ਪੜਚੋਲ ਕਰੋ

Amritsar News: ਅੰਮ੍ਰਿਤਸਰ 'ਚ ਪਤੰਗਬਾਜ਼ੀ ਦੌਰਾਨ ਦੋ ਧੜਿਆਂ 'ਚ ਹੋਈ ਖੂਨੀ ਝੜਪ, ਇੱਕ ਨੌਜਵਾਨ ਦੀ ਮੌਤ

Punjab News: ਇਹ ਘਟਨਾ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਆਜ਼ਾਦ ਨਗਰ ਨੇੜੇ ਤੂਤ ਸਾਹਿਬ ਗੇਟ 'ਤੇ ਵਾਪਰੀ। ਐਤਵਾਰ ਨੂੰ ਆਜ਼ਾਦ ਨਗਰ 'ਚ ਲੋਕ ਆਪਣੀਆਂ ਛੱਤਾਂ 'ਤੇ ਪਤੰਗ ਉਡਾ ਰਹੇ ਸਨ। ਜਦੋਂ ਪਤੰਗ ਦਾ ਪੇਚ ਫਸ ਗਿਆ ਤਾਂ ਇੱਕ ਨੇ ਦੂਜੇ ਦੀ...

Amritsar News: ਪੰਜਾਬ 'ਚ ਅਪਰਾਧ ਲਗਾਤਾਰ ਵਧਦੇ ਜਾ ਰਹੇ ਹਨ, ਹਰ ਰੋਜ਼ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਪਤੰਗਬਾਜ਼ੀ ਦੌਰਾਨ ਦੋ ਗੁੱਟਾਂ ਵਿਚਕਾਰ ਲੜਾਈ ਹੋ ਗਈ ਅਤੇ ਮਾਮਲਾ ਗੋਲੀਬਾਰੀ ਤੱਕ ਪਹੁੰਚ ਗਿਆ।

ਇਹ ਘਟਨਾ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਆਜ਼ਾਦ ਨਗਰ ਨੇੜੇ ਤੂਤ ਸਾਹਿਬ ਗੇਟ 'ਤੇ ਵਾਪਰੀ। ਐਤਵਾਰ ਨੂੰ ਆਜ਼ਾਦ ਨਗਰ 'ਚ ਲੋਕ ਆਪਣੀਆਂ ਛੱਤਾਂ 'ਤੇ ਪਤੰਗ ਉਡਾ ਰਹੇ ਸਨ। ਜਦੋਂ ਪਤੰਗ ਦਾ ਪੇਚ ਫਸ ਗਿਆ ਤਾਂ ਇੱਕ ਨੇ ਦੂਜੇ ਦੀ ਪਤੰਗ ਕੱਟ ਦਿੱਤੀ। ਕਮੈਂਟਿੰਗ ਇੰਨੀਆਂ ਵਧ ਗਈਆਂ ਕਿ ਦੋਵੇਂ ਧੜੇ ਗਾਲ੍ਹਾਂ ਕੱਢਣ ਲੱਗੇ। ਛੱਤਾਂ ਤੋਂ ਸ਼ੁਰੂ ਹੋਈ ਬਹਿਸ ਰਾਤ 8 ਵਜੇ ਸੜਕ 'ਤੇ ਹੀ ਸ਼ੁਰੂ ਹੋ ਗਈ। ਇੱਕ ਗਰੁੱਪ ਦਾ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਆਜ਼ਾਦ ਨਗਰ ਪਹੁੰਚ ਗਿਆ।

ਇਸ ਦੌਰਾਨ ਇੱਕ ਨੌਜਵਾਨ ਨੇ ਪਿਸਤੌਲ ਕੱਢ ਲਿਆ। ਜਦੋਂ ਗੋਲੀ ਚਲਾਈ ਗਈ ਤਾਂ ਇਹ ਹਰਮਨਜੀਤ ਸਿੰਘ ਦੀ ਪਿੱਠ 'ਤੇ ਲੱਗੀ। ਹਰਮਨਜੀਤ ਸਿੰਘ ਨੂੰ ਉਸੇ ਸਮੇਂ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਹਰਤੇਜ ਹਸਪਤਾਲ ਲੈ ਗਏ। ਹਸਪਤਾਲ ਵਿੱਚ ਇਲਾਜ ਦੌਰਾਨ ਹਰਮਨਜੀਤ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਤਸਵੀਰਾਂ ਕਬਜ਼ੇ ਵਿੱਚ ਲਈਆਂ।

ਪੁਲਿਸ ਥਾਣਾ ਬੀ ਡਵੀਜ਼ਨ ਨੂੰ ਕੰਟਰੋਲ ਰੂਮ ਤੋਂ ਗੋਲੀਬਾਰੀ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਬੀ ਡਿਵੀਜ਼ਨ ਦੇ ਐਸਐਚਓ ਨੇ ਦੱਸਿਆ ਕਿ ਹਰਮਨਜੀਤ ਸਿੰਘ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦਾ ਸੀਸੀਟੀਵੀ ਫੁਟੇਜ ਸਾਹਮਣੇ ਆਇਆ ਹੈ। ਉਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Google Chrome: ਤੁਹਾਡੇ ਪਾਸਵਰਡ ਸੇਵ ਕਰਦਾ ਗੂਗਲ ਕਰੋਮ, ਜਾਣੋ ਡੀਲੀਟ ਕਰਨ ਦਾ ਤਰੀਕਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਆਇਆ ਨਦੀ ਦੀ ਸਫਾਈ ਕਰਨ ਵਾਲਾ ਰੋਬੋਟ, ਆਨੰਦ ਮਹਿੰਦਰਾ ਨੇ ਵੀਡੀਓ ਸ਼ੇਅਰ ਕਰ ਕਹੀ ਇੰਨੀ ਵੱਡੀ ਗੱਲ...

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ASI 'ਤੇ ਗੋਲੀ ਚਲਾਉਣ ਵਾਲਾ ਮੁਕਾਬਲੇ 'ਚ ਢੇਰ
ਅੰਮ੍ਰਿਤਸਰ 'ਚ ASI 'ਤੇ ਗੋਲੀ ਚਲਾਉਣ ਵਾਲਾ ਮੁਕਾਬਲੇ 'ਚ ਢੇਰ
Amritsar News : AAP ਸਰਪੰਚ ਨਾਲ ਦਿਨ-ਦਿਹਾੜੇ ਵੱਡੀ ਘਟਨਾ ,  CCTV ’ਚ ਕੈਦ ਵਾਰਦਾਤ
Amritsar News : AAP ਸਰਪੰਚ ਨਾਲ ਦਿਨ-ਦਿਹਾੜੇ ਵੱਡੀ ਘਟਨਾ ,  CCTV ’ਚ ਕੈਦ ਵਾਰਦਾਤ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਨੂੰ ਗੋਲੀ ਮਾਰਨ ਵਾਲਾ ਵਿਅਕਤੀ ਹਿਰਾਸਤ 'ਚੋਂ ਫਰਾਰ, SHO ਨੂੰ ਕੀਤਾ ਗਿਆ ਸਸਪੈਂਡ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਨੂੰ ਗੋਲੀ ਮਾਰਨ ਵਾਲਾ ਵਿਅਕਤੀ ਹਿਰਾਸਤ 'ਚੋਂ ਫਰਾਰ, SHO ਨੂੰ ਕੀਤਾ ਗਿਆ ਸਸਪੈਂਡ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ਦੀ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ; 2 ਦਿਨ ਪਹਿਲਾਂ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ ਦੀ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ; 2 ਦਿਨ ਪਹਿਲਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget