ਪੜਚੋਲ ਕਰੋ

Amritsar News : ਅੰਮ੍ਰਿਤਸਰ ਪੁਲਿਸ ਦੇ ਸਰਚ ਆਪ੍ਰੇਸ਼ਨ ਦੌਰਾਨ ਤਿੰਨ ਤਸਕਰ ਹੈਰੋਇਨ ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ

Amritsar News :  ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੰਮ੍ਰਿਤਸਰ ਜ਼ਿਲੇ ਦੇ ਵੱਖ -ਵੱਖ ਖੇਤਰਾਂ 'ਚ ਚਲਾਏ (CASO) ਕੋਰਡਨ ਅੇੈਂਡ ਸਰਚ ਆਪ੍ਰੇਸ਼ਨ ਦੌਰਾਨ

Amritsar News :  ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੰਮ੍ਰਿਤਸਰ ਜ਼ਿਲੇ ਦੇ ਵੱਖ -ਵੱਖ ਖੇਤਰਾਂ 'ਚ ਚਲਾਏ (CASO) ਕੋਰਡਨ ਅੇੈਂਡ ਸਰਚ ਆਪ੍ਰੇਸ਼ਨ ਦੌਰਾਨ ਜ਼ਿਲੇ ਦੇ ਮਜੀਠਾ, ਜੰਡਿਆਲਾ ਤੇ ਲੋਪੋਕੇ 'ਚ ਕੀਤੀ ਛਾਪੇਮਾਰੀ ਦੌਰਾਨ ਤਿੰਨ ਤਸਰਕਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾਂ ਹਾਸਲ ਕੀਤੀ ਹੈ। 

ਅੰਮ੍ਰਿਤਸਰ ਰੂਰਲ ਪੁਲਿਸ ਦੇ ਅੇੈਸਅੇੈਸਪੀ ਸਵਪਨ ਸ਼ਰਮਾ ਆਈਪੀਅੇੈਸ ਨੇ ਦੱਸਿਆ ਕਿ ਹਰੇਕ ਜੋਨ 'ਚ ਛਾਪੇਮਾਰੀ ਨੂੰ ਇਕ ਅੇੈਸਪੀ ਤੇ ਡੀਅੇੈਸਪੀ ਦੀ ਅਗਵਾਈ ਵਾਲੀ ਟੀਮ ਲੀਡ ਕਰ ਰਹੀ ਸੀ ਤੇ ਇਸ ਦੌਰਾਨ ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਤੇ ਇਸ ਦੌਰਾਨ ਪੁਲਸ ਨੇ 204 ਗ੍ਰਾਮ ਹੈਰੋਇਨ, 300 ਕਿਲੋ ਲਾਹਣ ਤੇ 18750 ਮਿਲੀ ਨਾਜਾਇਜ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
 
ਅੇੈਸਅੇੈਸਪੀ ਮੁਤਾਬਕ ਅੰਮ੍ਰਿਤਸਰ ਰੂਰਲ ਪੁਲਸ ਨੇ ਨਿਰਧਾਰਤ ਸਮੇਂ ਤੋਂ ਵੀ ਪਹਿਲਾਂ ਕਈ ਥਾਂਈਂ ਸਵੇਰੇ ਤੜਕੇ ਦਬਿਸ਼ ਕੀਤੀ ਤੇ ਉਕਤ ਮੁਲਜਮਾਂ ਨੂੰ ਕਾਬੂ ਕੀਤਾ। ਛਾਪੇਮਾਰੀ ਦੌਰਾਨ ਕਾਊਂਟਰ ਇੰਟੈਲੀਜੈੰਸ ਦੇ ਆਈਜੀ ਰਾਕੇਸ਼ ਅਗਰਵਾਲ, ਜੋ ਅੱਜ ਰੂਰਲ ਖੇਤਰ 'ਚ ਆਪ੍ਰੇਸ਼ਨ ਨੂੰ ਲੀਡ ਕਰ ਰਹੇ ਸਨ, ਨੇ ਖੁਦ ਸਰਚ ਅਭਿਆਨ 'ਚ ਹਿੱਸਾ ਲਿਆ ਤੇ ਕਿਹਾ ਕਿ ਇਸ ਮੁਹਿੰਮ ਦੇ ਸਾਰਥਕ ਨਤੀਜੇ ਮਿਲ ਰਹੇ ਹਨ।
 
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਅੱਜ ਪੂਰੇ ਪੰਜਾਬ ‘ਚ ਪੰਜਾਬ ਪੁਲਿਸ ਵੱਲੋਂ ਸਪੈਸ਼ਲ ਸਰਚ ਆਪ੍ਰੇਸ਼ਨ ਕੀਤਾ ਗਿਆ ਹੈ। ਇਸ ਸਰਚ ਆਪ੍ਰੇਸ਼ਨ ‘ਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਰੇਡ ਕੀਤੀ ਗਈ ਹੈ। DGP ਗੌਰਵ ਯਾਦਵ ਖੁਦ ਸਰਚ ਆਪ੍ਰੇਸ਼ਨ ਅਗਵਾਈ ਕਰ ਰਹੇ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget