ਪੜਚੋਲ ਕਰੋ

Amritsar News: ਅੰਮ੍ਰਿਤਪਾਲ ਸਿੰਘ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਣਾਈ 6 ਮੈਂਬਰੀ ਸਬ ਕਮੇਟੀ

Akal Takht Sahib 6-membe committee:  ਅੰਮ੍ਰਿਤਪਾਲ ਸਿੰਘ ਤੇ ਡਿਬਰੂਗੜ੍ਹ ਜੇਲ੍ਹ ਦੇ ਸਮੂਹ ਨਜ਼ਰਬੰਦ ਸਿੰਘਾਂ ਨਾਲ ਜੇਲ੍ਹ ਵਿਚ ਹੋਏ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਅਧਿਕਾਰ ਦੇ ਹਨਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿਚ...

Akal Takht Sahib 6-membe committee:  ਅੰਮ੍ਰਿਤਪਾਲ ਸਿੰਘ ਤੇ ਡਿਬਰੂਗੜ੍ਹ ਜੇਲ੍ਹ ਦੇ ਸਮੂਹ ਨਜ਼ਰਬੰਦ ਸਿੰਘਾਂ ਨਾਲ ਜੇਲ੍ਹ ਵਿਚ ਹੋਏ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਅਧਿਕਾਰ ਦੇ ਹਨਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਵਾਉਣ ਸਬੰਧੀ ਉਨ੍ਹਾਂ ਦੀ ਮੰਗ ਸਬੰਧੀ ਸਰਕਾਰ ਨਾਲ ਰਾਬਤਾ ਕਰਨ ਦੀ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਛੇ ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਬ-ਕਮੇਟੀ ਦਾ ਗਠਨ ਕਰਦਿਆਂ ਇਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਤੇ ਮਨੁੱਖੀ ਅਧਿਕਾਰਾਂ ਸਬੰਧੀ ਪ੍ਰਸਿੱਧ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਡਾ. ਸੁਖਪ੍ਰੀਤ ਸਿੰਘ ਉਦੋਕੇ ਅਤੇ ਭਾਈ ਰਾਜਨਦੀਪ ਸਿੰਘ ਦਮਦਮੀ ਟਕਸਾਲ ਸੰਗਰਾਵਾਂ ਨੂੰ ਸ਼ਾਮਲ ਕੀਤਾ ਹੈ ਜਦੋਂਕਿ ਇਸ ਸਬ-ਕਮੇਟੀ ਦੇ ਕੋ-ਆਰਡੀਨੇਟਰ ਸ. ਗੁਰਿੰਦਰ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਬਣਾਇਆ ਗਿਆ ਹੈ। 

ਇਹ ਸਬ-ਕਮੇਟੀ ਤੁਰੰਤ ਪ੍ਰਭਾਵ ਨਾਲ ਕਾਰਜਸ਼ੀਲ ਹੋ ਜਾਵੇਗੀ ਅਤੇ ਡਿਬਰੂਗੜ੍ਹ ਜੇਲ੍ਹ ਵਿਚ ਪਿਛਲੀ 16 ਫਰਵਰੀ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀ ਨਜ਼ਰਬੰਦ ਸਿੰਘਾਂ, ਅੰਮ੍ਰਿਤਸਰ ਜੇਲ੍ਹ ਵਿਚ ਨਜ਼ਰਬੰਦ ਸਿੰਘਾਂ ਤੇ ਵਿਰਾਸਤੀ ਮਾਰਗ ਅੰਮ੍ਰਿਤਸਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਡਿਬਰੂਗੜ੍ਹ ਜੇਲ੍ਹ ਦੇ ਨਜ਼ਰਬੰਦ ਸਿੰਘਾਂ ਦੇ ਪਰਿਵਾਰਾਂ ਦੇ ਨਾਲ ਤਾਲਮੇਲ ਕਰਕੇ ਇਨ੍ਹਾਂ ਦੀਆਂ ਮੰਗਾਂ ਬਾਰੇ ਸਰਕਾਰ ਦੇ ਨਾਲ ਰਾਬਤਾ ਕਰਕੇ ਕਾਰਵਾਈ ਆਰੰਭ ਕਰੇਗੀ ਤਾਂ ਜੋ ਭੁੱਖ ਹੜਤਾਲ ‘ਤੇ ਬੈਠੇ ਕਿਸੇ ਵੀ ਸਿੰਘ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਸਿਹਤ ਨੂੰ ਕੋਈ ਨੁਕਸਾਨ ਨਾ ਹੋਵੇ ਅਤੇ ਉਨ੍ਹਾਂ ਦੇ ਮਸਲੇ ਦਾ ਸਰਲੀਕਰਨ ਹੋ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget