ਪੜਚੋਲ ਕਰੋ

ਪੰਜਾਬ 'ਚ ਇੱਕ ਹੋਰ ਵਾਰਦਾਤ, ਅੰਮ੍ਰਿਤਸਰ 'ਚ ਗੋਲ਼ੀਆਂ ਨਾਲ ਭੁੰਨਿਆ ਅਕਾਲੀ ਦਲ ਦਾ ਲੀਡਰ, ਮੌਕੇ 'ਤੇ ਹੋਈ ਮੌਤ

ਪੁਲਿਸ ਨੂੰ ਇਸ ਮਾਮਲੇ ਵਿੱਚ ਸੀਸੀਟੀਵੀ ਫੁਟੇਜ ਮਿਲ ਗਈ ਹੈ ਜਿਸਦੇ ਆਧਾਰ 'ਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪਿੰਡ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Crime News:  ਅੰਮ੍ਰਿਤਸਰ ਦੇ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਸੈਦੂਪੁਰ ਵਿੱਚ ਸੋਮਵਾਰ-ਮੰਗਲਵਾਰ ਰਾਤ ਨੂੰ ਲਗਭਗ 12 ਵਜੇ ਸਾਬਕਾ ਸਰਪੰਚ ਤੇ ਅਕਾਲੀ ਆਗੂ ਪਲਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ, ਕਤਲ ਦਾ ਦੋਸ਼ੀ ਇੱਕ ਗੁਆਂਢੀ ਹੈ, ਜੋ ਆਪਣੇ ਸਹੁਰੇ ਘਰ ਰਹਿ ਰਿਹਾ ਸੀ। ਰਾਤ ਨੂੰ ਦੋਸ਼ੀ ਗੁਆਂਢੀ ਆਪਣੀ ਕਾਰ ਵਿੱਚ ਆਇਆ ਤੇ ਪਲਵਿੰਦਰ ਸਿੰਘ ਦੇ ਘਰ ਵੱਲ ਗਿਆ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ, ਜਿਸ ਵਿੱਚ ਗੋਲੀਆਂ ਦੀ ਆਵਾਜ਼ ਸਾਫ਼ ਸੁਣਾਈ ਦੇ ਰਹੀ ਹੈ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਦੋਸ਼ੀ ਨੇ ਪਲਵਿੰਦਰ ਸਿੰਘ 'ਤੇ ਲਗਾਤਾਰ ਤਿੰਨ ਗੋਲੀਆਂ ਚਲਾਈਆਂ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਗੋਲੀਬਾਰੀ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਪੁਲਿਸ ਨੂੰ ਇਸ ਮਾਮਲੇ ਵਿੱਚ ਸੀਸੀਟੀਵੀ ਫੁਟੇਜ ਮਿਲ ਗਈ ਹੈ ਜਿਸਦੇ ਆਧਾਰ 'ਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪਿੰਡ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਕਤਲ ਦਾ ਕਾਰਨ ਪੁਰਾਣੀ ਨਿੱਜੀ ਦੁਸ਼ਮਣੀ ਦੱਸੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ, ਕ੍ਰਾਸ ਫਾਈਰਿੰਗ ਤੋਂ ਬਾਅਦ 2 ਗ੍ਰਿਫਤਾਰ; ਪਿਸਤੌਲ ਤੇ ਕਾਰ ਬਰਾਮਦ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ, ਕ੍ਰਾਸ ਫਾਈਰਿੰਗ ਤੋਂ ਬਾਅਦ 2 ਗ੍ਰਿਫਤਾਰ; ਪਿਸਤੌਲ ਤੇ ਕਾਰ ਬਰਾਮਦ
ਜ਼ਮੀਨੀ ਵਿਵਾਦ 'ਚ ਨੌਜਵਾਨ ਦਾ ਕਤਲ? ਚਾਚੇ 'ਤੇ ਲੱਗੇ ਗੰਭੀਰ ਇਲਜ਼ਾਮ
ਜ਼ਮੀਨੀ ਵਿਵਾਦ 'ਚ ਨੌਜਵਾਨ ਦਾ ਕਤਲ? ਚਾਚੇ 'ਤੇ ਲੱਗੇ ਗੰਭੀਰ ਇਲਜ਼ਾਮ
Amritsar News : ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਜਥੇ ਨਾਲ ਵਾਪਰਿਆ ਹਾਦਸਾ ,ਇੱਕ ਸਿੱਖ ਬੱਚੇ ਦੀ ਮੌਤ
Amritsar News : ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਜਥੇ ਨਾਲ ਵਾਪਰਿਆ ਹਾਦਸਾ ,ਇੱਕ ਸਿੱਖ ਬੱਚੇ ਦੀ ਮੌਤ
ਅੰਮ੍ਰਿਤਸਰ 'ਚ ਵੱਡੀ ਵਾਰਦਾਤ! ਰੇਲਵੇ ਸਟੇਸ਼ਨ ਦੇ ਸਾਹਮਣੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਵੱਡੀ ਵਾਰਦਾਤ! ਰੇਲਵੇ ਸਟੇਸ਼ਨ ਦੇ ਸਾਹਮਣੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ; ਮੱਚੀ ਸਨਸਨੀ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
Embed widget