ਪੜਚੋਲ ਕਰੋ

 Amritsar News : ਅੰਮ੍ਰਿਤਸਰ ਦੇ DCP ਦਫ਼ਤਰ 'ਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ

Amritsar News : ਅੰਮ੍ਰਿਤਸਰ ( Amritsar ) ਵਿੱਚ ਡੀ.ਸੀ.ਪੀ. ਲਾਅ ਐਂਡ ਆਰਡਰ ਦੇ ਦਫ਼ਤਰ ਵਿੱਚ ਅੱਜ ਅਚਾਨਕ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ

Amritsar News : ਅੰਮ੍ਰਿਤਸਰ ( Amritsar ) ਵਿੱਚ ਡੀ.ਸੀ.ਪੀ. ਲਾਅ ਐਂਡ ਆਰਡਰ ਦੇ ਦਫ਼ਤਰ ਵਿੱਚ ਅੱਜ ਅਚਾਨਕ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਡੀ.ਸੀ.ਪੀ. ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਦੇ ਦਫ਼ਤਰ ਵਿੱਚ ਸਥਿਤ ਅਸਲਾ ਸ਼ਾਖਾ ਵਿੱਚ ਇੱਕ ਵਿਅਕਤੀ ਆਪਣੇ ਹਥਿਆਰ ਦੇ ਲਾਇਸੈਂਸ ਦੀ ਜਾਂਚ ਲਈ ਆਇਆ ਹੋਇਆ ਸੀ। ਜਦੋਂ ਉਸ ਦੇ ਲਾਇਸੈਂਸੀ ਪਿਸਤੌਲ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਅਚਾਨਕ ਗੋਲੀ ਚੱਲ ਗਈ। 

ਗੋਲੀ ਪਹਿਲਾਂ ਫਰਸ਼ ਨਾਲ ਟਕਰਾਈ ਅਤੇ ਫਿਰ ਰਿਕੋਸ਼ੇਟ ਹੋ ਕੇ ਵਿਅਕਤੀ ਦੇ ਪੱਟ 'ਚ ਲੱਗ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget