸ਼ਿਕਾਇਤ

ਗਿਆਨੀ ਰਘਬੀਰ ਸਿੰਘ (Giani Raghbir Singh) ਨੂੰ ਸਰੀਰ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਨਿੱਜੀ ਸਹਾਇਕ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। 

ਵਾਇਰਲ ਇਨਫੈਕਸ਼ਨ ਤੋਂ ਪੀੜਤ ਨੇ

ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਡਾਕਟਰੀ ਜਾਂਚ ਦੌਰਾਨ ਵਾਇਰਲ ਇਨਫੈਕਸ਼ਨ ਦਾ ਪਤਾ ਲੱਗਾ। ਡਾਕਟਰਾਂ ਦੀ ਟੀਮ ਨੇ ਡੇਂਗੂ ਦੇ ਖਦਸ਼ੇ ਦੇ ਮੱਦੇਨਜ਼ਰ ਖੂਨ ਦੇ ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ।

ਬਿਮਾਰ ਹੋਣ ਕਰਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਅਸਥਾਨ ਹੈ। ਡਾਕਟਰਾਂ ਮੁਤਾਬਿਕ ਜਥੇਦਾਰ ਸਾਹਿਬ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਨੂੰ ਜਲਦ ਛੁੱਟੀ ਦੇ ਦਿੱਤੀ ਜਾਏਗੀ।

ਹੋਰ ਪੜ੍ਹੋ : NASA ਦਾ ਅਲਰਟ! ਅੱਜ ਧਰਤੀ ਦੇ ਨੇੜਿਓਂ ਲੰਘਣਗੇ ਹਵਾਈ ਜਹਾਜ ਜਿੰਨੇ ਵੱਡੇ 2 Asteroids, ਜਾਣੋ ਕਿੰਨਾ ਖਤਰਨਾਕ ਹੈ ਇਹ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget