ਪੜਚੋਲ ਕਰੋ

Amritsar News: ਅੰਮ੍ਰਿਤਸਰ ਦੀ ਗਵਾਲ ਮੰਡੀ ਦੇ ਮੁੱਖ ਸੇਵਾਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਫੈਲੀ ਸਨਸਨੀ

Amritsar News: ਅੰਮਿਤਸਰ ਦੇ ਪੁਤਲੀਘਰ ਦੇ ਗਵਾਲ ਮੰਡੀ ਇਲਾਕ਼ੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਲਾਕੇ ਨੂੰ ਲੋਕਾਂ ਨੂੰ ਪਤਾ ਲੱਗਾ ਕਿ ਗਵਾਲ ਮੰਡੀ ਦੇ ਅੰਦਰ ਬਾਬੇ ਪੀਰ ਦੀ ਦਰਗਾਹ ਦੇ ਸੇਵਾਦਾਰ ਬਲਦੇਵ ਸਿੰਘ ਦੀ ਕਿਸੇ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।

Amritsar News: ਅੰਮਿਤਸਰ ਦੇ ਪੁਤਲੀਘਰ ਦੇ ਗਵਾਲ ਮੰਡੀ ਇਲਾਕ਼ੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਲਾਕੇ ਨੂੰ ਲੋਕਾਂ ਨੂੰ ਪਤਾ ਲੱਗਾ ਕਿ ਗਵਾਲ ਮੰਡੀ ਦੇ ਅੰਦਰ ਬਾਬੇ ਪੀਰ ਦੀ ਦਰਗਾਹ ਦੇ ਸੇਵਾਦਾਰ ਬਲਦੇਵ ਸਿੰਘ ਦੀ ਕਿਸੇ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਤੇ ਉਨ੍ਹਾਂ ਜਾਂਚ ਕੀਤੀ ਕਰ ਦਿੱਤੀ। 

ਉੱਥੇ ਹੀ ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਬਾਬਾ ਬਲਦੇਵ ਸਿੰਘ ਪਿਛਲੇ 25-26 ਸਾਲ ਤੋਂ ਇਸ ਦਰਗਾਹ ਦੀ ਸੇਵਾ ਕਰ ਰਿਹਾ ਹੈ। ਉਸ ਦਾ ਸਭ ਨਾਲ ਪਿਆਰ ਸੀ ਤੇ ਕਿਸੇ ਨਾਲ ਵੈਰ ਵਿਰੋਧ ਨਹੀਂ ਸੀ। ਸਾਰੇ ਇਲਾਕੇ ਦੇ ਲੋਕ ਬਾਬੇ ਬਲਦੇਵ ਸਿੰਘ ਦਾ ਸਤਿਕਾਰ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਹਨ। ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਉਸ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਬਾਬੇ ਦੀ ਹੱਤਿਆ ਕਿਸੇ ਨੇ ਕੀਤੀ ਹੈ। 

ਇਹ ਵੀ ਪੜ੍ਹੋ :Punjab Breaking News LIVE: ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿੱਚ ਸਟਾਪੇਜ ਦਿਵਾਉਣ ਦੀ ਮੰਗ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ

ਉੱਥੇ ਹੀ ਬਾਬਾ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਬਾਬਾ ਬਲਦੇਵ ਸਿੰਘ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਅੱਜ ਸਾਨੂੰ ਪਤਾ ਲੱਗਾ ਕਿ ਬਾਬੇ ਦੀ ਕਿਸੇ ਨੇ ਹੱਤਿਆ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ ਤੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।

ਉੱਥੇ ਹੀ ਮੌਕੇ ਤੇ ਪੁੱਜੇ ਏਸੀਪੀ ਕਮਲਜੀਤ ਸਿੰਘ ਔਲਖ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਲਾਕਾ ਗਵਾਲ ਮੰਡੀ ਵਿੱਚ ਇੱਕ ਬਾਬੇ ਦੀ ਦਰਗਾਹ ਹੈ ਜਿੱਥੇ ਉਸ ਦੇ ਸੇਵਾਦਾਰ ਦੀ ਕਿਸੇ ਨੇ ਹੱਤਿਆ ਕਰ ਦਿੱਤੀ। ਅਸੀਂ ਮੌਕੇ ਤੇ ਪੁੱਜੇ ਹਾਂ। ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਲਦੀ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਉਸ ਨੂੰ ਕਾਬੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Gold Parching Tips : ਜਾਣੋ ਕਿਵੇਂ ਕਰੀਏ ਅਸਲੀ ਅਤੇ ਨਕਲੀ ਸੋਨੇ ਦੀ ਪਛਾਣ? ਕਦੇ ਨਹੀਂ ਹੋਵੋਗੇ ਠੱਗੀ ਦੇ ਸ਼ਿਕਾਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਗੋਲੀ ਲੱਗਣ ਦੇ ਮਾਮਲੇ 'ਚ ਵੱਡਾ ਅਪਡੇਟ; ਹੁਣ ਪੁਲਿਸ ਨੇ ਦੱਸਿਆ ਕਿਵੇਂ ਹੋਇਆ ਫਾਇਰ...?
ਪੰਜਾਬ ਤੋਂ ਵੱਡੀ ਖਬਰ, ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਗੋਲੀ ਲੱਗਣ ਦੇ ਮਾਮਲੇ 'ਚ ਵੱਡਾ ਅਪਡੇਟ; ਹੁਣ ਪੁਲਿਸ ਨੇ ਦੱਸਿਆ ਕਿਵੇਂ ਹੋਇਆ ਫਾਇਰ...?
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
ਸ੍ਰੀ ਦਰਬਾਰ ਸਾਹਿਬ ਦਾ ਇੱਕ ਹੋਰ AI Video ਹੋਇਆ ਵਾਇਰਲ, ਮੱਚਿਆ ਹੜਕੰਪ
ਸ੍ਰੀ ਦਰਬਾਰ ਸਾਹਿਬ ਦਾ ਇੱਕ ਹੋਰ AI Video ਹੋਇਆ ਵਾਇਰਲ, ਮੱਚਿਆ ਹੜਕੰਪ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ; ਜਾਣੋ ਪੂਰਾ ਮਾਮਲਾ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਇਸ ਵਿਧਾਇਕ ਨੂੰ...
ਪੰਜਾਬ ਦੇ ਸਿਆਸੀ ਜਗਤ 'ਚ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਇਸ ਵਿਧਾਇਕ ਨੂੰ...
Shots fired at Panjab University: ਪੰਜਾਬ ਯੂਨੀਵਰਸਟੀ ’ਚ ਚੱਲੀਆਂ ਤਾਬੜਤੋੜ ਗੋਲੀਆਂ, ਇਸ ਗੈਂਗ ਨੇ ਲਈ ਜ਼ਿੰਮੇਵਾਰੀ; ਬੋਲੇ- SOPU ਨੇਤਾ ਦੀ ਕਿਸਮਤ ਚੰਗੀ...
ਪੰਜਾਬ ਯੂਨੀਵਰਸਟੀ ’ਚ ਚੱਲੀਆਂ ਤਾਬੜਤੋੜ ਗੋਲੀਆਂ, ਇਸ ਗੈਂਗ ਨੇ ਲਈ ਜ਼ਿੰਮੇਵਾਰੀ; ਬੋਲੇ- SOPU ਨੇਤਾ ਦੀ ਕਿਸਮਤ ਚੰਗੀ...
Death: ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਹਸਤੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ; ਦਰਦਨਾਕ ਅਤੇ ਭਾਵੁਕ ਪੋਸਟ ਨੇ...
ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਹਸਤੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ; ਦਰਦਨਾਕ ਅਤੇ ਭਾਵੁਕ ਪੋਸਟ ਨੇ...
Bank Accounts Close: ਬੈਂਕ ਧਾਰਕ ਦੇਣ ਧਿਆਨ, 16 ਨੂੰ ਬੰਦ ਹੋਣਗੇ ਇਹ ਖਾਤੇ; ਇਸ Bank ਵੱਲੋਂ ਗਾਹਕਾਂ ਲਈ ਵੱਡੀ ਚਿਤਾਵਨੀ ਜਾਰੀ...
ਬੈਂਕ ਧਾਰਕ ਦੇਣ ਧਿਆਨ, 16 ਨੂੰ ਬੰਦ ਹੋਣਗੇ ਇਹ ਖਾਤੇ; ਇਸ Bank ਵੱਲੋਂ ਗਾਹਕਾਂ ਲਈ ਵੱਡੀ ਚਿਤਾਵਨੀ ਜਾਰੀ...
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਮੀਂਹ ਸਣੇ ਪੈਣਗੇ ਗੜੇ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, ਮੀਂਹ ਸਣੇ ਪੈਣਗੇ ਗੜੇ; ਅਲਰਟ ਜਾਰੀ
ਰਾਕੇਟ ਵਾਂਗ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇਨ੍ਹਾਂ ਦੇਸ਼ਾਂ 'ਚ 72 ਫੀਸਦੀ ਉਛਾਲ; ਕੀ ਭਾਰਤ 'ਚ ਵੀ ਵਧਣਗੇ ਰੇਟ?
ਰਾਕੇਟ ਵਾਂਗ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇਨ੍ਹਾਂ ਦੇਸ਼ਾਂ 'ਚ 72 ਫੀਸਦੀ ਉਛਾਲ; ਕੀ ਭਾਰਤ 'ਚ ਵੀ ਵਧਣਗੇ ਰੇਟ?
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਕਾਂਗਰਸੀ ਕੌਂਸਲਰ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ, ਮੱਚਿਆ ਹੜਕੰਪ
EV ਧਮਾਕੇ ਨੇ ਛੇ ਜਾਨਾਂ ਲਈਆਂ! ਘਰ 'ਚ ਲੱਗੀ ਅੱਗ, ਮੱਚਿਆ ਚੀਕ ਚੀਹਾੜਾ
EV ਧਮਾਕੇ ਨੇ ਛੇ ਜਾਨਾਂ ਲਈਆਂ! ਘਰ 'ਚ ਲੱਗੀ ਅੱਗ, ਮੱਚਿਆ ਚੀਕ ਚੀਹਾੜਾ
Embed widget