ਪੜਚੋਲ ਕਰੋ

Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ

Amritsar Airport News : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਹਵਾਈ ਅੱਡੇ 'ਤੇ ਘਰੇਲੂ ਅਤੇ ਅੰਤਰਰਾਸ਼ਟਰੀ

Amritsar Airport News : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਹਵਾਈ ਅੱਡੇ 'ਤੇ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਵਿੰਟਰ ਸ਼ਡਿਊਲ (Winter Schedule) ਤਹਿਤ ਉਡਾਣਾਂ ਦੀ ਨਵੀਂ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਹਵਾਈ ਅੱਡੇ ਦੇ ਰਨਵੇਅ 'ਤੇ ਚੱਲ ਰਹੇ ਵਿਕਾਸ ਕਾਰਜ ਮੁਕੰਮਲ ਹੋਣ ਤੋਂ ਬਾਅਦ ਉਡਾਣਾਂ ਦੀ ਆਵਾਜਾਈ ਮੁੜ ਆਮ ਵਾਂਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਉਡਾਣਾਂ ਦੇ ਸਮੇਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ।

ਨਵੇਂ ਸ਼ਡਿਊਲ ਦੇ ਲਾਗੂ ਹੋਣ ਨਾਲ ਅੰਮ੍ਰਿਤਸਰ ਤੋਂ ਦੇਸ਼-ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਆਪਣੀ ਯਾਤਰਾ ਦੀ ਯੋਜਨਾ ਨਵੇਂ ਸਮੇਂ ਮੁਤਾਬਕ ਬਣਾਉਣੀ ਪਵੇਗੀ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਸਬੰਧਤ ਏਅਰਲਾਈਨ ਤੋਂ ਫਲਾਈਟ ਦਾ ਸਮਾਂ ਜ਼ਰੂਰ ਚੈੱਕ ਕਰ ਲੈਣ ਤਾਂ ਜੋ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ


Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ

 

Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: 110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
110KMPH ਰਫ਼ਤਾਰ ਨਾਲ ਤੂਫ਼ਾਨ ਢਾਏਗਾ ਕਹਿਰ, 6 ਜ਼ਿਲ੍ਹਿਆਂ 'ਚ 3 ਦਿਨਾਂ ਲਈ ਸਕੂਲ ਬੰਦ, ਵੱਡੀ ਗਿਣਤੀ 'ਚ ਲੋਕ ਸੁਰੱਖਿਅਤ ਥਾਵਾਂ 'ਤੇ ਹੋਏ ਸ਼ਿਫਟ; 10 ਸੂਬਿਆਂ 'ਤੇ ਮੰਡਰਾ ਰਿਹਾ ਖ਼ਤਰਾ...
Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Embed widget