ਪੜਚੋਲ ਕਰੋ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਫਿਰੌਤੀ ਗੈਂਗ 'ਤੇ ਗੋਲੀਬਾਰੀ, ਇੱਕ ਗ੍ਰਿਫਤਾਰ

Amritsar News: ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗੈਂਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਹੋਇਆਂ ਗੋਲੀਬਾਰੀ ਤੋਂ ਬਾਅਦ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

Amritsar News: ਅੰਮ੍ਰਿਤਸਰ ਪੁਲਿਸ (Amritsar Police) ਨੇ ਫਿਰੌਤੀ ਮੰਗਣ ਵਾਲੇ ਗੈਂਗ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਹੋਇਆਂ ਗੋਲੀਬਾਰੀ ਤੋਂ ਬਾਅਦ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਸੁਲਤਾਨਵਿੰਡ ਪਿੰਡ ਦੇ ਨੇੜੇ ਉਸ ਵੇਲੇ ਹੋਈ, ਜਦੋਂ ਪੁਲਿਸ ਸੱਤਾ ਨੌਸ਼ਹਿਰਾ ਗੈਂਗ ਨਾਲ ਜੁੜੇ ਚੌਥੇ ਸ਼ੱਕੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਸੀ।

ਪੁਲਿਸ ਦੇ ਅਨੁਸਾਰ, ਇਸ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਛਾਪੇਮਾਰੀ ਦੌਰਾਨ ਗ੍ਰਿਫਤਾਰ ਕੀਤੇ ਗਏ ਸ਼ੱਕੀਆਂ ਵਿੱਚੋਂ 20 ਸਾਲਾ ਜੋਬਨ ਸਿੰਘ ਨੇ ਇੱਕ ਪੁਲਿਸ ਅਧਿਕਾਰੀ ਦੀ ਪਿਸਤੌਲ ਖੋਹਣ ਦੀ ਕੋਸ਼ਿਸ਼ ਕੀਤੀ। ਸਥਿਤੀ ਨੂੰ ਵਿਗੜਦੀ ਦੇਖ ਕੇ ਪੁਲਿਸ ਨੇ ਸਵੈ-ਰੱਖਿਆ ਕਰਦਿਆਂ ਹੋਇਆਂ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ ਜੋਬਨ ਸਿੰਘ ਦੀ ਲੱਤ ਵਿੱਚ ਗੋਲੀ ਲੱਗ ਗਈ। ਜ਼ਖਮੀ ਸ਼ੱਕੀ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਉਸਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 16 ਜਨਵਰੀ ਨੂੰ ਬੀ ਡਿਵੀਜ਼ਨ ਖੇਤਰ ਵਿੱਚ ਸਥਿਤ ਰਬਾਬ ਜਵੈਲਰਜ਼ ਦੇ ਮਾਲਕ ਨੂੰ ਫਿਰੌਤੀ ਦੀ ਧਮਕੀ ਭਰਿਆ ਫੋਨ ਆਇਆ। ਸ਼ੁਰੂਆਤ ਵਿੱਚ, ਦੁਕਾਨ ਮਾਲਕ ਨੇ ਸ਼ਿਕਾਇਤ ਦਰਜ ਨਹੀਂ ਕਰਵਾਈ, ਪਰ ਬਾਅਦ ਵਿੱਚ ਉਸੇ ਖੇਤਰ ਵਿੱਚ ਗੋਲੀਬਾਰੀ ਦੀ ਘਟਨਾ ਦੀ ਰਿਪੋਰਟ ਆਈ। ਇਸ ਤੋਂ ਬਾਅਦ, ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜਾਂਚ ਵਿੱਚ ਸਾਹਮਣੇ ਆਇਆ ਕਿ ਪੂਰਾ ਮਾਮਲਾ ਸੱਤਾ ਨੌਸ਼ਹਿਰਾ ਗੈਂਗ ਨਾਲ ਜੁੜਿਆ ਹੋਇਆ ਹੈ। ਤਕਨੀਕੀ ਨਿਗਰਾਨੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਜਸਦੀਪ, ਜੋਬਨ ਸਿੰਘ ਅਤੇ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਤਿੰਨੋਂ ਦੋਸ਼ੀ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ ਅਤੇ ਮਜ਼ਦੂਰੀ ਦਾ ਕੰਮ ਕਰਦੇ ਸਨ। ਪੁੱਛਗਿੱਛ ਤੋਂ ਪਤਾ ਲੱਗਿਆ ਕਿ ਗਿਰੋਹ ਉਨ੍ਹਾਂ ਨੂੰ ਪੈਸੇ ਦਾ ਲਾਲਚ ਦੇ ਕੇ ਫਿਰੌਤੀ ਦੀਆਂ ਕਾਲਾਂ ਕਰਨ ਲਈ ਵਰਤਦਾ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੋਬਨ ਸਿੰਘ ਨੇ ਇਸ ਮਾਮਲੇ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਘਟਨਾ ਵਾਲੇ ਦਿਨ ਮੋਟਰਸਾਈਕਲ ਉਹ ਹੀ ਚਲਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਮਾਮਲਾ ਪੂਰੀ ਤਰ੍ਹਾਂ ਬਲਾਇੰਡ ਸੀ, ਪਰ ਏਸੀਪੀ ਬਲਜਿੰਦਰ ਸਿੰਘ ਅਤੇ CIA ਸਟਾਫ ਦੀ ਸਾਂਝੀ ਟੀਮ ਨੇ ਥੋੜ੍ਹੇ ਸਮੇਂ ਵਿੱਚ ਇਸ ਨੂੰ ਹੱਲ ਕਰ ਲਿਆ।

ਪੁਲਿਸ ਨੇ ਸਪੱਸ਼ਟ ਕੀਤਾ ਕਿ ਜਬਰੀ ਵਸੂਲੀ ਅਤੇ ਗੈਂਗਸਟਰ ਗਤੀਵਿਧੀਆਂ ਵਿਰੁੱਧ ਉਨ੍ਹਾਂ ਦੀ ਜ਼ੀਰੋ-ਟੌਲਰੈਂਸ ਨੀਤੀ ਜਾਰੀ ਰਹੇਗੀ ਅਤੇ ਮਾਮਲੇ ਨਾਲ ਸਬੰਧਤ ਹੋਰ ਲਿੰਕਾਂ ਦੀ ਜਾਂਚ ਜਾਰੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget