ਪੜਚੋਲ ਕਰੋ

Amritsar Airport 'ਤੇ ਇੱਕ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਬਰਾਮਦ , ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਕੀਮਤ 

Amritsar News : ਅੰਮ੍ਰਿਤਸਰ ਕਸਟਮਜ਼ ਵਿਭਾਗ ਨੂੰ ਨਸ਼ਾ ਤਸਕਰੀ ਦੇ ਖਿਲਾਫ਼ ਵੱਡੀ ਸਫਲਤਾ ਹਾਸਲ ਹੋਈ ਹੈ। APIS ਰਾਹੀਂ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਇੱਕ ਸ਼ੱਕੀ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ

Amritsar News : ਅੰਮ੍ਰਿਤਸਰ ਕਸਟਮਜ਼ ਵਿਭਾਗ ਨੂੰ ਨਸ਼ਾ ਤਸਕਰੀ ਦੇ ਖਿਲਾਫ਼ ਵੱਡੀ ਸਫਲਤਾ ਹਾਸਲ ਹੋਈ ਹੈ। APIS (ਐਡਵਾਂਸਡ ਪੈਸੰਜਰ ਇਨਫਰਮੇਸ਼ਨ ਸਿਸਟਮ) ਰਾਹੀਂ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਇੱਕ ਸ਼ੱਕੀ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਪੜ੍ਹੋ ਹੋਰ ਖ਼ਬਰਾਂ : ਪੈਰੋਲ ਕੱਟ ਕੇ ਜੇਲ੍ਹ ਵਾਪਸ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ , ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ 'ਤੇ ਚੁੱਕੇ ਸਵਾਲ

ਜਾਣਕਾਰੀ ਅਨੁਸਾਰ ਆਰੋਪੀ ਯਾਤਰੀ ਸਿੰਗਾਪੁਰ ਤੋਂ ਬੈਂਕਾਕ ਹੁੰਦੇ ਹੋਏ ਫਲਾਈਟ ਨੰਬਰ TR-750 ਰਾਹੀਂ ਅੰਮ੍ਰਿਤਸਰ ਪਹੁੰਚਿਆ ਸੀ। ਪਹਿਲਾਂ ਤੋਂ ਜਾਣਕਾਰੀ ਦੇ ਆਧਾਰ 'ਤੇ ਕਸਟਮ ਅਧਿਕਾਰੀਆਂ ਨੇ ਯਾਤਰੀ ਦੀਆਂ ਹਰਕਤਾਂ 'ਤੇ ਨਜ਼ਰ ਰੱਖੀ ਅਤੇ ਹਵਾਈ ਅੱਡੇ 'ਤੇ ਉਤਰਨ 'ਤੇ ਉਸਦੀ ਪ੍ਰੋਫਾਈਲਿੰਗ ਕੀਤੀ। ਬਾਅਦ ਵਿੱਚ ਉਸਦੇ ਸਾਮਾਨ ਦੀ ਪੂਰੀ ਤਲਾਸ਼ੀ ਲਈ ਗਈ।

ਆਰੋਪੀ ਦੇ ਅੰਤਰਰਾਸ਼ਟਰੀ ਡਰੱਗ ਤਸਕਰੀ ਨੈੱਟਵਰਕ ਨਾਲ ਜੁੜੇ ਹੋਣ ਦਾ ਸ਼ੱਕ

ਤਲਾਸ਼ੀ ਦੌਰਾਨ ਉਸਦੇ ਬੈਗ ਦੇ ਅੰਦਰ ਲੁਕਾਇਆ 6 ਕਿਲੋ 270 ਗ੍ਰਾਮ ਗਾਂਜਾ ਬਰਾਮਦ ਹੋਇਆ ਹੈ। ਬਰਾਮਦ ਕੀਤੀ ਗਈ ਨਸ਼ੀਲੇ ਪਦਾਰਥ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 6.27 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੰਨੀ ਵੱਡੀ ਮਾਤਰਾ ਵਿੱਚ ਗਾਂਜਾ ਬਰਾਮਦ ਹੋਣ ਨਾਲ ਆਸ਼ੰਕਾ ਜਤਾਈ ਜਾ ਰਹੀ ਹੈ ਕਿ ਆਰੋਪੀ ਕਿਸੇ ਅੰਤਰਰਾਸ਼ਟਰੀ ਡਰੱਗ ਤਸਕਰੀ ਨੈੱਟਵਰਕ ਨਾਲ ਜੁੜਿਆ ਹੋ ਸਕਦਾ ਹੈ।

ਕਸਟਮਜ਼ ਵਿਭਾਗ ਨੇ ਤੁਰੰਤ ਕਾਰਵਾਈ ਕਰਦੇ ਹੋਏ ਆਰੋਪੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਮੁੱਢਲੀ ਜਾਂਚ ਵਿੱਚ ਕਈ ਮਹੱਤਵਪੂਰਨ ਸੁਰਾਗ ਸਾਹਮਣੇ ਆਏ ਹਨ, ਜਿਨ੍ਹਾਂ ਦੀ ਵਰਤੋਂ ਹੋਰ ਸੰਭਾਵੀ ਸ਼ੱਕੀਆਂ ਦੀ ਪਛਾਣ ਕਰਨ ਲਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਦਾ ਖੁਲਾਸਾ ਹੋ ਸਕਦਾ ਹੈ।

ਜਾਂਚ ਏਜੰਸੀਆਂ ਇਸ ਸਮੇਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੀਆਂ ਹਨ। ਕਸਟਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਸ ਗੈਰ-ਕਾਨੂੰਨੀ ਵਪਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਭਵਿੱਖ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਜਾਰੀ ਰਹੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget