ਪੜਚੋਲ ਕਰੋ

Amritsar News: ਥਾਣਾ ਸਦਰ ਦੀ ਚੌਕੀ ਵਿਜੇ ਨਗਰ ਵੱਲੋ 01 ਪਿਸਟਲ, 01 ਮੈਗਜ਼ੀਨ, 02 ਕਾਰਤੂਸ (32 ਬੋਰ) 01 ਮੋਟਰਸਾਈਕਲ ਸਮੇਤ 02 ਕਾਬੂ

ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Amritsar News: ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਮੋਹਿਤ ਕੁਮਾਰ ਦੀ ਨਿਗਰਾਨੀ ਹੇਠ ਐਸ.ਆਈ ਜਗਬੀਰ ਸਿੰਘ ਇੰਚਾਰਜ਼ ਪੁਲਿਸ ਚੌਕੀ ਵਿਜੇ ਨਗਰ ਸਮੇਤ ਪੁਲਿਸ ਪਾਰਟੀ ਵੱਲੋ ਗਸ਼ਤ ਦੌਰਾਨ ਮੁਰਗੀ ਖਾਨੇ ਵਾਲੀ ਗਲੀ ਵਿਖੇ ਵਹੀਕਲਾਂ ਦੀ ਚੈਕਿੰਗ ਕਰਦੇ ਸਮੇਂ ਦੋਸ਼ੀ ਅਮਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਸਮੇਤ 01 ਮੋਟਰਸਾਈਕਲ ਕਾਬੂ ਕਰਕੇ ਇਹਨਾਂ ਪਾਸੋਂ 01 ਪਿਸਟਲ, 01 ਮੈਗਜ਼ੀਨ, 02 ਕਾਰਤੂਸ (32 ਬੋਰ) ਬ੍ਰਾਮਦ ਕੀਤੇ ਗਏ।

ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਮੁੱਕਦਮਾ ਨੰਬਰ 327 ਮਿਤੀ 27-11-2022 ਜੁਰਮ 379-ਬੀ,411 ਭ:ਦ:, 25/54/59 ਅਸਲ੍ਹਾ ਐਕਟ, ਥਾਣਾ ਸਦਰ, ਅੰਮ੍ਰਿਤਸਰ

ਗ੍ਰਿਫਤਾਰ ਦੋਸ਼ੀ: 1. ਅਮਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨੇੜੇ ਜੰਝ ਘਰ, ਵੇਰਕਾ, ਅੰਮ੍ਰਿਤਸਰ।

2. ਬਿਕਰਮਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਬੱਗੇ ਵਾਲੀ ਪੱਤੀ, ਵੇਰਕਾ, ਅੰਮ੍ਰਿਤਸਰ।

ਬ੍ਰਾਮਦਗੀ: 01 ਪਿਸਟਲ, 01 ਮੈਗਜ਼ੀਨ, 02 ਕਾਰਤੂਸ (32 ਬੋਰ), 01 ਮੋਟਰਸਾਈਕਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ

ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ

IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ

ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ

ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ

ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ

Embed widget