ਪੜਚੋਲ ਕਰੋ

Amritsar News : ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪੋਸਟਰ ਜਾਰੀ , ਦੱਸੀ ਗਈ ਅੰਮ੍ਰਿਤਪਾਲ ਦੀ ਸਾਰੀ ਡਿਟੇਲ

Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ ,ਜਿਸ ਵਿੱਚ ਅੰਮ੍ਰਿਤਪਾਲ ਦੀ ਸਾਰੀ ਡਿਟੇਲ ਦੱਸੀ ਗਈ ਹੈ। ਅੰਮ੍ਰਿਤਪਾਲ ਦੇ ਪਿਤਾ ਦਾ ਨਾਮ, ਉਸ ਦੇ ਘਰ ਦਾ ਪਤਾ ਪੋਸਟਰ 'ਚ ਸਭ ਕੁਝ

Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਪੋਸਟਰ ਜਾਰੀ ਕੀਤਾ ਗਿਆ ਹੈ ,ਜਿਸ ਵਿੱਚ ਅੰਮ੍ਰਿਤਪਾਲ ਦੀ ਸਾਰੀ ਡਿਟੇਲ ਦੱਸੀ ਗਈ ਹੈ। ਅੰਮ੍ਰਿਤਪਾਲ ਦੇ ਪਿਤਾ ਦਾ ਨਾਮ, ਉਸ ਦੇ ਘਰ ਦਾ ਪਤਾ ਪੋਸਟਰ 'ਚ ਸਭ ਕੁਝ ਲਿਖਿਆ ਗਿਆ ਹੈ। ਪੁਲਿਸ ਨੇ ਪੋਸਟਰ 'ਚ ਕੁਝ ਮੋਬਾਈਲ ਨੰਬਰ ਜਾਰੀ ਵੀ ਕੀਤੇ ਹਨ ਅਤੇ ਲੋਕਾਂ ਤੋਂ ਅਪੀਲ ਕੀਤੀ ਗਈ ਹੈ ਜੇਕਰ ਕਿਸੇ ਨੂੰ ਅੰਮ੍ਰਿਤਪਾਲ ਸਿੰਘ ਲੱਭੇ ਤਾਂ ਉਹ ਪੁਲਿਸ ਨੂੰ ਜਾਣਕਾਰੀ ਦੇਵੇ।
Amritsar News :  ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪੋਸਟਰ ਜਾਰੀ , ਦੱਸੀ ਗਈ ਅੰਮ੍ਰਿਤਪਾਲ ਦੀ ਸਾਰੀ ਡਿਟੇਲ
 
 ਪੋਸਟਰ 'ਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਸੰਧੂ ਪੁੱਤਰ ਤਰਸੇਮ ਸਿੰਘ, ਵਾਸੀ ਜੱਲੂਪੁਰ ਖੇੜਾ, ਥਾਣਾ ਖਿਲਚੀਆਂ, ਅੰਮ੍ਰਿਤਸਰ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਪੰਜਾਬ ਦੀ ਪੁਲਿਸ ਨੂੰ ਲੋੜੀਂਦਾ ਹੈ। ਨੋਟਿਸ ਵਿਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੂੰ ਇਸ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਨੰਬਰਾਂ ’ਤੇ ਸੰਪਰਕ ਕਰਨ। ਇਹ ਪੋਸਟਰ ਪੁਲਿਸ ਵੱਲੋਂ ਪੂਰੇ ਭਾਰਤ 'ਚ ਸਰਕੂਲੇਟ ਕੀਤਾ ਗਿਆ ਹੈ।
 
ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਆਪਣੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਜਾਰੀ ਕੀਤੀ ਹੈ। ਉਸ ਨੇ ਵੀਡੀਓ 'ਚ ਕਿਹਾ ਕਿ ਸਰਕਾਰ ਨੇ ਜੋ ਰਵੱਈਆਂ ਅਪਣਾਇਆ ਉਨ੍ਹਾਂ ਨੇ ਲੱਖਾਂ ਦੀ ਫੋਰਸ ਲਗਾ ਕੇ ਘੇਰਾ ਪਾ ਕੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਉਸ ਘੇਰੇ ਵਿੱਚੋਂ ਸੱਚੇ ਪਤਾਸ਼ਾਹ ਨੇ ਸਾਨੂੰ ਬਾਹਰ ਕੱਢਿਆ। ਸਾਨੂੰ ਉਸ ਸਮੇਂ ਤੱਕ ਲੱਗਦਾ ਸੀ ਕਿ ਸਰਕਾਰ ਸਾਨੂੰ ਮਾਲਵੇ ਵਿੱਚ ਨਹੀਂ ਜਾਣ ਦੇਣਾ ਚਾਹੁੰਦੀ ਤਾਂ ਜੋ ਅਸੀਂ ਵਹੀਰ ਨਾ ਸ਼ੁਰੂ ਕਰ ਸਕੀਏ।
 
ਅੰਮ੍ਰਿਤਪਾਲ ਨੇ ਕਿਹਾ ਕਿ ਇਹ ਮਸਲਾ ਸਿਰਫ ਮੇਰੀ ਗ੍ਰਿਫ਼ਤਾਰੀ ਦਾ ਨਹੀਂ ਹੈ, ਦੇਸ਼ਾਂ ਵਿਦੇਸ਼ਾਂ ਵਿਚ ਬੈਠੀਆਂ ਸੰਗਤਾਂ ਨੂੰ ਇਹ ਮਸਲਾ ਵਿਚਾਰਨਾ ਚਾਹੀਦਾ ਹੈ। ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸਰਬੱਤ ਖਾਲਸਾ ਦਾ ਇਕੱਠ ਕਰਨਾ ਚਾਹੀਦਾ ਹੈ। ਸਿੱਖ ਕੌਮ ਦੇ ਇਸ ਵੱਡੇ ਮਸਲੇ ’ਤੇ ਜਥੇਦਾਰ ਸਾਹਿਬ ਆਪ ਅੱਗੇ ਆ ਕੇ ਇਸ ਦੀ ਅਗਵਾਈ ਕਰਨੀ ਚਾਹੀਦੀ ਹੈ, ਪਿੰਡਾਂ ਵਿਚ ਵਹੀਰਾਂ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ।
 
ਅੰਮ੍ਰਿਤਪਾਲ ਨੇ ਕਿਹਾ ਕਿ ਵਿਸਾਖੀ ਮੌਕੇ ਸੱਦਿਆਂ ਜਾਣ ਵਾਲਾ ਸਰਬੱਤ ਖਾਲਸਾ ਉਹ ਸਰਬੱਤ ਖਾਲਸਾ ਹੋਣਾ ਚਾਹੀਦਾ ਹੈ ਅਬਦਾਲੀ ਦੇ ਘੱਲੂਘਾਰੇ ਤੋਂ ਬਾਅਦ ਬੁਲਾਇਆ ਗਿਆ ਸੀ। ਉਸ ਸਮੇ ਵੱਡਾ ਸਰਬੱਤ ਖਾਲਸਾ ਹੋਇਆ ਸੀ, ਜੇ ਪੰਜਾਬ ਦੀ ਜਵਾਨੀ ਬਚਾਉਣਾ ਹੈ, ਪੰਜਾਬ ਨੂੰ ਬਚਾਉਣਾ ਹੈ ਤਾਂ ਸਭ ਨੂੰ ਅੱਗੇ ਆਉਣਾ ਪਵੇ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget