ਪੜਚੋਲ ਕਰੋ

Amritpal Singh: ਖਡੂਰ ਸਾਹਿਬ 'ਚ ਖੜਕੀ ! ਅੰਮ੍ਰਿਤਪਾਲ ਦੇ ਸਮਰਥਕਾਂ ਨੇ ਧਮਕਾਏ AAP ਦੇ ਵਰਕਰ, ਜਾਨੋ ਮਾਰਨ ਦੀਆਂ ਧਮਕੀਆਂ 

Amritpal Singh Supporters: ਅੰਮ੍ਰਿਤਪਾਲ ਦੇ ਸਮਰਥਕਾਂ ਨੇ ਕਿਹਾ ਕਿ ਉਹ ਇਸ ਬੋਰਡ ਨੂੰ ਨਹੀਂ ਲਗਾਉਣ ਦੇਣਗੇ ਅਤੇ ਬੋਰਡ ਲਗਾਉਣ ਵਾਲੇ ਵਰਕਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਪੁਲਸ ਨੇ ਇਸ ਮਾਮਲੇ 'ਚ 4 ਲੋਕਾਂ ਖਿਲਾਫ ਮਾਮਲਾ

Amritpal Singh Supporters: ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ 'ਆਪ' ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੋਰਡਿੰਗਾਂ ਨੂੰ ਪਿੰਡ ਪੰਜਵੜ 'ਚ ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਨਹੀਂ ਲਗਾਉਣ ਦਿੱਤਾ ਗਿਆ। ਪੰਜਵੜ ਪਿੰਡ ਖਾਲਿਸਤਾਨ ਕਮਾਂਡੋ ਫੋਰਸ ਦੇ ਕਮਾਂਡਰ ਪਰਮਜੀਤ ਸਿੰਘ ਪੰਜਵੜ ਦਾ ਪਿੰਡ ਹੈ।

ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਕਿਹਾ ਕਿ ਉਹ ਇਸ ਬੋਰਡ ਨੂੰ ਨਹੀਂ ਲਗਾਉਣ ਦੇਣਗੇ ਅਤੇ ਬੋਰਡ ਲਗਾਉਣ ਵਾਲੇ ਵਰਕਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਪੁਲਸ ਨੇ ਇਸ ਮਾਮਲੇ 'ਚ 4 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੰਜਵੜ ਖੁਰਦ ਦੇ ਵਸਨੀਕ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਉਹ ਵੀਰਵਾਰ ਸ਼ਾਮ ਨੂੰ ਪਿੰਡ ਵਿੱਚ ਸ਼ਾਂਤੀਪੂਰਵਕ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਹੋਰਡਿੰਗ ਲਗਾ ਰਹੇ ਸਨ। ਇਸੇ ਦੌਰਾਨ ਪੰਜਵੜ ਖੁਰਦ ਦੇ ਤਿੰਨ ਵਸਨੀਕ ਜਗਰੂਪ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ ਅਤੇ ਇੱਕ ਅਣਪਛਾਤਾ ਵਿਅਕਤੀ ਆ ਕੇ ਉਨ੍ਹਾਂ ਨਾਲ ਗਾਲੀ-ਗਲੋਚ ਕਰਨ ਲੱਗੇ ਅਤੇ ਬੋਰਡ ਲਗਾਉਣ ਤੋਂ ਰੋਕਿਆ।

ਜਦੋਂ ਉਹ ਉਥੋਂ ਚਲਾ ਗਿਆ ਤਾਂ ਉਕਤ ਮੁਲਜ਼ਮਾਂ ਨੇ ਉਸ ਨੂੰ ਫੋਨ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ 3 ਹੋਰਡਿੰਗ ਪਾੜ ਕੇ ਲੈ ਗਏ। ਇਸ ਸਬੰਧੀ ਏ.ਐਸ.ਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਨ ਉਪਰੰਤ 4 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
 Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget