ਪੜਚੋਲ ਕਰੋ

Amritsar News: ਪੱਟੀ ਤੋਂ ਦਿਲ ਦਹਿਲਾਉਣ ਵਾਲੀ ਖਬਰ! ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

Crime News: ਪੱਟੀ ਤੋਂ ਪਰਿਵਾਰ ਦੇ ਤਿੰਨ ਜੀਆਂ ਦੇ ਕਤਲ ਦੀ ਖਬਰ ਆਈ ਹੈ। ਪਰਿਵਾਰ ਦੀਆਂ ਦੋ ਔਰਤਾਂ ਤੇ ਇੱਕ ਬੰਦੇ ਦਾ ਕਤਲ ਹੋਇਆ ਹੈ। ਪਰਿਵਾਰ ਦੇ ਬੱਚੇ ਵਿਦੇਸ਼ ਰਹਿੰਦੇ ਹਨ। ਪੁਲਿਸ ਨੂੰ ਇਹ ਲੁੱਟ ਦੀ ਘਟਨਾ ਜਾਪ ਰਹੀ ਹੈ।

Amritsar News: ਪੱਟੀ ਤੋਂ ਪਰਿਵਾਰ ਦੇ ਤਿੰਨ ਜੀਆਂ ਦੇ ਕਤਲ ਦੀ ਖਬਰ ਆਈ ਹੈ। ਪਰਿਵਾਰ ਦੀਆਂ ਦੋ ਔਰਤਾਂ ਤੇ ਇੱਕ ਬੰਦੇ ਦਾ ਕਤਲ ਹੋਇਆ ਹੈ। ਪਰਿਵਾਰ ਦੇ ਬੱਚੇ ਵਿਦੇਸ਼ ਰਹਿੰਦੇ ਹਨ। ਪੁਲਿਸ ਨੂੰ ਇਹ ਲੁੱਟ ਦੀ ਘਟਨਾ ਜਾਪ ਰਹੀ ਹੈ। ਇਸ ਲਈ ਪੁਲਿਸ ਕਈ ਪੱਖਾਂ ਤੋਂ ਜਾਂਚ ਵਿੱਚ ਜੁੱਟ ਗਈ ਹੈ।

ਹੋਰ ਪੜ੍ਹੋ : ਐਡਵੋਕੇਟ ਧਾਮੀ ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੰਤ ਘੁੰਨਸ ਨੂੰ ਪਈਆਂ ਸਿਰਫ 17 ਵੋਟਾਂ

ਹਾਸਲ ਜਾਣਕਾਰੀ ਮੁਤਾਬਕ ਪੱਟੀ ਨੇੜਲੇ ਪਿੰਡ ਤੁੰਗ ਅੰਦਰ ਬੀਤੀ ਰਾਤ ਪਰਿਵਾਰ ਦੇ ਤਿੰਨ ਜੀਆਂ ਇਕਬਾਲ ਸਿੰਘ ਪੁੱਤਰ ਗੁਰਚਰਨ ਸਿੰਘ, ਲਖਵਿੰਦਰ ਕੌਰ ਪਤਨੀ ਇਕਬਾਲ ਸਿੰਘ ਤੇ ਸੀਤਾ ਕੌਰ ਪਤਨੀ ਹਰਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ। ਇਹ ਹੱਤਿਆਵਾਂ ਗਲਾ ਘੁੱਟ ਕੇ ਕੀਤੀਆਂ ਗਈਆਂ ਹਨ। 

ਪਰਿਵਾਰ ਅਨੁਸਾਰ ਮ੍ਰਿਤਕਾਂ ਦੇ ਬੱਚੇ ਆਸਟਰੇਲੀਆ ਵਿੱਚ ਹਨ। ਮੁਲਜ਼ਮਾਂ ਵੱਲੋਂ ਘਟਨਾ ਦੌਰਾਨ ਤਿੰਨਾਂ ਦੇ ਹੱਥਾਂ-ਪੈਰਾਂ ਨੂੰ ਕੱਪੜੇ ਨਾਲ ਬੰਨ੍ਹ ਦਿੱਤਾ ਤੇ ਮੂੰਹਾਂ ਉਪਰ ਟੇਪ ਨਾਲ ਲਗਾ ਦਿੱਤੀ। ਕਮਰਿਆਂ ਦੀਆਂ ਅਲਮਾਰੀਆਂ ਨੂੰ ਤੋੜਿਆ ਗਿਆ ਤੇ ਸਾਮਾਨ ਵੀ ਖਿੱਲਰਿਆ ਪਿਆ ਸੀ।

ਤਰਨ ਤਾਰਨ ਦੇ ਐਸਐਸਪੀ ਅਸ਼ਵਨੀ ਕਪੂਰ ਨੇ ਮੌਕੇ ’ਤੇ ਪਹੁੰਚ ਕਿ ਘਟਨਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ’ਤੇ ਇਹ ਘਟਨਾ ਲੁੱਟ ਦੀ ਜਾਪਦੀ ਹੈ। 25 ਸਾਲਾਂ ਤੋਂ ਅਸ਼ੋਕ ਭਈਆ ਨਾਮੀ ਮਜ਼ਦੂਰ ਇਸ ਪਰਿਵਾਰ ਨਾਲ ਕੰਮ ਕਰ ਰਿਹਾ ਸੀ ਜੋ ਘਰ ਵਿੱਚੋਂ ਗਾਇਬ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ : ਦੀਵਾਲੀ ਦੌਰਾਨ ਸੋਨੇ ਦੀ ਕੀਮਤ 63,000 ਰੁਪਏ ਤੱਕ ਪਹੁੰਚ ਜਾਵੇਗੀ-ਰਿਪੋਰਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget