Amritsar News: ਅੰਮ੍ਰਿਤਪਾਲ ਸਿੰਘ ਖਿਲਾਫ ਵਲਟੋਹਾ ਨੂੰ ਮੈਦਾਨ 'ਚ ਉਤਾਰ ਕਸੂਤਾ ਘਿਰਿਆ ਅਕਾਲੀ ਦਲ, ਮਾਪਿਆਂ ਨੇ ਕੀਤਾ ਵੱਡਾ ਖੁਲਾਸਾ

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਕੇ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਹਮਾਇਤ ਮੰਗੀ ਪਰ ਉਨ੍ਹਾਂ ਨੂੰ ਖਾਲੀ ਹੱਥ ਪਰਤਣਾ ਪਿਆ।

Amritsar News: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਕੇ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਉਮੀਦਵਾਰ ਉਤਾਰਨ ਕਰਕੇ ਪੰਥਕ

Related Articles