ਪੜਚੋਲ ਕਰੋ

ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਦੌਰਾਨ ਫਾਇਰਿੰਗ, ਇੱਕ ਦੀ ਮੌਤ , ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ

Amritsar Firing News : ਅੰਮ੍ਰਿਤਸਰ ਵਿੱਚ ਅੱਜ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

Amritsar Firing News : ਅੰਮ੍ਰਿਤਸਰ ਵਿੱਚ ਅੱਜ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਮਾਮਲਾ ਦਿਹਾਤੀ ਪੁਲਿਸ ਦੇ ਥਾਣਾ ਝੰਡੇਰ ਅਧੀਨ ਪੈਂਦੇ ਪਿੰਡ ਸੱਲੋਦੀਨ (ਖਤਰਾਈ ਕਲਾਂ) ਦਾ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਸੱਲੋਦੀਨ ਵਿੱਚ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਪੁਰਾਣਾ ਵਿਵਾਦ ਅੱਜ ਹਿੰਸਕ ਰੂਪ ਧਾਰ ਗਿਆ। ਵਿਵਾਦ ਦੌਰਾਨ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਦੇਖਦੇ ਹੀ ਦੇਖਦੇ ਇੱਕ-ਦੂਜੇ ਉੱਤੇ ਗੋਲੀਆਂ ਚਲਾਉਣ ਲੱਗ ਪਈਆਂ। ਇਸ ਗੋਲੀਬਾਰੀ ਵਿੱਚ ਜਰਨੈਲ ਸਿੰਘ ਨਾਮਕ ਵਿਅਕਤੀ ਨੂੰ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜ਼ਖ਼ਮੀ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ

ਦੂਜੀ ਧਿਰ ਦਾ ਇੱਕ ਵਿਅਕਤੀ ਵੀ ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਡਾਕਟਰਾਂ ਮੁਤਾਬਕ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜ਼ਮੀਨ ਨੂੰ ਲੈ ਕੇ ਪੁਰਾਣਾ ਵਿਵਾਦ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਝੰਡੇਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਘਟਨਾ ਸਥਾਨ ਤੋਂ ਅਹਿਮ ਸਬੂਤ ਇਕੱਠੇ ਕਰ ਲਏ ਹਨ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਧਿਰਾਂ ਵਿਚਾਲੇ ਜ਼ਮੀਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।

ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਨੂੰ ਦੇਖਦੇ ਹੋਏ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
Embed widget