ਪੜਚੋਲ ਕਰੋ

Bikram Majithia: ਜਿੱਥੇ ਗੁਰਬਾਣੀ ਪ੍ਰਸਾਰਨ ਹੁੰਦਾ ਸੀ, ਉੱਥੇ 'ਆਪ' ਸਰਕਾਰ ਦੀਆਂ ਮਸ਼ਹੂਰੀਆਂ ਚੱਲ ਰਹੀਆਂ...ਇਸੇ ਬਦਲਾਅ ਦਾ ਵਾਅਦਾ ਕੀਤਾ ਸੀ CM ਸਾਬ?...ਮਜੀਠੀਆ ਦਾ ਤਿੱਖਾ ਵਾਰ

Akali Dal: ਹੁਣ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ ਹੈ। ਬਿਕਰਮ ਮਜੀਠੀਆ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਵੀਡੀਓ ਟਵੀਟ ਕਰਕੇ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ ਹੈ।

Amritsar News: ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੀ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿਚਾਲੇ ਖਿੱਚੋਤਾਣ ਜਾਰੀ ਹੈ। ਹੁਣ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ ਹੈ। ਬਿਕਰਮ ਮਜੀਠੀਆ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਵੀਡੀਓ ਟਵੀਟ ਕਰਕੇ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ ਹੈ।

ਮਜੀਠੀਆ ਨੇ ਕਿਹਾ ਹੈ ਕਿ ਵਿਰਾਸਤ ਮਾਰਗ 'ਤੇ ਗੁਰਬਾਣੀ ਦੇ ਪ੍ਰਸਾਰਣ ਲਈ ਲਾਈਆਂ ਸਕਰੀਨਾਂ 'ਤੇ ਸਰਕਾਰ ਦੇ ਇਸ਼ਤਿਹਾਰ ਚੱਲ ਰਹੇ ਹਨ। ਬਿਕਰਮ ਮਜੀਠੀਆ ਨੇ ਟਵੀਟ ਕਰਕੇ ਕਿਹਾ- ਜਿੱਥੇ ਗੁਰਬਾਣੀ ਪ੍ਰਸਾਰਨ ਹੁੰਦਾ ਸੀ, ਉੱਥੇ ਆਪ ਸਰਕਾਰ ਦੀਆਂ ਮਸ਼ਹੂਰੀਆਂ ਚੱਲ ਰਹੀਆਂ ਹਨ। ਕੀ ਇਸੇ ਬਦਲਾਅ ਦਾ ਵਾਅਦਾ ਕੀਤਾ ਸੀ CM ਸਾਬ?

ਬਿਕਰਮ ਮਜੀਠੀਆ ਵੱਲੋਂ ਸ਼ੇਅਰ ਕੀਤੀ ਗਈ ਇਹ ਵੀਡੀਓ ਸ਼ਾਮ ਦੇ ਸਮੇਂ ਦੀ ਦੱਸੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੀ ਮੁਫਤ ਬੱਸ ਸੇਵਾ ਦੀਆਂ ਬੱਸਾਂ ਵੀ ਵਿਰਾਸਤੀ ਮਾਰਗ ’ਤੇ ਖੜ੍ਹੀਆਂ ਦਿਖਾਈ ਦੇ ਰਹੀਆਂ ਹਨ। ਜਦੋਂਕਿ ਇਹ ਵੀਡੀਓ ਬਣਾਉਣ ਵਾਲਾ ਵਿਅਕਤੀ ਸਾਰਾਗੜ੍ਹੀ ਪਾਰਕਿੰਗ ਦੇ ਬਾਹਰ ਲੱਗੀਆਂ ਵੱਡੀਆਂ ਸਕਰੀਨਾਂ ਵੱਲ ਇਸ਼ਾਰਾ ਕਰਦਾ ਹੈ ਜਿਸ 'ਤੇ ਪੰਜਾਬ ਸਰਕਾਰ ਦੇ ਇਸ਼ਤਿਹਾਰ ਚੱਲ ਰਹੇ ਹਨ।

ਬਿਕਰਮ ਮਜੀਠੀਆ ਨੇ ਇਸ ਟਵੀਟ ਤੇ ਵੀਡੀਓ ਰਾਹੀਂ ਦੋਸ਼ ਲਾਇਆ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਗੁਰਬਾਣੀ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਗੱਲ ਕਰ ਰਹੀ ਹੈ ਤੇ ਉੱਥੇ ਹੀ ਦੂਜੇ ਪਾਸੇ ਪਿਛਲੀਆਂ ਸਰਕਾਰਾਂ ਵੱਲੋਂ ਵਿਰਾਸਤੀ ਮਾਰਗਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਗੁਰਬਾਣੀ ਪ੍ਰਸਾਰਣ ਸੁਣਨ ਤੇ ਦੇਖਣ ਲਈ ਲਗਾਈਆਂ ਸਕਰੀਨਾਂ 'ਤੇ ਗੁਰਬਾਣੀ ਦਾ ਪ੍ਰਸਾਰਣ ਰੋਕ ਕੇ ਇਸ਼ਤਿਹਾਰ ਚਲਾਏ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਅੰਮ੍ਰਿਤਸਰ 'ਚ ਪੁਲਿਸ ਤੇ ਤਸਕਰਾਂ ਵਿਚਾਲੇ ਗੋਲੀਬਾਰੀ

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Advertisement
ABP Premium

ਵੀਡੀਓਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰੀਲੀਜ਼, ਹੋਇਆ ਵੱਡਾ ਧਮਾਕਾBhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
ਲਾਂਸ ਏਂਜਲਸ 'ਚ ਨਹੀਂ ਰੁੱਕ ਰਿਹਾ ਅੱਗ ਦਾ ਕਹਿਰ! ਮਚੀ ਤਬਾਹੀ, 31000 ਲੋਕਾਂ ਨੂੰ ਘਰ ਖਾਲੀ ਕਰਨ ਨੂੰ ਆਖਿਆ
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ
ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ
Embed widget