ਪੜਚੋਲ ਕਰੋ

Amritsar News: ਅੰਮ੍ਰਿਤਸਰ ਧਮਾਕੇ ਦੇ ਅੱਤਵਾਦੀਆਂ ਨਾਲ ਜੁੜੇ ਤਾਰ ? NIA ਨੇ ਸੰਭਾਲੀ ਜਾਂਚ

ਪੁਲਿਸ ਅੱਤਵਾਦੀ ਹਮਲੇ, ਸ਼ਰਾਰਤ ਜਾਂ ਨਿੱਜੀ ਕਾਰਨ ਤਿੰਨੋਂ ਤੱਥਾਂ ਨੂੰ ਧਿਆਨ ਵਿੱਚ ਰੱਖ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਐਨ.ਆਈ.ਏ ਦੇ ਦਾਖਲ ਹੋਣ ਨਾਲ ਅੱਤਵਾਦੀ ਮਾਡਿਊਲ ਹੋਣ ਦੀ ਸੰਭਾਵਨਾ ਜ਼ਿਆਦਾ ਪ੍ਰਗਟਾਈ ਜਾ ਰਹੀ ਹੈ।

Amritsar Blast: ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਵਿਰਾਸਤੀ ਮਾਰਗ 'ਤੇ 32 ਘੰਟਿਆਂ 'ਚ ਹੋਏ ਦੋ ਧਮਾਕਿਆਂ ਤੋਂ ਬਾਅਦ ਹੁਣ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ ਐਨਆਈਏ ਦੀ ਟੀਮ ਅੰਮ੍ਰਿਤਸਰ ਪਹੁੰਚੀ। ਟੀਮ ਨੇ ਘਟਨਾ ਵਾਲੀ ਥਾਂ ਨੂੰ ਦੁਬਾਰਾ ਬਣਾਇਆ ਅਤੇ ਪੂਰੇ ਇਲਾਕੇ ਦਾ ਮੁਆਇਨਾ ਵੀ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਚੌਕਸ ਰਹੀਆਂ।

ਹੈਰੀਟੇਜ ਰੋਡ 'ਤੇ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਪੁਲਿਸ ਅਜੇ ਤੱਕ ਕਾਰਨਾਂ ਤੱਕ ਨਹੀਂ ਪਹੁੰਚ ਸਕੀ ਹੈ। ਪੁਲਿਸ ਅੱਤਵਾਦੀ ਹਮਲੇ, ਸ਼ਰਾਰਤ ਜਾਂ ਨਿੱਜੀ ਕਾਰਨ ਤਿੰਨੋਂ ਤੱਥਾਂ ਨੂੰ ਧਿਆਨ ਵਿੱਚ ਰੱਖ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਐਨ.ਆਈ.ਏ ਦੇ ਦਾਖਲ ਹੋਣ ਨਾਲ ਅੱਤਵਾਦੀ ਮਾਡਿਊਲ ਹੋਣ ਦੀ ਸੰਭਾਵਨਾ ਜ਼ਿਆਦਾ ਪ੍ਰਗਟਾਈ ਜਾ ਰਹੀ ਹੈ। ਹਾਲਾਂਕਿ NIA ਦੀ ਟੀਮ ਨੇ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

ਧਮਾਕੇ ਬਾਰੇ ਪੰਜਾਬ ਦੇ ਡੀਜੀਪੀ ਨੇ ਕੀ ਕਿਹਾ?

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਕੋਈ ਵਿਸਫੋਟਕ ਨਹੀਂ ਮਿਲਿਆ ਅਤੇ ਅਜਿਹਾ ਲੱਗਦਾ ਹੈ ਕਿ ਵਿਸਫੋਟਕ ਇੱਕ ਡੱਬੇ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਇਹ ਬਲਾਸਟ ਕਿਸੇ ਦੀ ਸਾਜਿਸ਼ ਸੀ ਜਾਂ ਇਸ ਪਿੱਛੇ ਕੋਈ ਅੱਤਵਾਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਧਮਾਕੇ ਤੋਂ ਤੁਰੰਤ ਬਾਅਦ ਪੁਲਿਸ ਅਤੇ ਫੋਰੈਂਸਿਕ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ।
 
ਦੇਸੀ ਤਾਰੀਕੇ ਨਾਲ ਬਣਾਇਆ ਗਿਆ ਸੀ 'ਵਿਸਫੋਟਕ '

ਘਟਨਾ ਸਥਾਨ ਦਾ ਦੌਰਾ ਕਰਨ ਵਾਲੇ ਡੀਜੀਪੀ ਨੇ ਦੱਸਿਆ ਕਿ ਸਵੇਰੇ 6.15 ਵਜੇ ਹੋਏ ਧਮਾਕੇ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਉਸ ਨੇ ਦੱਸਿਆ ਕਿ ਵਿਸਫੋਟਕ ਬਹੁਤ ਹੀ ਦੇਸੀ ਤਰੀਕੇ ਨਾਲ ਬਣਾਇਆ ਗਿਆ ਸੀ। ਹਾਲਾਂਕਿ ਕਿਸੇ ਵੀ ਸ਼ੈਪਨੇਲ ਦੀ ਵਰਤੋਂ ਨਹੀਂ ਕੀਤੀ ਗਈ ਸੀ ਪਰ ਧਮਾਕੇ ਦੀ ਆਵਾਜ਼ ਉੱਚੀ ਸੀ। ਅਧਿਕਾਰੀ ਨੇ ਕਿਹਾ ਕਿ ਖੇਤਰ ਵਿੱਚ ਦੋ ਧਮਾਕਿਆਂ ਦੀ "ਵਿਗਿਆਨਕ ਰੂਪ ਨਾਲ ਜਾਂਚ" ਕੀਤੀ ਜਾ ਰਹੀ ਹੈ।

ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਤੇ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ ਪੁਲਿਸ ਪ੍ਰਸ਼ਾਸ਼ਨ : ਐਡਵੋਕੇਟ ਧਾਮੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈ ਮੁਕਤ ਹੋ ਕੇ ਸ਼ਰਧਾ ਪ੍ਰਗਟਾਅ ਸਕਣ।

ਟਾਪ ਹੈਡਲਾਈਨ

Punjab News : ਇਸ ਜ਼ਿਲ੍ਹੇ 'ਚ ਧਰਨੇ-ਪ੍ਰਦਰਸ਼ਨਾਂ ਅਤੇ ਰੈਲੀਆਂ 'ਤੇ ਪਾਬੰਦੀ, 6 ਜਨਵਰੀ 2027 ਤੱਕ ਲਾਗੂ ਰਹਿਣਗੇ ਹੁਕਮ
Punjab News : ਇਸ ਜ਼ਿਲ੍ਹੇ 'ਚ ਧਰਨੇ-ਪ੍ਰਦਰਸ਼ਨਾਂ ਅਤੇ ਰੈਲੀਆਂ 'ਤੇ ਪਾਬੰਦੀ, 6 ਜਨਵਰੀ 2027 ਤੱਕ ਲਾਗੂ ਰਹਿਣਗੇ ਹੁਕਮ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Amritsar Robbery : ਅੰਮ੍ਰਿਤਸਰ 'ਚ ਮੈਡੀਕਲ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟਿਆ, ਬਾਈਕ ਸਵਾਰ 3 ਬਦਮਾਸ਼ ਫਰਾਰ
Amritsar Robbery : ਅੰਮ੍ਰਿਤਸਰ 'ਚ ਮੈਡੀਕਲ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟਿਆ, ਬਾਈਕ ਸਵਾਰ 3 ਬਦਮਾਸ਼ ਫਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget