ਪੜਚੋਲ ਕਰੋ

Amritsar News: 'ਆਪ' ਵਿਧਾਇਕ ਨੇ ਦਫਤਰ ਸੱਦ ਕੇ ਕੁੱਟਵਾਇਆ ਸਬ ਇੰਸਪੈਕਟਰ, ਇਹ ਕੈਸਾ ਬਦਲਾਅ: ਮਜੀਠੀਆ

Amritsar News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਵਿਧਾਇਕ ਵੱਲੋਂ ਇੱਕ ਪੁਲਿਸ ਸਬ-ਇੰਸਪੈਕਟਰ ਦੀ ਆਪਣੇ ਦਫ਼ਤਰ ਸੱਦ...

Amritsar News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਵਿਧਾਇਕ ਵੱਲੋਂ ਇੱਕ ਪੁਲਿਸ ਸਬ-ਇੰਸਪੈਕਟਰ ਦੀ ਆਪਣੇ ਦਫ਼ਤਰ ਸੱਦ ਕੇ ਸਮਰਥਕਾਂ ਕੋਲੋਂ ਕਥਿਤ ਕੁੱਟਮਾਰ ਕਰਵਾਈ ਗਈ ਹੈ। ਉਨ੍ਹਾਂ ਇਸ ਮਾਮਲੇ ਵਿੱਚ ਵਿਧਾਇਕ ਖ਼ਿਲਾਫ਼ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਹੋਰ ਪੜ੍ਹੋ : ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ, ਜਿਨਸੀ ਸ਼ੋਸ਼ਣ ਵਾਲਾ ਕੇਸ ਬੰਦ

ਮਜੀਠੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਇਸ ਸਾਰੇ ਮਾਮਲੇ ਵਿੱਚ ‘ਆਪ’ ਦੇ ਦੋ ਅਹੁਦੇਦਾਰਾਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਮਾਮਲੇ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਥਾਣੇ ਦੇ ਐਸਐਚਓ ਨੇ ਉਸ ਨੂੰ ਕਿਹਾ ਸੀ ਕਿ ਉਸ ਨੂੰ ਵਿਧਾਇਕ ਨੇ ਸੱਦਿਆ ਹੈ। ਜਦੋਂ ਐਸਆਈ ਵਿਧਾਇਕ ਦੇ ਦਫ਼ਤਰ ਪੁੱਜਾ ਤਾਂ ਵਿਧਾਇਕ ਦੀ ਮੌਜੂਦਗੀ ਵਿੱਚ ਉਸ ਦੇ ਬਹੁਤ ਹੀ ਕਰੀਬੀ ਤੇ 10 ਸਾਲ ਕੈਦ ਦੀ ਸਜ਼ਾ ਕੱਟਣ ਵਾਲੇ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦੀ ਦਸਤਾਰ ਦਾ ਅਪਮਾਨ ਕੀਤਾ।

ਉਨ੍ਹਾਂ ਮਾਮਲੇ ਦੀ ਜਾਂਚ ਕਿਸੇ ਜੱਜ ਕੋਲੋਂ ਕਰਵਾਉਣ ਦੀ ਮੰਗ ਕੀਤੀ। ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਹੁਣ ਐਸਆਈ ’ਤੇ ਸਮਝੌਤੇ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਐੱਸਆਈ ਦਾ ਬਿਆਨ ਧਾਰਾ 164 ਤਹਿਤ ਮੈਜਿਸਟਰੇਟ ਸਾਹਮਣੇ ਦਰਜ ਕੀਤਾ ਜਾਵੇ। ਪ੍ਰੈੱਸ ਕਾਨਫਰੰਸ ਦੌਰਾਨ ਵਿਰਸਾ ਸਿੰਘ ਵਲਟੋਹਾ ਵੀ ਹਾਜ਼ਰ ਸਨ।

ਹੋਰ ਪੜ੍ਹੋ : ਫ਼ੋਨ ਅਤੇ ਲੈਪਟਾਪ 'ਤੇ ਜ਼ਿਆਦਾ ਸਮਾਂ ਬਿਤਾਉਣ ਨਾਲ ਅੱਖਾਂ 'ਚ ਰਹਿੰਦੀ ਥਕਾਵਟ, ਇਸ ਤਰ੍ਹਾਂ ਕਰੋ ਦੂਰ...ਮਿਲੇਗਾ ਤੁਰੰਤ ਆਰਾਮ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget