Amritsar News: ਇਸ ਸਮੇਂ ਦੀ ਵੱਡੀ ਖਬਰ ਰਣਜੀਤ ਸਿੰਘ ਢੱਡਰੀਆਵਾਲੇ ਜੋ ਕਿ ਅੰਮ੍ਰਿਤਸਰ ਪਹੁੰਚੇ ਹਨ। ਉਹ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਹਨ, ਜਿੱਥੇ ਜਥੇਦਾਰ ਗੜਗੱਜ ਨਾਲ ਮੁਲਾਕਾਤ ਕਰਨਗੇ। ਸਿੰਘ ਸਾਹਿਬਾਨਾਂ ਦੇ ਸਾਹਮਣੇ ਉਹ ਆਪਣਾ ਸਪੱਸ਼ਟੀਕਰਨ ਦੇਣਗੇ।
ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।