ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਅੰਮ੍ਰਿਤਪਾਲ ਸਿੰਘ ਵੱਲੋਂ ਆਤਮ ਸਮਰਪਣ ਦੀ ਤਿਆਰੀ? ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਣ ਦੀ ਕੋਸ਼ਿਸ਼

Amritpal Singh Arrest: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਆਤਮ ਸਮਰਪਣ ਕਰ ਸਕਦੇ ਹਨ। ਸੂਤਰਾਂ ਮੁਤਾਬਕ ਉਹ ਉੱਤਰਾਖੰਡ ਤੋਂ ਵਾਪਸ ਪੰਜਾਬ ਪਰਤ ਆਏ ਹਨ। ਮੰਨਿਆ ਜਾ ਰਿਹਾ ਹੈ

Amritpal Singh Arrest: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਆਤਮ ਸਮਰਪਣ ਕਰ ਸਕਦੇ ਹਨ। ਸੂਤਰਾਂ ਮੁਤਾਬਕ ਉਹ ਉੱਤਰਾਖੰਡ ਤੋਂ ਵਾਪਸ ਪੰਜਾਬ ਪਰਤ ਆਏ ਹਨ। ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਨੇਪਾਲ ਜ਼ਰੀਏ ਵਿਦੇਸ਼ ਜਾਣ ਦੀ ਤਿਆਰੀ ਸੀ ਪਰ ਭਾਰਤ ਸਰਕਾਰ ਦੀ ਸਖਤੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਤਮ ਸਮਰਪਣ ਕਰਨ ਦੀ ਸਲਾਹ ਦੇਣ ਮਗਰੋਂ ਉਹ ਅੰਮ੍ਰਿਤਸਰ ਵਿੱਚ ਸਿਰੰਡਰ ਕਰਨ ਦੀ ਪਲਾਨਿੰਗ ਕਰ ਰਹੇ ਹਨ।

ਇਸ ਨੂੰ ਵੇਖਦਿਆਂ ਪੰਜਾਬ ਵਿੱਚ ਪੁਲਿਸ ਦੀਆਂ ਸਰਗਰਮੀਆਂ ਅਚਾਨਕ ਵਧ ਗਈਆਂ ਹਨ। ਇਹ ਵੀ ਚਰਚਾ ਹੈ ਕਿ ਕਿ ਅੰਮ੍ਰਿਤਪਾਲ ਸਿੰਘ ਨੇ ਆਤਮ ਸਮਰਪਣ ਕਰਨ ਤੋਂ ਪਹਿਲਾਂ ਪੁਲਿਸ ਅੱਗੇ ਕੁਝ ਸ਼ਰਤਾਂ ਰੱਖੀਆਂ ਹਨ। ਦੂਜੇ ਪਾਸੇ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਅੜੀ ਹੋਈ ਹੈ। ਇਹ ਵੀ ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਤੋਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਮੀਡੀਆ ਨਾਲ ਗੱਲਬਾਤ ਕਰ ਸਕਦੇ ਹਨ। ਇਸ ਦੌਰਾਨ ਜਥੇਦਾਰ ਅੰਮ੍ਰਿਤਪਾਲ ਸਿੰਘ ਬਾਰੇ ਪੱਖ ਸਪਸ਼ਟ ਕਰ ਸਕਦੇ ਹਨ।

ਇਹ ਵੀ ਪੜ੍ਹੋ : ਉੱਤਰਾਖੰਡ ਤੋਂ ਪੰਜਾਬ ਪਹੁੰਚਿਆ ਅੰਮ੍ਰਿਤਪਾਲ, ਫਗਵਾੜਾ 'ਚ ਸਕਾਰਪੀਓ ਗੱਡੀ ਛੱਡ ਇਨੋਵਾ 'ਚ ਹੋਇਆ ਸਵਾਰ

ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਚਰਚਾ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੀਡੀਆ ਸਾਹਮਣੇ ਪੁਲਿਸ ਕੋਲ ਆਤਮ ਸਮਰਪਣ ਕਰ ਸਕਦਾ ਹੈ।

ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ, 10 ਮਈ ਨੂੰ ਵੋਟਾਂ, 13 ਨੂੰ ਨਤੀਜਾ

ਦਰਅਸਲ ਪੰਜਾਬ ਪੁਲਿਸ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਹਰਿਮੰਦਰ ਸਾਹਿਬ ਵਿੱਚ ਮੀਡੀਆ ਸਾਹਮਣੇ ਆਤਮ ਸਮਰਪਣ ਕਰਨ ਦੀ ਤਿਆਰੀ ਕਰ ਰਿਹਾ ਹੈ। ਪੰਜਾਬ ਪੁਲਿਸ ਨੂੰ ਖਦਸ਼ਾ ਹੈ ਕਿ ਅੰਮ੍ਰਿਤਪਾਲ ਦਰਬਾਰ ਸਾਹਿਬ 'ਚ ਦਾਖਲ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾਣ ਦੀ ਕੋਸ਼ਿਸ਼ ਕਰ ਸਕਦਾ ਹੈ ਤੇ ਫਿਰ ਮੀਡੀਆ ਦੀ ਮੌਜੂਦਗੀ 'ਚ ਜਨਤਕ ਤੌਰ 'ਤੇ ਆਤਮ ਸਮਰਪਣ ਕਰਨ ਦਾ ਇਰਾਦਾ ਰੱਖਦਾ ਹੈ।

ਸੂਤਰਾਂ ਮੁਤਾਬਕ ਇਸ ਇਨਪੁਟ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਤੋਂ ਇਲਾਵਾ ਜਾਂਚ ਏਜੰਸੀਆਂ ਵੀ ਹਾਈ ਅਲਰਟ 'ਤੇ ਹਨ। ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਬੀਤੀ ਰਾਤ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਰਚ ਆਪਰੇਸ਼ਨ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ
ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ
ਕੇਂਦਰ ਨੇ 32 ਨੇਤਾਵਾਂ ਦੀ ਹਟਾਈ ਸੁਰੱਖਿਆ, ਜਾਣੋ ਕਿਉਂ ਲਿਆ ਆਹ ਫੈਸਲਾ
ਕੇਂਦਰ ਨੇ 32 ਨੇਤਾਵਾਂ ਦੀ ਹਟਾਈ ਸੁਰੱਖਿਆ, ਜਾਣੋ ਕਿਉਂ ਲਿਆ ਆਹ ਫੈਸਲਾ
ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ
ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ
Samsung ਨੇ Motorola ਨੂੰ ਟੱਕਰ ਦੇਣ ਲਈ ਲਾਂਚ ਕੀਤੇ 2 ਸਮਾਰਟਫੋਨਸ! ਕੀਮਤ 15 ਹਜ਼ਾਰ ਤੋਂ ਵੀ ਘੱਟ, ਜਾਣੋ ਫੀਚਰਸ
Samsung ਨੇ Motorola ਨੂੰ ਟੱਕਰ ਦੇਣ ਲਈ ਲਾਂਚ ਕੀਤੇ 2 ਸਮਾਰਟਫੋਨਸ! ਕੀਮਤ 15 ਹਜ਼ਾਰ ਤੋਂ ਵੀ ਘੱਟ, ਜਾਣੋ ਫੀਚਰਸ
Advertisement
ABP Premium

ਵੀਡੀਓਜ਼

Bikram Majithiya|Harjinder Singh Dhami| ਧਾਮੀ ਕੋਲ ਪਹੁੰਚੇ ਬਿਕਰਮ ਮਜੀਠੀਆ, ਕੀ ਮੰਨਣਗੇ ਧਾਮੀ ?Ludhiana West| Sanjeev Arora| AAP ਨੇ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਨੂੰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ..Pargat Singh Vs Aman Arora| ਪਰਗਟ ਸਿੰਘ ਤੇ ਅਮਨ ਅਰੋੜਾ 'ਚ ਹੋਈ ਤਿੱਖੀ ਬਹਿਸ, ਕਿਸਨੇ ਕਿਸਨੂੰ ਕਰਾਇਆ ਚੁੱਪBSF ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ
ਪਿਕਚਰ ਹਾਲੇ ਬਾਕੀ ਹੈ! ਭਲਕੇ ਵਿਧਾਨ ਸਭਾ 'ਚ ਪੇਸ਼ ਹੋ ਸਕਦੀ CAG ਦੀ ਦੂਜੀ ਰਿਪੋਰਟ
ਕੇਂਦਰ ਨੇ 32 ਨੇਤਾਵਾਂ ਦੀ ਹਟਾਈ ਸੁਰੱਖਿਆ, ਜਾਣੋ ਕਿਉਂ ਲਿਆ ਆਹ ਫੈਸਲਾ
ਕੇਂਦਰ ਨੇ 32 ਨੇਤਾਵਾਂ ਦੀ ਹਟਾਈ ਸੁਰੱਖਿਆ, ਜਾਣੋ ਕਿਉਂ ਲਿਆ ਆਹ ਫੈਸਲਾ
ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ
ਮੁਲਾਜ਼ਮਾਂ ਦੀ ਵੱਧ ਜਾਵੇਗੀ ਪੈਨਸ਼ਨ ਅਤੇ ਤਨਖ਼ਾਹ, ਸਰਕਾਰ ਨੇ ਕਰ'ਤਾ ਵੱਡਾ ਐਲਾਨ
Samsung ਨੇ Motorola ਨੂੰ ਟੱਕਰ ਦੇਣ ਲਈ ਲਾਂਚ ਕੀਤੇ 2 ਸਮਾਰਟਫੋਨਸ! ਕੀਮਤ 15 ਹਜ਼ਾਰ ਤੋਂ ਵੀ ਘੱਟ, ਜਾਣੋ ਫੀਚਰਸ
Samsung ਨੇ Motorola ਨੂੰ ਟੱਕਰ ਦੇਣ ਲਈ ਲਾਂਚ ਕੀਤੇ 2 ਸਮਾਰਟਫੋਨਸ! ਕੀਮਤ 15 ਹਜ਼ਾਰ ਤੋਂ ਵੀ ਘੱਟ, ਜਾਣੋ ਫੀਚਰਸ
ਚੰਡੀਗੜ੍ਹ ‘ਚ ਕਿਸਾਨਾਂ ਦੀ ਛੇਵੀਂ ਮੀਟਿੰਗ ਰਹੀ ਬੇਸਿੱਟਾ, ਹੁਣ ਦੁਬਾਰਾ ਹੋਵੇਗੀ ਮੀਟਿੰਗ
ਚੰਡੀਗੜ੍ਹ ‘ਚ ਕਿਸਾਨਾਂ ਦੀ ਛੇਵੀਂ ਮੀਟਿੰਗ ਰਹੀ ਬੇਸਿੱਟਾ, ਹੁਣ ਦੁਬਾਰਾ ਹੋਵੇਗੀ ਮੀਟਿੰਗ
ਖੁਸ਼ਖ਼ਬਰੀ! ਡਿੱਗ ਗਈਆਂ ਸੋਨੇ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਖੁਸ਼ਖ਼ਬਰੀ! ਡਿੱਗ ਗਈਆਂ ਸੋਨੇ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਵਿਵਾਦ ਤੋਂ ਬਾਅਦ ਭਾਸ਼ਾਵਾਂ ਨੂੰ ਲੈਕੇ CBSE ਦਾ ਵੱਡਾ ਫੈਸਲਾ, ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲਿਆਂ ਲਈ ਜ਼ਰੂਰੀ ਖ਼ਬਰ
ਵਿਵਾਦ ਤੋਂ ਬਾਅਦ ਭਾਸ਼ਾਵਾਂ ਨੂੰ ਲੈਕੇ CBSE ਦਾ ਵੱਡਾ ਫੈਸਲਾ, ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲਿਆਂ ਲਈ ਜ਼ਰੂਰੀ ਖ਼ਬਰ
ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, 1 ਡੀਸੀ ਸਣੇ IAS ਅਤੇ PCS ਦਾ ਤਬਾਦਲਾ
ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, 1 ਡੀਸੀ ਸਣੇ IAS ਅਤੇ PCS ਦਾ ਤਬਾਦਲਾ
Embed widget