ਪੜਚੋਲ ਕਰੋ

Amritsar ’ਚ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਫਿਰ ਵਾਪਰਿਆ ਵੱਡਾ ਹਾਦਸਾ 

Gurdwara Shaheed Ganj Sahib Tent Fire : ਅੰਮ੍ਰਿਤਸਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਫਿਰ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਅੱਜ ਸ਼ਰਧਾਲੂਆਂ ਲਈ ਛਾਂ ਵਾਸਤੇ ਲਗਾਈਆਂ ਚਾਨਣੀਆਂ ਨੂੰ ਅਚਾਨਕ ਅੱਗ ਲੱਗ ਗਈ ਹੈ

Gurdwara Shaheed Ganj Sahib Tent Fire : ਅੰਮ੍ਰਿਤਸਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਫਿਰ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਅੱਜ ਸ਼ਰਧਾਲੂਆਂ ਲਈ ਛਾਂ ਵਾਸਤੇ ਲਗਾਈਆਂ ਚਾਨਣੀਆਂ ਨੂੰ ਅਚਾਨਕ ਅੱਗ ਲੱਗ ਗਈ ਹੈ। ਇਸ ਦੌਰਾਨ ਮੁਸਤੈਦੀ ਵਿਖਾਉਂਦਿਆਂ ਮੌਕੇ 'ਤੇ ਮੌਜੂਦ ਸੇਵਾਦਾਰਾਂ ਨੇ ਤੁਰੰਤ ਅੱਗ 'ਤੇ ਕਾਬੂ ਪਾ ਲਿਆ। 

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਦੀ ਸੂਝਬੂਝ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਸੰਗਤ ਅੱਗੇ ਨਾ ਆਉਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤੁਰੰਤ ਸੜੀਆਂ ਚਾਨਣੀਆਂ ਨੂੰ ਹਟਾਇਆ ਗਿਆ ਅਤੇ ਨਵੀਆਂ ਚਾਨਣੀਆਂ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧ ਜਲਦੀ ਮੁੜ ਬਹਾਲ ਕੀਤੇ ਜਾ ਰਹੇ ਹਨ।

ਦੱਸ ਦੇਈਏ ਕਿ ਪਿਛਲੇ ਐਤਵਾਰ ਨੂੰ ਵੀ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਵੱਡਾ ਹਾਦਸਾ ਵਾਪਰ ਗਿਆ ਸੀ। ਜਿਸ ਵਿਚ ਤਿੰਨ ਬੀਬੀਆਂ ਦੀ ਮੌਤ ਹੋ ਗਈ ਸੀ। ਚੌਪਿਹਰਾ ਸਾਹਿਬ ਦੌਰਾਨ ਨਿਰਮਾਣ ਅਧੀਨ ਇਮਾਰਤ ਦੀਆਂ ਪਲੇਟਾਂ ਅਚਾਨਕ ਸੰਗਤ ਉਪਰ ਆ ਡਿਗੀਆਂ ,ਜਿਸ ਕਾਰਨ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget